15.34C Vancouver
ADS

Aug 19, 2024 6:44 PM - Connect Newsroom

‘ਬਾਗ਼ੀ ਦੀ ਧੀ’ ਨੂੰ ਮਿਲਿਆ ਬੈਸਟ ਪੰਜਾਬੀ ਫ਼ਿਲਮ ‘ਨੈਸ਼ਨਲ ਫ਼ਿਲਮ ਐਵਾਰਡ’

Share On
baghi-di-dhee-wins-national-award
Written by Gurmukh Singh Musafir, the film tells the moving story of a 14-year-old girl who stood up for freedom and embraced her identity as the daughter of a rebel. (Photo: Instagram/rabindra.narayan)

ਪੰਜਾਬੀ ਫ਼ਿਲਮ ਇੰਡਸਟਰੀ ਹੁਣ ਉਭਰਦੀ ਨਜ਼ਰ ਆ ਰਹੀ ਹੈ। ਸਾਰੇ ਅਦਾਕਾਰ ਆਪਣੀ ਅਨੋਖੀ ਅਦਾਕਾਰੀ ਅਤੇ ਇੱਕ ਵਧੀਆ ਕਹਾਣੀ ਨਾਲ ਪੰਜਾਬੀ ਇੰਡਸਟਰੀ ਨੂੰ ਇੱਕ ਉੱਚੇ ਮੁਕਾਮ ਉੱਤੇ ਲੈ ਕੇ ਜਾ ਰਹੇ ਹਨ। ਇਸੇ ਦੇ ਚੱਲਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 70ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ ਕੀਤਾ ਹੈ।

ਜਿਸ ਵਿੱਚ ਇਸ ਵਾਰ ਇਹ ਐਵਾਰਡ ਉਨ੍ਹਾਂ ਫਿਲਮਾਂ ਲਈ ਦਿੱਤੇ ਗਏ ਹਨ, ਜਿਨ੍ਹਾਂ ਨੂੰ ਫਿਲਮ ਸੈਂਸਰ ਬੋਰਡ ਵੱਲੋਂ 1 ਜਨਵਰੀ 2022 ਤੋਂ 31 ਦਸੰਬਰ 2022 ਦਰਮਿਆਨ ਸੈਂਸਰ ਸਰਟੀਫਿਕੇਟ ਦਿੱਤਾ ਗਿਆ ਹੈ ਅਤੇ ਪੰਜਾਬੀ ਸਿਤਾਰਿਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਪੰਜਾਬੀ ਫ਼ਿਲਮ ‘ਬਾਗ਼ੀ ਦੀ ਧੀ’ ਨੂੰ ਬੈਸਟ ਪੰਜਾਬੀ ਫ਼ਿਲਮ ‘ਨੈਸ਼ਨਲ ਫ਼ਿਲਮ ਐਵਾਰਡ’ ਮਿਲਿਆ ਹੈ।

70ਵੇਂ ਰਾਸ਼ਟਰੀ ਫਿਲਮ ਐਵਾਰਡਾਂ ਵਿੱਚ ਪ੍ਰਮੁੱਖ ਜੇਤੂ
ਵਧੀਆ ਨਿਰਦੇਸ਼ਨ: ‘ਸ਼ੈਡੋ ਤੋਂ’
ਸਰਵੋਤਮ ਲਘੂ ਫਿਲਮ: ‘ਜ਼ੂਨਯੋਟਾ’
ਸਰਵੋਤਮ ਐਨੀਮੇਸ਼ਨ ਫਿਲਮ: ‘ਏ ਕੋਕੋਨਟ ਟਰੀ’
ਸਮਾਜਿਕ ਅਤੇ ਵਾਤਾਵਰਣਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਵਾਲੀ ਸਰਬੋਤਮ ਗੈਰ-ਫੀਚਰ ਫਿਲਮ: ‘ਆਨ ਦ ਬ੍ਰਿੰਕ: ਸੀਜ਼ਨ 2’
ਸਰਵੋਤਮ ਡਾਕੂਮੈਂਟਰੀ: ‘ਮਰਮਰਸ ਆਫ਼ ਦ ਜੰਗਲ’
ਸਰਵੋਤਮ ਡੈਬਿਊ ਨਿਰਦੇਸ਼ਕ: ‘ਮਧਿਅੰਤਾਰਾ’
ਸਰਵੋਤਮ ਗੈਰ-ਫੀਚਰ ਫਿਲਮ: ‘ਆਇਨਾ’
ਵਿਸ਼ੇਸ਼ ਜ਼ਿਕਰ ਪੁਰਸਕਾਰ: ‘ਗੁਲਮੋਹਰ’ ਲਈ ਮਨੋਜ ਬਾਜਪਾਈ
ਸੰਗੀਤ ਲਈ ਵਿਸ਼ੇਸ਼ ਜ਼ਿਕਰ: ਸੰਜੋਏ ਸਲਿਲ ਚੌਧਰੀ ‘ਕਧਿਕਨ’ ਲਈ

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link