17.46C Vancouver
ADS

Jan 19, 2026 11:58 AM - Connect Newsroom - Jasmine Singh

ਅਕਸ਼ੈ ਖੰਨਾ ਦੀ 'ਧੁਰੰਧਰ 2' ਵਿੱਚ ਹੋ ਸਕਦੀ ਹੈ ਵਾਪਸੀ

Share On
akshaye-khanna-likely-to-return-in-dhurandhar-2
According to an entertainment magazine, Dhurandhar 2 is already being worked on. Akshaye Khanna is expected to return for a short one-week shoot. This will help show more of his character’s past and add depth to his role. (Photo: Facebook/Akshaye Khanna)

ਬਾਲੀਵੁੱਡ ਅਭਿਨੇਤਾ ਅਕਸ਼ੈ ਖੰਨਾ ਇਨ੍ਹੀਂ ਦਿਨੀਂ 'ਧੁਰੰਧਰ' ਫਿਲਮ ਵਿੱਚ ਆਪਣੀ ਸਫਲਤਾ ਨੂੰ ਲੈ ਕੇ ਕਾਫੀ ਖੁਸ਼ੀ ਦਿਖਾਈ ਦੇ ਰਹੇ ਹਨ। ਇਸ ਫਿਲਮ ਵਿੱਚ ਅਕਸ਼ੈ ਨੇ ਰਹਿਮਾਨ ਡਕੈਤ ਦੀ ਭੂਮਿਕਾ ਨਿਭਾਈ ਸੀ, ਜਿਸ ਨੂੰ ਦਰਸ਼ਕਾਂ ਨੇ ਬਹੁਤ ਜ਼ਿਆਦਾ ਪਸੰਦ ਕੀਤਾ, ਕੁਝ ਲੋਕ ਤਾਂ ਇਹ ਵੀ ਸੋਚਦੇ ਸਨ ਕਿ ਸ਼ਾਇਦ ਅਕਸ਼ੈ ਰਣਵੀਰ ਸਿੰਘ ਵੱਧ ਤੋਂ ਪ੍ਰਸਿੱਧੀ ਖੱਟ ਰਿਹਾ ਹੈ।

ਇਨ੍ਹੀਂ ਦਿਨੀਂ ਪ੍ਰਸ਼ੰਸਕਾਂ ਵਿੱਚ ਇਹ ਚਰਚਾ ਵੀ ਚੱਲ ਰਹੀ ਹੈ ਕਿ ਅਕਸ਼ੈ ਖੰਨਾ 'ਧੁਰੰਧਰ 2' ਵਿੱਚ ਵੀ ਨਜ਼ਰ ਆਏਗਾ। ਇਸ ਸੰਬੰਧ ਵਿੱਚ ਕੁਝ ਰਿਪੋਰਟਾਂ ਤੋਂ ਇਸ਼ਾਰਾ ਮਿਲਿਆ ਹੈ ਕਿ ਅਕਸ਼ੈ ਖੰਨਾ ਇਸ ਫਿਲਮ ਵਿੱਚ ਵੀ ਇਕ ਅਹਿਮ ਕਿਰਦਾਰ ਨਿਭਾਅ ਸਕਦੇ ਹਨ। 'ਧੁਰੰਧਰ' ਦਾ ਨਿਰਦੇਸ਼ਨ ਆਦਿਤਿਆ ਧਰ ਨੇ ਕੀਤਾ ਅਤੇ ਇਸ ਵਿੱਚ ਸੰਜੈ ਦੱਤ ਦੇ ਨਾਲ-ਨਾਲ ਅਰਜਨ ਰਾਮ ਪਾਲ ਵੀ ਸ਼ਾਮਲ ਰਹੇ ਅਤੇ ਫਿਲਮ ਬਾਕਸ ਆਫਿਸ 'ਤੇ ਹਿੱਟ ਰਹੀ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link