17.46C Vancouver
ADS

Jul 17, 2025 3:58 PM - Connect Newsroom

ਲੌਂਗੋਵਾਲ ਤੋਂ ਵੱਡੇ ਪਰਦੇ ਤੱਕ ਧੁੱਤਾ ਪਿੰਡੀ ਵਾਲਾ

Share On
from-longowal-to-limelight-the-real-life-hustle-of-dhutta-pindi-ala
That’s how Sukhwinder Singh, known to his fans as ‘Dhutta Pindi Ala’ or ‘Dhutta Velly’ on Instagram, began his journey.

Jasmine Singh

ਪੰਜਾਬ ਦੇ ਲੌਂਗੋਵਾਲ ਪਿੰਡ ਦਾ ਇਕ ਸਾਧਾਰਣ ਜਿਹਾ ਮੁੰਡਾ ਆਪਣੀ ਅਣਥੱਕ ਮਿਹਨਤ ਅਤੇ ਪ੍ਰਤਿਭਾ ਦੇ ਸਿਰ 'ਤੇ ਵੱਡੇ ਪਰਦੇ ਤੱਕ ਪਹੁੰਚ ਗਿਆ। ਉਸ ਨੂੰ ਆਪਣੀ ਅਦਾਕਾਰੀ ਤੇ ਕਮਾਨ ਹਾਸਲ ਹੈ ਅਤੇ ਨਾਲ ਹੀ ਸਪੱਸ਼ਟ ਨਜ਼ਰੀਆ ਤੇ ਪ੍ਰਮਾਣਕ ਸਮਗਰੀ ਲੌਂਗੋਵਾਲ ਦਾ ਸੁਖਵਿੰਦਰ ਨਾਮੀ ਇਹ ਨੌਜਵਾਨ ਇੰਸਟਾਗ੍ਰਾਮ 'ਤੇ ਆਪਣੀ ਪ੍ਰਸ਼ੰਸਕਾਂ ਵਿੱਚ ਧੁੱਤਾ ਪਿੰਡੀ ਵਾਲਾ ਜਾਂ 'ਧੁੱਤਾ ਵੈਲੀ' ਵਜੋਂ ਜਾਣਿਆ ਜਾਂਦਾ ਹੈ।

ਸੋਸ਼ਲ ਮੀਡੀਆ 'ਤੇ ਉਹ ਆਪਣੀ ਕਾਮੇਡੀ ਨੂੰ ਲੈ ਕੇ ਚਰਚਿਤ ਹੋਇਆ ਸੀ ਅਤੇ ਫਿਰ ਉਹ ਇਕ ਤੇਜ਼ ਲਹਿਰ ਦੇ ਰੂਪ ਵਿੱਚ ਬਦਲ ਗਿਆ। ਉਸ ਦੀ ਆਪਣੀ ਸ਼ੈਲੀ ਹੈ ਵੱਖਰਾ ਸਵੈਗ ਅਤੇ ਹਾਸਿਆਂ ਨਾਲ ਭਰਪੂਰ ਚੁਟਕਲੇ। ਧੁੱਤੇ ਨੇ ਇਸ ਤਰ੍ਰਾਂ ਪੰਜਾਬੀ ਮਨੋਰੰਜਨ ਜਗਤ 'ਚ ਆਪਣਾ ਇਕ ਨਵਾਂ ਰਾਹ ਬਣਾ ਲਿਆ। ਹੁਣ ਧੁੱਤਾ ਵੱਡੇ ਪਰਦੇ 'ਤੇ ਪ੍ਰਸਿੱਧੀ ਹਾਸਲ ਕਰ ਰਿਹਾ ਹੈ।

'ਜੱਟ ਐਂਡ ਜੂਲੀਅਟ 3' 'ਚ ਆਪਣੀ ਪਛਾਣ ਬਣਾਉਣ ਤੋਂ ਬਾਅਦ ਸੁਖਵਿੰਦਰ ਨੂੰ ਦਰਸ਼ਕ 'ਸਰਵਾਲਾ ਜੀ' 'ਚ ਵੀ ਦੇਖਣਗੇ। ਪੰਜਾਬ ਦੇ ਖੇਤਾਂ ਤੋਂ ਲੈ ਕੇ ਪਾਲੀਵੁੱਡ ਦੇ ਫਿਲਮੀ ਸੈਟਾਂ ਤੱਕ ਉਸ ਨੇ ਪ੍ਰਸ਼ੰਸਕਾਂ ਦਾ ਇਕ ਵੱਡਾ ਘੇਰਾ ਬਣਾ ਲਿਆ ਹੈ, ਜਿਹੜੇ ਉਸ ਦੀ ਸਮਗੱਰੀ ਦਾ ਅਤੇ ਅਦਾਕਾਰੀ ਦਾ ਆਨੰਦ ਮਾਣਦੇ ਹਨ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link