20.97C Vancouver
ADS

Jan 20, 2022 9:08 PM - Jasmine Singh

ਐਮੀ ਵਿਰਕ ਦਾ ਗੀਤ 'ਤੇਰੀ ਜੱਟੀ' ਯੂ ਟਿਊਬ 'ਤੋਂ ਹਟਾਇਆ

Share On
ammy-virks-song-teri-jatti-removed-from-youtube
Ammy Virk’s song teri jatti removed from YouTube/ Facebook

ਪੰਜਾਬੀ ਗਾਇਕ ਐਮੀ ਵਿਰਕ ਦਾ ਤਾਜ਼ਾ ਗੀਤ ਤੇਰੀ ਚੱਟੀ ਯੂ ਟਿਊਬ ਤੋਂ ਹਟਾ ਦਿੱਤਾ ਗਿਆ ਹੈ।
ਇਹ ਗੀਤ ਦਲਜੀਤ ਸਿੰਘ ਨਾਂ ਦੇ ਇਕ ਵਿਅਕਤੀ ਵੱਲੋਂ ਕਾਪੀਰਾਈਟ ਦਾ ਕਲੇਮ ਕਰਨ ਪਿੱਛੋਂ ਹਟਾਇਆ ਗਿਆ ਹੈ।
ਕਾਪੀਰਾਈਟ ਦੇ ਇਸ ਕਲੀਮ ਪਿੱਛੋਂ ਟਵਿੱਟਰ 'ਤੇ ਇੱਕ ਟ੍ਰੈਂਡ ਨੋਟਿਸ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਗਿਆ ਹੈ, "ਫੇਕ ਯੂ ਟਿਊਬ ਸਟਰਾਈਕ ਔਨ ਐਮੀ ਵਿਰਕ।" ਇਹ ਟ੍ਰੈਂਡ ਐਮੀ ਵਿਰਕ ਅਤੇ ਉਸ ਦੀ ਟੀਮ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲਜ਼ 'ਤੇ ਵੀ ਸ਼ੇਅਰ ਕੀਤਾ ਗਿਆ ਹੈ।

Latest news

badshah-isha-rikhi-divorce-rumours-gain-traction-after-social-media-posts
Punjabi

ਸੋਸ਼ਲ ਮੀਡੀਆ ਪੋਸਟਾਂ ਤੋਂ ਬਾਅਦ ਬਾਦਸ਼ਾਹ ਅਤੇ ਈਸ਼ਾ ਰਿਖੀ ਦੇ ਰਿਸ਼ਤੇ ਨੂੰ ਲੈ ਕੇ ਅਟਕਲਾਂ ਤੇਜ਼

ਰੈਪਰ-ਸਿੰਗਰ ਬਾਦਸ਼ਾਹ ਦੀ ਨਿੱਜੀ ਜ਼ਿੰਦਗੀ ਇਨ੍ਹੀਂ ਦਿਨੀਂ ਲਗਾਤਾਰ ਸੁਰਖ਼ੀਆਂ ਵਿਚ ਬਣੀ ਹੋਈ ਹੈ। ਬਾਦਸ਼ਾਹ ਨੇ 5 ਮਹੀਨੇ ਪਹਿਲਾਂ ਅਦਾਕਾਰਾ-ਮਾਡਲ ਈਸ਼ਾ ਰਿਖੀ ਨਾਲ ਦੂਜਾ ਵਿਆਹ ਕਰਵਾਇਆ ਸੀ।
bollywood-actor-dev-anands-son-suniel-anand-dies-at-70-in-london
Punjabi

ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇਵ ਆਨੰਦ ਦੇ ਪੁੱਤਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਹਾਂਤ

