7.69C Vancouver
ADS

Sep 29, 2026 4:35 PM - Connect Newsroom - Jasmine Singh

ਗੁਲਾਬ ਸਿੱਧੂ ਫ਼ਾਇਰਿੰਗ ਕੇਸ: ਸ਼ਗਨਪ੍ਰੀਤ ਦੇ ਪਿਤਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

Share On
gulab-sidhu-firing-case-shaganpreets-father-sent-to-judicial-custody
Shaganpreet’s father sent to 14-day judicial custody in Gulab Sidhu firing case. (Photo: Instagram/gulabsidhu_)

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਹੋਈ ਫ਼ਾਇਰਿੰਗ ਦੇ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਪੁਰਾਣੇ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਮੰਗਲਵਾਰ ਨੂੰ ਬਰਨਾਲਾ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਲਗਭਗ 65 ਸਾਲਾ ਸੌਦਾਗਰ ਨੂੰ ਸ਼ੁੱਕਰਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਗੁਲਾਬ ਸਿੱਧੂ ਫ਼ਾਇਰਿੰਗ ਕੇਸ ਵਿੱਚ ਗ੍ਰਿਫ਼ਤਾਰ ਹੋਣ ਵਾਲਾ 10ਵਾਂ ਵਿਅਕਤੀ ਹੈ। ਇਸ ਫ਼ਾਇਰਿੰਗ ਕੇਸ ਵਿੱਚ ਸ਼ਗਨਪ੍ਰੀਤ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ, ਬਰਨਾਲਾ ਪੁਲਿਸ ਨੇ ਗੁਲਾਬ ਸਿੱਧੂ ਫ਼ਾਇਰਿੰਗ ਮਾਮਲੇ ਵਿੱਚ ਦੋ ਕਥਿਤ ਸ਼ੂਟਰਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਦੋ ਜ਼ਿਗਾਨਾ ਪਿਸਤੌਲਾਂ ਸਮੇਤ ਹਥਿਆਰ ਬਰਾਮਦ ਕੀਤੇ ਸਨ।

Latest news

two-more-arrested-in-mad-sandhu-murder-case-in-gujarat
Punjabi

ਮੈਡ ਸੰਧੂ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗੁਜਰਾਤ ਤੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੁਜਰਾਤ ਏ.ਟੀ.ਐੱਸ. ਦੀ ਮਦਦ ਨਾਲ ਅੰਮ੍ਰਿਤਸਰ ਦੇ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮਧੂਸੂਦਨ ਉਰਫ਼ ਮੈਡ ਸੰਧੂ ਦੀ ਹੱਤਿਆ ਦੇ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਹਰਸਿਮਰਨ ਸਿੰਘ ਅਤੇ ਫਤਿਹ ਸਿੰਘ ਨੂੰ ਗੁਜਰਾਤ ਦੇ ਵਲਸਾਡ ਜ਼ਿਲ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਇਲਾਕੇ ਦੀ ਰੇਕੀ ਕੀਤੀ ਸੀ।
mad-sandhu-murder-case-solved-six-accused-arrested
Punjabi

ਮੈਡ ਸੰਧੂ ਕਤਲ ਕੇਸ ਸੁਲਝਿਆ, ਮੁੱਖ ਸ਼ੂਟਰ ਸਣੇ 6 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਜਰਾਤ ਪੁਲਿਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਕੇਸ ਨੂੰ ਸੁਲਝਾਉਂਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਮੁੱਖ ਸ਼ੂਟਰ ਤੇ ਮੁੱਖ ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਵੀ ਸ਼ਾਮਲ ਹੈ।
nana-patekar-dies-at-the-age-of-75
Punjabi

ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ’ਚ ਦੇਹਾਂਤ

ਬਾਲੀਵੁੱਡ ਦੇ ਸੁਪਰਸਟਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।ਉਨ੍ਹਾਂ ਨੂੰ ਗੋਆ ਸਥਿਤ ਆਪਣੇ ਘਰ ਵਿੱਚ ਦਿਲ ਦਾ ਦੌਰਾ ਪਿਆ। ਮਨੀਪਾਲ ਹਸਪਤਾਲ ਦੇ ਡਾਕਟਰ ਸ਼ੇਖਰ ਸਾਲਕਰ ਦੇ ਅਨੁਸਾਰ, ਨਾਨਾ ਪਾਟੇਕਰ ਦਾ ਦੇਹਾਂਤ ਸਵੇਰੇ 5:20 ਵਜੇ ਹੋਇਆ।ਘਟਨਾ ਸਮੇਂ ਘਰ ਵਿੱਚ ਨਾਨਾ ਦੇ ਨਾਲ ਕੋਈ ਵੀ ਪਰਿਵਾਰਕ ਮੈਂਬਰ ਨਹੀਂ ਸੀ।
delhi-high-court-issues-notice-to-salman-khan-over-kaala-hiran-film
Punjabi

‘ਕਾਲਾ ਹਿਰਨ’ ਫਿਲਮ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਸਲਮਾਨ ਖਾਨ ਨੂੰ ਨੋਟਿਸ

ਦਿੱਲੀ ਹਾਈ ਕੋਰਟ ਨੇ ‘ਕਾਲਾ ਹਿਰਨ 'ਦਿ ਬੈਟਲ ਫਾਰ ਲੀਗਲ’ ਫਿਲਮ ਦੇ ਨਿਰਮਾਤਾਵਾਂ ਵੱਲੋਂ ਦਾਇਰ ਪਟੀਸ਼ਨ ’ਤੇ ਸਲਮਾਨ ਖਾਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਜਸਟਿਸ ਅਨੂਪ ਜੈਰਾਮ ਭੰਭਾਨੀ ਨੇ ਨਿਰਮਾਤਾਵਾਂ ਦੀ ਅਰਜ਼ੀ ’ਤੇ ਇਹ ਨੋਟਿਸ ਜਾਰੀ ਕੀਤਾ।
celebrating-cinema-at-isaff-2026-a-showcase-of-bold-expressions
Punjabi

Celebrating Cinema at ISAFF 2026: A Showcase of Bold Expressions

Jasmine Singh
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link