14.74C Vancouver
ADS

Jan 6, 2025 2:34 PM - Connect Newsroom

ਬੱਬੂ ਮਾਨ ਪਹੁੰਚੇ ਖਨੌਰੀ ਬਾਰਡਰ

Share On
babbu-mann-reaches-khanauri-border
The situation at the borders has drawn the attention of various political leaders, activists, and artists, all of whom are showing their support for the farmers.

ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਬੋਲਣ ਵਿਚ ਹੁਣ ਮੁਸ਼ਕਿਲ ਆ ਰਹੀ ਹੈ।

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਅਤੇ ਧੌਰਾਹੜਾ ਤੋਂ ਸਮਾਜਵਾਦੀ ਪਾਰਟੀ ਦੇ 2 ਸੰਸਦ ਮੈਂਬਰ ਆਨੰਦ ਭਦੌਰੀਆ ਅਤੇ ਉਤਕਰਸ਼ ਵਰਮਾ ਆਪਣੇ ਵਫਦ ਸਮੇਤ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਸਨ ਅਤੇ ਸਮਾਜਵਾਦੀ ਪਾਰਟੀ ਦੀ ਤਰਫੋਂ ਸਮਰਥਨ ਪੱਤਰ ਸੌਂਪਿਆ ਗਿਆ।

ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਵੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਕਿਸਾਨੀ ਮੋਰਚੇ ਵਿਚ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਹੱਕ ’ਚ ਨਾਅਰਾ ਲਾਇਆ ਅਤੇ ਬਾਕੀ ਲੋਕਾਂ ਨੂੰ ਕਿਸਾਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link