Punjabi
Justin Bieber in Talks for First-Ever FIFA World Cup Halftime Show
Excitement is brewing among Justin Bieber fans as reports suggest that the pop icon is in discussions to perform at the upcoming FIFA World Cup Halftime Show. This year marks the event's inaugural Halftime Show, and Bieber is being considered alongside other music legends like Madonna, Shakira, and the K-pop sensation BTS, who were confirmed back in May.
Punjabi
ਜੈਸਮੀਨ ਭਸੀਨ ਨੇ ਹਸਪਤਾਲ ਤੋਂ ਛੁੱਟੀ ਮਗਰੋਂ ਸਿਹਤ ਵਿੱਚ ਸੁਧਾਰ ਸੰਬੰਧੀ ਦਿੱਤੀ ਜਾਣਕਾਰੀ
ਟੈਲੀਵਿਜ਼ਨ ਅਦਾਕਾਰਾ ਜੈਸਮੀਨ ਭਸੀਨ ਨੇ ਦੁਬਈ ਵਿੱਚ ਟਰਮੀਨਲ ਇਲੀਆਇਟਿਸ ਕਾਰਨ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਆਪਣੀ ਸਿਹਤ ਬਾਰੇ ਸਕਾਰਾਤਮਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਭਾਰਤ ਵਿੱਚ ਆਪਣੇ ਘਰ 'ਚ ਹਨ ਅਤੇ ਸਿਹਤਯਾਬੀ ਵੱਲ ਵਧ ਰਹੇ ਹਨ।ਇੰਸਟਾਗ੍ਰਾਮ ਸਟੋਰੀਜ਼ 'ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਭਸੀਨ ਨੇ ਲਿਖਿਆ, "ਮੈਂ ਹੁਣ ਹਸਪਤਾਲ ਤੋਂ ਘਰ ਆ ਗਈ ਹਾਂ, ਆਰਾਮ ਕਰ ਰਹੀ ਹਾਂ ਅਤੇ ਮੇਰੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਕੋਈ ਤਣਾਅ ਜਾਂ ਖ਼ਤਰੇ ਵਾਲੀ ਗੱਲ ਨਹੀਂ ਹੈ। ਤੁਹਾਡੀਆਂ ਦੁਆਵਾਂ ਅਤੇ ਸੰਦੇਸ਼ਾਂ ਲਈ ਸਭ ਦਾ ਧੰਨਵਾਦ।"ਦੱਸ ਦੇਈਏ ਕਿ 28 ਜੂਨ ਨੂੰ ਆਪਣਾ 36ਵਾਂ ਜਨਮਦਿਨ ਜੈਸਮੀਨ ਨੇ ਹਸਪਤਾਲ ਵਿੱਚ ਹੀ ਮਨਾਇਆ।ਉਨ੍ਹਾਂ ਦੇ ਬੁਆਏਫ੍ਰੈਂਡ ਅਤੇ ਅਦਾਕਾਰ ਅਲੀ ਗੋਨੀ ਨੇ ਸੋਸ਼ਲ ਮੀਡੀਆ 'ਤੇ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਉਹ ਜਨਮਦਿਨ ਮਨਾਉਣ ਲਈ ਗਏ ਸਨ, ਪਰ ਹਾਲਾਤਾਂ ਨੇ ਹੋਰ ਰੂਪ ਧਾਰ ਲਿਆ ਅਤੇ ਉਹ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਰਹੇ।
