14.8C Vancouver
ADS

Jan 24, 2025 8:24 PM - Connect Newsroom

‘ਪੰਜਾਬ 95’ ਨੂੰ ਲੈ ਕੇ ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਨਵੀਂ ਪੋਸਟ

Share On
diljit-dosanjh-shares-update-on-punjab-95
Fans of Diljit Dosanjh had been eagerly awaiting the release of 'Punjab 95. While Diljit had previously announced the film’s release date, it now appears that the wait will be a little longer for his fans.(Photo: Instagram/diljit dosanjh)

ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਫ਼ਿਲਮ ‘ਪੰਜਾਬ 95’ ਨੂੰ ਲੈ ਕੇ ਇਕ ਨਵੀਂ ਪੋਸਟ ਸਾਂਝੀ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋਣ ਲੱਗੀ ਹੈ। ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ’ਚ ਹੋ ਰਹੀ ਦੇਰੀ ’ਤੇ ਦਿਲਜੀਤ ਦੋਸਾਂਝ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਅੱਜ ਨਹੀਂ ਤੇ ਕੱਲ੍ਹ ਸੱਚ ਸਾਹਮਣੇ ਆਵੇਗਾ। ਸੱਚ ਨੂੰ ਕੋਈ ਰੋਕ ਨਹੀਂ ਸਕਦਾ। ਬਾਬਾ ਕਿਰਪਾ ਕਰੇਗਾ। ਮੈਨੂੰ ਪੂਰਾ ਯਕੀਨ ਹੈ ਕਿ ਕੋਈ ਰਾਹ ਨਿਕਲੇਗਾ ਤੇ ਇਹ ਕਹਾਣੀ ਲੋਕਾਂ ਸਾਹਮਣੇ ਆਵੇਗੀ।



ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਉਨ੍ਹਾਂ ਦੀ ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਦਿਲਜੀਤ ਨੇ ਆਖ਼ਿਰਕਾਰ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਲੱਗਦਾ ਹੈ ਕਿ ਪ੍ਰਸ਼ੰਸਕਾਂ ਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link