8.57C Vancouver
ADS

Jul 30, 2026 6:54 PM - Connect Newsroom - Jasmine Singh

ਸੋਸ਼ਲ ਮੀਡੀਆ ਪੋਸਟਾਂ ਤੋਂ ਬਾਅਦ ਬਾਦਸ਼ਾਹ ਅਤੇ ਈਸ਼ਾ ਰਿਖੀ ਦੇ ਰਿਸ਼ਤੇ ਨੂੰ ਲੈ ਕੇ ਅਟਕਲਾਂ ਤੇਜ਼

Share On
badshah-isha-rikhi-divorce-rumours-gain-traction-after-social-media-posts
In recent days, Isha Rikhi has shared several cryptic posts on social media, prompting speculation among users about possible issues in the couple's relationship. (Photo: Instagram/poonamrikhi6)

ਰੈਪਰ-ਸਿੰਗਰ ਬਾਦਸ਼ਾਹ ਦੀ ਨਿੱਜੀ ਜ਼ਿੰਦਗੀ ਇਨ੍ਹੀਂ ਦਿਨੀਂ ਲਗਾਤਾਰ ਸੁਰਖ਼ੀਆਂ ਵਿਚ ਬਣੀ ਹੋਈ ਹੈ। ਬਾਦਸ਼ਾਹ ਨੇ 5 ਮਹੀਨੇ ਪਹਿਲਾਂ ਅਦਾਕਾਰਾ-ਮਾਡਲ ਈਸ਼ਾ ਰਿਖੀ ਨਾਲ ਦੂਜਾ ਵਿਆਹ ਕਰਵਾਇਆ ਸੀ।

ਸੋਸ਼ਲ ਮੀਡੀਆ ’ਤੇ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ ਹੋਈਆਂ ਪਰ ਬਾਦਸ਼ਾਹ ਨੇ ਵਿਆਹ ਨੂੰ ਲੈ ਕੇ ਕਦੇ ਕੁਝ ਨਹੀਂ ਕਿਹਾ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਪਤਨੀ ਈਸ਼ਾ ਰਿਖੀ ਸੋਸ਼ਲ ਮੀਡੀਆ ’ਤੇ ਰਹੱਸਮਈ ਪੋਸਟਾਂ ਸਾਂਝੀਆਂ ਕਰ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਤਲਾਕ ਦੀਆਂ ਅਫ਼ਵਾਹਾਂ ਤੇਜ਼ ਹੋ ਗਈਆਂ ਹਨ।

Latest news

mad-sandhu-murder-case-solved-six-accused-arrested
Punjabi

ਮੈਡ ਸੰਧੂ ਕਤਲ ਕੇਸ ਸੁਲਝਿਆ, ਮੁੱਖ ਸ਼ੂਟਰ ਸਣੇ 6 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਜਰਾਤ ਪੁਲਿਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਕੇਸ ਨੂੰ ਸੁਲਝਾਉਂਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਮੁੱਖ ਸ਼ੂਟਰ ਤੇ ਮੁੱਖ ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਵੀ ਸ਼ਾਮਲ ਹੈ।
nana-patekar-dies-at-the-age-of-75
Punjabi

ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ’ਚ ਦੇਹਾਂਤ

ਬਾਲੀਵੁੱਡ ਦੇ ਸੁਪਰਸਟਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।ਉਨ੍ਹਾਂ ਨੂੰ ਗੋਆ ਸਥਿਤ ਆਪਣੇ ਘਰ ਵਿੱਚ ਦਿਲ ਦਾ ਦੌਰਾ ਪਿਆ। ਮਨੀਪਾਲ ਹਸਪਤਾਲ ਦੇ ਡਾਕਟਰ ਸ਼ੇਖਰ ਸਾਲਕਰ ਦੇ ਅਨੁਸਾਰ, ਨਾਨਾ ਪਾਟੇਕਰ ਦਾ ਦੇਹਾਂਤ ਸਵੇਰੇ 5:20 ਵਜੇ ਹੋਇਆ।ਘਟਨਾ ਸਮੇਂ ਘਰ ਵਿੱਚ ਨਾਨਾ ਦੇ ਨਾਲ ਕੋਈ ਵੀ ਪਰਿਵਾਰਕ ਮੈਂਬਰ ਨਹੀਂ ਸੀ।
delhi-high-court-issues-notice-to-salman-khan-over-kaala-hiran-film
Punjabi

‘ਕਾਲਾ ਹਿਰਨ’ ਫਿਲਮ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਸਲਮਾਨ ਖਾਨ ਨੂੰ ਨੋਟਿਸ

ਦਿੱਲੀ ਹਾਈ ਕੋਰਟ ਨੇ ‘ਕਾਲਾ ਹਿਰਨ 'ਦਿ ਬੈਟਲ ਫਾਰ ਲੀਗਲ’ ਫਿਲਮ ਦੇ ਨਿਰਮਾਤਾਵਾਂ ਵੱਲੋਂ ਦਾਇਰ ਪਟੀਸ਼ਨ ’ਤੇ ਸਲਮਾਨ ਖਾਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਜਸਟਿਸ ਅਨੂਪ ਜੈਰਾਮ ਭੰਭਾਨੀ ਨੇ ਨਿਰਮਾਤਾਵਾਂ ਦੀ ਅਰਜ਼ੀ ’ਤੇ ਇਹ ਨੋਟਿਸ ਜਾਰੀ ਕੀਤਾ।
celebrating-cinema-at-isaff-2026-a-showcase-of-bold-expressions
Punjabi

Celebrating Cinema at ISAFF 2026: A Showcase of Bold Expressions

Jasmine Singh
connect-media-network-at-tiff-2026-hollywood-stars-red-carpets-and-stories-behind-the-cinema
Punjabi

Connect Media Network at TIFF 2026: Hollywood Stars, Red Carpets and Stories Behind the Cinema

Jasmine Singh
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link