Aug 6, 2026 4:14 PM - Connect Newsroom - Jasmine Singh

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
ਇਸ ਟੀਜ਼ਰ ਵਿੱਚ ਸਲਮਾਨ ਖ਼ਾਨ ਘੋੜੇ 'ਤੇ ਸਵਾਰ ਹੋ ਕੇ ਐਂਟਰੀ ਕਰਦੇ ਨਜ਼ਰ ਆਉਂਦੇ ਹਨ ਅਤੇ ਕਹਿੰਦੇ ਹਨ, "ਜੋ ਕਰਨ ਅਰਜੁਨ ਵਿੱਚ ਹੋਇਆ ਸੀ, ਉਹ ਹੋਵੇਗਾ ਹੁਣ ਬਿੱਗ ਬੌਸ ਵਿੱਚ...




