12.06C Vancouver
ADS

Apr 11, 2024 8:15 PM - Connect Newsroom

ਬੋਨੀ ਕਪੂਰ ਨੇ ਸਾਈਨ ਕੀਤਾ ਦਿਲਜੀਤ ਦੋਸਾਂਝ ਨੂੰ!

Share On
a-film-with-diljit-priyanka-chopra
He fondly expressed his happiness for Chopra's flourishing career trajectory, even though it led to the unfortunate shelving of their collaboration.

ਬੋਨੀ ਕਪੂਰ ਨੇ ਹਾਲ ਹੀ ਵਿੱਚ ਨੋ ਐਂਟਰੀ ਦੇ ਸੀਕਵਲ ਲਈ ਵਰੁਣ ਧਵਨ, ਦਿਲਜੀਤ ਦੋਸਾਂਝ ਅਤੇ ਅਰਜੁਨ ਕਪੂਰ ਦੀ ਪੁਸ਼ਟੀ ਹੈ। ਉਨ੍ਹਾਂ ਨੇ ਦਿਲਜੀਤ ਦੀ ਵੀ ਪ੍ਰਸ਼ੰਸਾ ਕੀਤੀ, ਉਨ੍ਹਾਂ ਨੇ ਪ੍ਰਿਅੰਕਾ ਚੋਪੜਾ ਦੇ ਨਾਲ ਇੱਕ ਪੁਰਾਣੀ ਫਿਲਮ ਪ੍ਰੋਜੈਕਟ ਨੂੰ ਯਾਦ ਕਰਦੇ ਹੋਏ ਕਿਹਾ ਕਿ, ਜੋ ਹਾਲੀਵੁੱਡ ’ਤੇ ਪ੍ਰਿਅੰਕਾ ਦਾ ਧਿਆਨ ਕੇਂਦਰਿਤ ਕਰਨਾ ਬੰਦ ਹੋ ਗਿਆ ਸੀ।

ਕਨੈਕਟ ਐੱਫ.ਐੱਮ. ਕੈਨੇਡਾ ਦੇ ਨਾਲ ਗੱਲਬਾਤ ਵਿੱਚ ਬੋਨੀ ਕਪੂਰ ਨੇ ਕਿਹਾ ਕਿ ਦਿਲਜੀਤ ਹਮੇਸ਼ਾ ਤੋਂ ਇੱਕ ਬਹੁਤ ਵਧੀਆ ਅਦਾਕਾਰ ਰਹੇ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਦੇ ਨਾਲ ਫਿਲਮ ਕਰਨ ਵਾਲੇ ਹਨ।

ਦਰਅਸਲ, ਬਹੁਤ ਪਹਿਲਾਂ ਮੈਂ ਆਪਣੇ ਅਤੇ ਪ੍ਰਿਅੰਕਾ ਚੋਪੜਾ ਦੇ ਨਾਲ ਇੱਕ ਫਿਲਮ ਦੀ ਯੋਜਨਾ ਬਣਾਈ ਸੀ। ਇਸ ਦਾ ਨਾਂਅ ‘ਸਰਦਾਰਨੀ’ ਰੱਖਿਆ ਜਾਣਾ ਸੀ। ਤਾਂ ਉਸ ਸਮੇਂ ਪਿ੍ਰਅੰਕਾ ਨੂੰ ‘ਕਵਾਂਟਿਕੋ’ ਦੀ ਸ਼ੂਟਿੰਗ ਲਈ ਹਾਲੀਵੁੱਡ ਜਾਣ ਦਾ ਆਫਰ ਮਿਲਿਆ ਸੀ।

ਇਸ ਦੇ ਨਾਲ ਹੀ ਬੋਨੀ ਕਪੂਰ ਨੇ ਕਾਸਟਿੰਗ ਦੇ ਸਵਾਲਾਂ ਬਾਰੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦਿਲਚਸਪ ਸੁਝਾਅ ਦਿੱਤੇ ਤੇ ਕਿਹਾ ਕਿ ਦਿਲਜੀਤ ਦੋਸਾਂਝ ਨੂੰ ਸਕ੍ਰਿਪਟ ਅਤੇ ਥੀਮੈਟਿਕ ਅਲਾਈਨਮੈਂਟ ਦੇ ਅਧਾਰ ਤੇ ਪ੍ਰੋਜੈਕਟ ਵਿੱਚ ਜਗ੍ਹਾ ਮਿਲ ਸਕਦੀ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link