Jan 20, 2022 9:14 PM - Jasmine Singh

ਪੰਜਾਬੀ ਗਾਇਕ ਅਦਾਕਾਰ ਦਿਲਜੀਤ ਦੁਸਾਂਝ ਨੇ ਐਲਾਨ ਕੀਤਾ ਹੈ ਕਿ ਉਸ ਦੀ ਆਉਣ ਵਾਲੀ ਪੰਜਾਬੀ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' 30 ਸਤੰਬਰ ਨੂੰ ਸਿਨੇਮਾ ਹਾਲਾਂ ਵਿੱਚ ਪੁੱਜੇਗੀ।
38 ਵਰ੍ਹਿਆਂ ਦੇ ਅਦਾਕਾਰ ਨੇ ਇੰਸਟਾਗ੍ਰਾਮ 'ਤੇ ਫਿਲਮ ਦਾ ਪੋਸਟਰ ਪਾ ਕੇ ਨਾਲ ਇਸ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ।ਫਿਲਮ ਦੇ ਨਿਰਦੇਸ਼ਕ ਅਮਰਜੀਤ ਸਿੰਘ ਸਾਰੋਂ ਨੇ ਜਦ ਕਿ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।