Punjabi
ਤਰਸੇਮ ਜੱਸੜ ਨੇ ਤਾਪਸੀ ਪੰਨੂ ਨਾਲ ਕੰਮ ਕਰਨ ਦੀ ਜਤਾਈ ਇੱਛਾ
ਪੰਜਾਬੀ ਅਦਾਕਾਰ ਤਰਸੇਮ ਜੱਸੜ ਨੇ ਹਾਲ ਹੀ ਵਿੱਚ ਕਨੈਕਟ ਮੀਡੀਆ ਨੈੱਟਵਰਕ ਦੇ ਦਫ਼ਤਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵ੍ਹਾਈਟ ਹਿੱਲ ਸਟੂਡੀਓਜ਼ ਵੱਲੋਂ ਬਣਾਈ ਗਈ ਆਪਣੀ ਨਵੀਂ ਫ਼ਿਲਮ ‘ਦਸਤਾਰ’ ਬਾਰੇ ਗੱਲਬਾਤ ਕੀਤੀ।
Punjabi
ਦਿਲਜੀਤ ਦੋਸਾਂਝ ਦੀ ਫ਼ਿਲਮ ਸਤਲੁਜ ਤਿੰਨ ਸਾਲਾਂ ਦੀ ਉਡੀਕ ਮਗਰੋਂ ZEE5 'ਤੇ ਹੋਈ ਰਿਲੀਜ਼
'ਪੰਜਾਬ 95' ਆਖਰਕਾਰ ਅੱਜ, 3 ਜੁਲਾਈ ਨੂੰ ZEE5 'ਤੇ ਹਿੰਦੀ ਵਿੱਚ ਸਟ੍ਰੀਮ ਹੋ ਰਹੀ ਹੈ। ਇਸ ਨੂੰ ਸ਼ਾਮ 6 ਵਜੇ ਬਿਨਾਂ ਕਿਸੇ ਵੱਡੇ ਪ੍ਰਚਾਰ ਦੇ ਚੁੱਪ ਚਪੀਤੇ ਰਿਲੀਜ਼ ਕਰ ਦਿੱਤਾ ਗਿਆ ਅਤੇ ਫਿਲਮ ਦਾ ਨਾਮ 'ਸਤਲੁਜ' ਰੱਖਿਆ ਗਿਆ ਹੈ। ਹਨੀ ਤ੍ਰੇਹਨ ਵੱਲੋਂ ਨਿਰਦੇਸ਼ਤ, ਇਸ ਫਿਲਮ ਵਿੱਚ ਦਿਲਜੀਤ ਦੋਸਾਂਝ, ਅਰਜੁਨ ਰਾਮਪਾਲ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿਦਿਆ ਓਹਲੀਅਨ ਮੁੱਖ ਭੂਮਿਕਾਵਾਂ ਨਿਭਾ ਰਹੇ ਹਨ।
Punjabi
ਸਾਲ 2026 ਵਿੱਚ ਆਉਣ ਵਾਲੀ ਭਾਰਤੀ ਫਿਲਮ ਨੂੰ ਲੈ ਕੇ ਵਧਿਆ ਉਤਸ਼ਾਹ
ਫਿਲਮ ਇੰਡਸਟਰੀ ਵਿੱਚ ਰਣਵੀਰ ਸਿੰਘ ਦੀ 'ਧੁਰੰਧਰ ਦਿ ਰਿਵੇਂਜ, ਸਨੀ ਦਿਓਲ ਦੀ 'ਬਾਰਡਰ 2' ਅਤੇ ਅਕਸ਼ੈ ਕੁਮਾਰ ਦੀ 'ਭੂਤ ਬੰਗਲਾ' ਵਰਗੀਆਂ ਵੱਡੀਆਂ ਘੋਸ਼ਣਾਵਾਂ ਅਤੇ ਅਹਿਮ ਰਿਲੀਜ਼ ਦਾ ਕਾਫੀ ਅਸਰ ਪਿਆ ਹੈ। ਹੁਣ ਸਾਰਿਆਂ ਦਾ ਧਿਆਨ 2026 ਦੇ ਦੂਜੇ ਹਿੱਸੇ 'ਤੇ ਹੈ, ਜਿਸ ਵਿੱਚ ਭਾਰਤੀ ਸਿਨੇਮਾ ਦੇ ਕੁਝ ਸਭ ਤੋਂ ਵੱਡੇ ਸਿਤਾਰਿਆਂ ਦੀਆਂ ਕਈ ਫਿਲਮਾਂ ਆਉਣ ਵਾਲੀਆਂ ਹਨ।
Punjabi
ਕਰਨ ਔਜਲਾ 'ਇੰਡੀਆਜ਼ ਗੌਟ ਟੈਲੇਂਟ' ਦੇ ਨਵੇਂ ਸੀਜ਼ਨ 'ਚ ਜੱਜ ਵਜੋਂ ਆਉਣਗੇ ਨਜ਼ਰ
