17.23C Vancouver
ADS

Sep 5, 2025 11:32 AM - Connect Newsroom

ਦਿਲਜੀਤ ਦੋਸਾਂਝ ਨੇ ਰੁਝੇਵਿਆਂ ਕਾਰਨ ਨੌਂ ਐਂਟਰੀ ਦੇ ਸੀਕਵਲ ਤੋਂ ਪਿੱਛੇ ਹਟਾਏ ਪੈਰ

Share On
diljit-dosanjh-steps-away-from-no-entry-sequel-amid-busy-schedule
Reports indicate that Diljit’s packed schedule, especially his Aura Tour across Australia and New Zealand from October 26 to November 13, conflicted with the filming timeline.

ਚਰਚਿਤ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨੌਂ ਐਂਟਰੀ ਸੀਕਵਲ ਨੂੰ ਛੱਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਨੀਸ ਬਜ਼ਮੀ ਵਲੋਂ ਨਿਰਦੇਸ਼ਕ ਅਤੇ ਬੋਨੀ ਕਪੂਰ ਦੇ ਨਿਰਮਾਣ ਅਧੀਨ ਬਣਨ ਵਾਲੀ ਫਿਲਮ ਨੂੰ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਸੀ।

ਨੌਂ ਐਂਟਰੀ 2005 ਦੀ ਹਿੱਟ ਫਿਲਮ ਸੀ, ਜਿਸ ਦਾ ਸੀਕਵਲ ਦਾ ਨਿਰਮਾਣ ਅਕਤੂਬਰ 2025 ਤੋਂ ਸ਼ੁਰੂ ਹੋਣਾ ਸੀ, ਜਿਸ ਵਿੱਚ ਵਰੁਣ ਧਵਨ ਅਤੇ ਅਰਜੁਨ ਕਪੂਰ ਸਮੇਤ ਇਕ ਨਵੀਂ ਅਭਿਨੇਤਰੀ ਵੀ ਸ਼ਾਮਲ ਹੈ। ਬੋਨੀ ਕਪੂਰ ਨੇ ਮੰਨਿਆ ਕਿ ਦਿਲਜੀਤ ਇਸ ਫਿਲਮ ਤੋਂ ਪਿੱਛੇ ਹੱਟ ਗਿਆ ਹੈ, ਕਿਉਂਕਿ ਉਸ ਦੇ ਰੁਝੇਵੇ ਬਹੁਤ ਜ਼ਿਆਦਾ ਹੈ ਅਤੇ ਉਸ ਕੋਲੋਂ ਤਾਰੀਕਾਂ ਉਪਲੱਬਧ ਨਹੀਂ ਹਨ। ਬੋਨੀ ਨੇ ਕਿਹਾ ਕਿ ਛੇਤੀ ਹੀ ਅਸੀਂ ਇਕ ਪੰਜਾਬੀ ਫਿਲਮ ਇਕੱਠੇ ਕਰਾਂਗੇ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link