22.15C Vancouver
ADS

Aug 11, 2025 6:37 PM - Connect Newsroom

ਅਹਾਨ ਪਾਂਡੇ ਅਤੇ ਅਨੀਤਾ ਪੱਡਾ ਦੀ 'ਸੈਯਾਰਾ' ਨੈਟਫਲਿਕਸ 'ਤੇ ਓਟੀਟੀ ਰਿਲੀਜ਼ ਲਈ ਤਿਆਰ

Share On
ahaan-panday-and-aneet-paddas-saiyaara-set-for-ott-release-on-netflix
According to a recent post by YRF’s casting director, Shanoo Sharma, Saiyaara is slated to start streaming on Netflix on September 12.(Photo: Instagram/ahaanpandayy)

ਬਾਕਸ ਆਫਿਸ 'ਤੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਅਹਾਨ ਪਾਂਡੇ ਅਤੇ ਅਨੀਤ ਪੱਡਾ ਅਭਿਨੀਤ ਰੋਮਾਂਟਿਕ ਡਰਾਮਾ 'ਸੈਯਾਰਾ' ਆਪਣੇ ਡਿਜ਼ੀਟਲ ਪ੍ਰੀਮੀਅਰ ਦੀ ਤਿਆਰੀ ਵਿੱਚ ਹੈ। ਹਾਲਾਂਕਿ ਫਿਲਮ ਸਿਨੇਮਾਘਰਾਂ ਵਿੱਚ ਦਰਸ਼ਕਾਂ ਨੂੰ ਆਕਰਸ਼ਿਤ ਕਰ ਰਹੀ ਹੈ ਪਰ ਰਿਪੋਰਟ ਦੇ ਮੁਤਾਬਕ ਇਸ ਦੇ ਓਟੀਟੀ ਡੈਬਿਊ ਦੀ ਰਿਲੀਜ਼ ਡੇਟ ਤੈਅ ਹੋ ਗਈ ਹੈ। ਵਾਈ ਆਰ ਐਫ ਦੀ ਕਾਸਟਿੰਗ ਡਾਇਰੈਕਟਰ ਸ਼ਾਨੂੰ ਸ਼ਰਮਾ ਦੀ ਹਾਲੀਆ ਪੋਸਟ ਦੇ ਮੁਤਾਬਕ 'ਸੈਯਾਰਾ' 12 ਸਤੰਬਰ ਨੂੰ ਨੈਟਫਲਿਕਸ ਤੇ ਸ੍ਰਟੀਮਿੰਗ ਦੇ ਲਈ ਤਿਆਰ ਹੈ।

ਹਾਲਾਂਕਿ ਯਸ਼ਰਾਜ ਫਿਲਮ ਨੇ ਹੁਣ ਤੱਕ ਇਸ ਖਬਰ ਦੀ ਅਧਿਕਾਰਕਤ ਪੁਸ਼ਟੀ ਨਹੀਂ ਕੀਤੀ ਹੈ। ਸ਼ਾਨੂੰ ਸ਼ਰਮਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਕ ਰਿਪੋਰਟ ਫਿਰ ਤੋਂ ਸਾਂਝੀ ਕਰਕੇ ਉਤਸ਼ਾਹ ਵਧਾ ਦਿੱਤਾ ਹੈ, ਜਿਸ ਤੋਂ ਸੰਕੇਤ ਮਿਲਦਾ ਹੈ ਕਿ ਫਿਲਮ ਅਗਲੇ ਮਹੀਨੇ ਨੈਟਫਲਿਲਕਸ 'ਤੇ ਉਪਲੱਬਧ ਹੋਵੇਗੀ। ਜਿਵੇਂ-ਜਿਵੇਂ ਡਿਜੀਟਲ ਰਿਲੀਜ਼ ਦੀ ਤਾਰੀਖ ਨੇੜੇ ਆ ਰਹੀ ਹੈ, ਪ੍ਰਸ਼ੰਸਕ ਪ੍ਰੋਡਕਸ਼ਨ ਹਾਊਸ ਦੀ ਹੋਰ ਘੋਸ਼ਣਾਵਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Latest news

court-halts-release-of-punjabi-film-pitt-siyapa-over-copyright-claim
Punjabi

ਸੋਨਮ ਬਾਜਵਾ ਦੀ ਫਿਲਮ ਉਤੇ ਲੱਗੀ ਰੋਕ

ਪੰਜਾਬੀ ਫਿਲਮ ਇੰਡਸਟਰੀ ਦੀ ਦਿੱਗਜ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਫਿਲਮ 'ਪਿੱਟ ਸਿਆਪਾ' ਇਸ ਸਮੇਂ ਵਿਵਾਦਾਂ ਵਿੱਚ ਘਿਰੀ ਹੋਈ ਹੈ। ਚੰਡੀਗੜ੍ਹ ਦੀ ਇੱਕ ਅਦਾਲਤ ਨੇ ਕਾਪੀਰਾਈਟ ਮੁੱਦੇ ਕਾਰਨ ਫਿਲਮ ਦੀ ਰਿਲੀਜ਼ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ।
punjabi-singer-nachhatar-gill-releases-new-single-duniya
Punjabi