ਸਰੀ, ਬ੍ਰਿਟਿਸ਼ ਕੋਲੰਬੀਆ ਨਾਲ ਸੰਬੰਧਿਤ ਪ੍ਰਸਿੱਧ ਪੰਜਾਬੀ ਗਾਇਕ ਕਰਨ ਔਜਲਾ 'ਇੰਡੀਆਜ਼ ਗੌਟ ਟੈਲੇਂਟ' ਦੇ ਨਵੇਂ ਸੀਜ਼ਨ ਵਿੱਚ ਜੱਜ ਵਜੋਂ ਨਜ਼ਰ ਆਉਣਗੇ। ਇਹ ਜਾਣਕਾਰੀ ਸ਼ੋਅ ਨਾਲ ਜੁੜੀ ਪ੍ਰਚਾਰ ਸਮੱਗਰੀ ਅਤੇ ਜਾਰੀ ਕੀਤੀਆਂ ਗਈਆਂ ਵੀਡੀਓ ਕਲਿੱਪਾਂ ਰਾਹੀਂ ਸਾਹਮਣੇ ਆਈ ਹੈ।ਇਸ ਸ਼ੋਅ ਦੀ ਮੇਜ਼ਬਾਨੀ ਕਾਮੇਡੀਅਨ ਸਮੈ ਰੈਣਾ ਕਰ ਰਹੇ ਹਨ। ਪਹਿਲੇ ਐਪੀਸੋਡ ਵਿੱਚ ਅਦਾਕਾਰਾ ਆਲੀਆ ਭੱਟ ਅਤੇ ਸ਼ਰਵਰੀ ਦੀ ਮੌਜੂਦਗੀ ਤੋਂ ਬਾਅਦ ਸ਼ੋਅ ਨੇ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ ਹਾਸਲ ਕੀਤੀ ਹੈ।
Punjabi
Samay Raina Puts Alia Bhatt in the Hot Seat as India’s Got Latent Season 2 Returns
The comeback of India’s Got Latent Season 2 has already sparked conversations online, with Samay Raina bringing his trademark brand of unfiltered comedy back to audiences. The new season premiered on June 20 and featured actors Alia Bhatt and Sharvari, who joined the show as guests while promoting their upcoming action thriller Alpha. From the moment the episode began, Samay set the tone with a barrage of playful jabs aimed largely at Alia, keeping the audience entertained with his quick wit and unpredictable humour.
Punjabi
ਲਾਸ ਏਂਜਲਸ 'ਚ 6 ਜਨਵਰੀ ਨੂੰ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਡੇਅ'
ਪੰਜਾਬੀ ਸੰਗੀਤ ਅਤੇ ਸਿਨੇਮਾ ਦੇ ਆਲਮੀ ਸਿਤਾਰੇ ਦਿਲਜੀਤ ਦੋਸਾਂਝ ਨੇ ਇਕ ਹੋਰ ਵੱਡੀ ਪ੍ਰਾਪਤੀ ਹਾਸਲ ਕਰ ਲਈ ਹੈ। ਲਾਸ ਏਂਜਲਸ ਸਿਟੀ ਕਾਉਂਸਲ ਨੇ ਅਧਿਕਾਰਤ ਤੌਰ ’ਤੇ 6 ਜਨਵਰੀ 2027 ਨੂੰ ‘ਦਿਲਜੀਤ ਦੋਸਾਂਝ ਡੇਅ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ।