17.31C Vancouver
ADS

Feb 4, 2026 12:01 PM - Connect Newsroom - Jasmine Singh

'ਧੁਰੰਧਰ 2' ਦੀ ਸ਼ੂਟਿੰਗ ਕਾਨੂੰਨੀ ਝਮੇਲੇ ਵਿੱਚ ਫਸੀ

Share On
dhurandhar-2-shoot-hits-legal-bump-ahead-of-release
The complaint states that location manager Rinku Rajpal Valmiki failed to secure mandatory permissions for aerial filming in the sensitive South Mumbai area. (Photo: Facebook/Ranveer Singh)

ਰਣਵੀਰ ਸਿੰਘ ਦੀ ਚਰਚਿਤ ਫਿਲਮ 'ਧੁਰੰਧਰ 2' ਦੀ ਸ਼ੂਟਿੰਗ ਕਾਨੂੰਨੀ ਝਮੇਲੇ ਵਿੱਚ ਫਸ ਗਈ ਹੈ। ਇਸ ਫਿਲਮ ਨੂੰ ਲੈ ਕੇ ਸਿਨੇਮਾ ਪ੍ਰੇਮੀਆਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਵਧ ਰਿਹਾ ਹੈ ਪਰ ਇਸ ਦੌਰਾਨ ਫਿਲਮ ਅਚਨਚੇਤ ਇਕ ਕਾਨੂੰਨੀ ਮੁੱਦੇ ਵਿੱਚ ਉਲਝ ਗਈ।

ਮੁੰਬਈ ਦੇ ਵੱਡੀ ਸੁਰੱਖਿਆ ਵਾਲੇ ਫੋਰਟ ਜੋਨ ਵਿੱਚ ਅਧਿਕਾਰਤ ਪ੍ਰਵਾਨਗੀ ਲੈਣ ਤੋਂ ਬਗੈਰ ਡਰੋਨ ਨਾਲ ਦ੍ਰਿਸ਼ ਫਿਲਮਾਏ ਜਾਣ ਨੂੰ ਲੈ ਕੇ ਅਧਿਕਾਰੀਆਂ ਨੇ ਫਿਲਮ ਦੇ ਲੋਕੇਸ਼ਨ ਮੈਨੇਜਰ ਵਿਰੁੱਧ ਕੇਸ ਦਰਜ ਕੀਤਾ ਹੈ।

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਫਿਲਮ ਦੇ ਲੋਕੇਸ਼ਨ ਮੈਨੇਜਰ ਰਿੰਕੂ ਰਾਜਪਾਲ ਫਿਲਮ ਦੇ ਹਵਾਈ ਸ਼ਾਟ ਲੈਣ ਸੰਬੰਧੀ ਲੋੜੀਦੀ ਪ੍ਰਵਾਨਗੀ ਹਾਸਲ ਨਹੀਂ ਕਰ ਸਕੇ। ਇਸ ਕਾਰਨ ਪੁਲਿਸ ਨੇ ਉਸ ਦੇ ਵਿਰੁੱਧ ਐਫ.ਆਈ.ਆਰ. ਦਰਜ ਕਰ ਲਈ। ਇਸ ਦੌਰਾਨ ਧੁਰੰਧਰ ਦਾ ਅਦੀਵੈਂਜ (ਬਦਲਾ) ਦਾ ਟੀਜ਼ਰ ਵੀ ਜਾਰੀ ਕਰ ਦਿੱਤਾ ਗਿਆ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link