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼

ਪੰਜਾਬੀ ਸੰਗੀਤ ਜਗਤ ਦੇ ਨਾਮਵਰ ਗਾਇਕ ਨਛੱਤਰ ਗਿੱਲ ਇੱਕ ਵਾਰ ਫਿਰ ਆਪਣੇ ਨਵੇਂ ਸਿੰਗਲ ਟਰੈਕ 'ਦੁਨੀਆ' ਨਾਲ ਦਰਸ਼ਕਾਂ ਦੇ ਰੂ-ਬਰੂ ਹੋਏ ਹਨ । ਇਸ ਗੀਤ ਨੂੰ 'ਗੇਮ ਚੇਂਜਰ ਰਿਕਾਰਡਜ਼' ਨੇ ਰਿਲੀਜ਼ ਕੀਤਾ ਗਿਆ ਹੈ ।ਇਸ ਗੀਤ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਆਪਣਾ ਸਹਿਯੋਗ ਦਿੱਤਾ ਹੈ। ਗੀਤ ਦਾ ਸ਼ਾਨਦਾਰ ਸੰਗੀਤ ਮਸ਼ਹੂਰ ਸੰਗੀਤ ਨਿਰਦੇਸ਼ਕ ਅਤੇ ਪ੍ਰੋਡਿਊਸਰ ਦੀਪ ਜੰਡੂ ਵੱਲੋਂ ਤਿਆਰ ਕੀਤਾ ਗਿਆ ਹੈ।
a-voice-that-danced-through-generations-falls-silent
Punjabi

A Voice That Danced Through Generations Falls Silent

Legendary singer Asha Bhosle passed away at 92 in Mumbai, leaving behind a musical legacy that redefined Indian cinema. Cremated with full state honours, her final farewell was attended by political leaders and film stars who gathered to celebrate a life steeped in melody. With over 12,000 songs, Asha wasn’t just a singer—she was an experience. While her sister’s voice symbolized purity, Asha carved her own path in the smoky clubs, vibrant dance floors, and playful rhythms of Bollywood. Her voice carried mischief, passion, and life—effortlessly shifting from sultry cabaret tunes to d
case-filed-against-haryanvi-singer-masoom-sharma-over-alleged-obscene-language-at-dehradun
Punjabi

ਹਰਿਆਣਵੀ ਗਾਇਕ ਮਾਸੂਮ ਸ਼ਰਮਾ ਖ਼ਿਲਾਫ਼ ਦੇਹਰਾਦੂਨ ਵਿੱਚ ਕੇਸ ਦਰਜ

ਹਰਿਆਣਵੀ ਗਾਇਕ ਮਾਸੂਮ ਸ਼ਰਮਾ ਵਿਰੁੱਧ ਦੇਹਰਾਦੂਨ ਦੇ ਡੀ.ਏ.ਵੀ. ਕਾਲਜ ਵਿੱਚ ਇੱਕ ਪ੍ਰੋਗਰਾਮ ਦੌਰਾਨ ਸਟੇਜ ਤੋਂ ਅਸ਼ਲੀਲ ਅਤੇ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
veteran-indian-singer-asha-bhosle-cremated-with-state-honours-in-mumbai
Punjabi

ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਦਾ ਮੁੰਬਈ ਵਿੱਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਸੁਰੀਲੀ ਆਵਾਜ਼ ਦੀ ਮਲਿਕਾ ਅਤੇ ਪ੍ਰਸਿੱਧ ਭਾਰਤੀ ਗਾਇਕਾ ਆਸ਼ਾ ਭੌਂਸਲੇ ਬੀਤੇ ਦਿਨ 92 ਸਾਲ ਦੀ ਉਮਰ ਵਿੱਚ ਸਵਰਗਵਾਸ ਹੋ ਗਈ। ਅੱਜ ਮੁੰਬਈ ਦੇ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link