ਮਸ਼ਹੂਰ ਬਾਲੀਵੁੱਡ ਅਦਾਕਾਰ ਦੇਵ ਆਨੰਦ ਦੇ ਪੁੱਤਰ ਅਦਾਕਾਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 70 ਸਾਲ ਦੇ ਸਨ। ਇਸ ਖ਼ਬਰ ਦੀ ਪੁਸ਼ਟੀ ਦੇਵ ਆਨੰਦ ਦੀ ਪੋਤੀ ਅਤੇ ਸੁਨੀਲ ਆਨੰਦ ਦੀ ਭਤੀਜੀ ਜ਼ੀਨਾ ਨਾਰੰਗ ਨੇ ਕੀਤੀ।
sunny-deol-dedicates-batwara-1947-to-mothers-ahead-of-trailer-release
Punjabi

ਫਿਲਮ 'ਬਟਵਾਰਾ 1947' ਨੂੰ ਲੈ ਕੇ ਸੰਨੀ ਦਿਓਲ ਹੋਏ ਭਾਵੁਕ

ਇਸ ਸਾਲ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ 'ਬਟਵਾਰਾ 1947' ਆਮਿਰ ਖਾਨ ਪ੍ਰੋਡਕਸ਼ਨ ਵਲੋਂ ਨਿਰਮਿਤ ਤੇ ਰਾਜਕੁਮਾਰ ਸੰਤੋਸ਼ੀ ਦੁਆਰਾ ਨਿਰਦੇਸ਼ਤ ਹੈ। ਇਹ ਫਿਲਮ 14 ਅਗਸਤ, 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਫਿਲਮ ਨੇ ਆਪਣੀ ਘੋਸ਼ਣਾ ਤੋਂ ਬਾਅਦ ਤੋਂ ਹੀ ਬਹੁਤ ਚਰਚਾ ਪੈਦਾ ਕੀਤੀ ਹੈ।
arshdeep-singh-confirms-relationship-with-samreen-kaur
Punjabi

ਕ੍ਰਿਕਟਰ ਅਰਸ਼ਦੀਪ ਸਿੰਘ ਵੱਲੋਂ ਸਮਰੀਨ ਨਾਲ ਰਿਸ਼ਤੇ ’ਤੇ ਮੋਹਰ

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਖ਼ਰਕਾਰ ਮਾਡਲ ਤੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ। ਅਰਸ਼ਦੀਪ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸਮਰੀਨ ਕੌਰ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ। ਅਰਸ਼ਦੀਪ ਨੇ ਇਨ੍ਹਾਂ ਤਸਵੀਰਾਂ ਦਾ ਕੈਪਸ਼ਨ "My Person" (ਮਾਈ ਪਰਸਨ) ਲਿਖਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ ’ਤੇ ਅਧਿਕਾਰਤ ਤੌਰ ’ਤੇ ਮੋਹਰ ਲੱਗ ਗਈ ਹੈ।
punjabi-singer-and-actor-jassie-gills-mother-ravinder-kaur-dies-after-brief-illness
Punjabi

ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਦੇ ਮਾਤਾ ਦਾ ਦਿਹਾਂਤ

ਪ੍ਰਸਿੱਧ ਪੰਜਾਬੀ ਗਾਇਕ ਤੇ ਪਾਲੀਵੁੱਡ-ਬਾਲੀਵੁੱਡ ਫਿਲਮਾਂ ਦੇ ਚਰਚਿਤ ਅਦਾਕਾਰ ਜੱਸੀ ਗਿੱਲ ਵਾਸੀ ਪਿੰਡ ਜੰਡਾਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਰਵਿੰਦਰ ਕੌਰ ਪਤਨੀ ਗੁਰਮਿੰਦਰ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਉਪਰੰਤ ਅਚਨਚੇਤ ਦਿਹਾਂਤ ਹੋ ਗਿਆ। ਮਾਤਾ ਰਵਿੰਦਰ ਕੌਰ ਆਪਣੇ ਪਿੱਛੇ 3 ਲੜਕੀਆਂ ਤੇ 1 ਲੜਕਾ ਜਸਦੀਪ ਸਿੰਘ ਉਰਫ ਜੱਸੀ ਗਿੱਲ ਨੂੰ ਛੱਡ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link