19.58C Vancouver
ADS

Jul 10, 2024 5:24 PM - Connect Newsroom

ਗੁਰੂ ਰੰਧਾਵਾ ਸਟਾਰਰ ਫਿਲਮ 'ਸ਼ਾਹਕੋਟ' ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼

Share On
guru-randhawa-in-shahkot
This project has been in development for some time and is set to hit theaters on October 4, 2024. Promising to take audiences on a musical journey, it marks Guru's debut in Punjabi musical cinema. (Photo: Instagram/gururandhawa)

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਦੇ ਵਿੱਚ ਰਹਿੰਦੇ ਹਨ। ਗੀਤਾਂ ਤੋਂ ਬਾਅਦ ਹੁਣ ਗੁਰੂ ਰੰਧਾਵਾ ਨੇ ਐਕਟਿੰਗ 'ਚ ਆਪਣਾ ਹੱਥ ਅਜਮਾਉਣ ਜਾ ਰਹੇ ਹਨ। ਹਾਲ ਹੀ 'ਚ ਗੁਰੂ ਰੰਧਾਵਾ ਦੀ ਆਉਣ ਵਾਲੀ ਨਵੀਂ ਫਿਲਮ ਸ਼ਾਹਕੋਟ ਦਾ ਮੋਸ਼ਨ ਪੋਸਟਰ ਰਿਲੀਜ਼ ਹੋਇਆ ਹੈ।

ਦੱਸ ਦਈਏ ਕਿ ਗੁਰੂ ਰੰਧਾਵਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਈਫ ਨਾਲ ਜੁੜੇ ਅਫਡੇਟਸ ਸ਼ੇਅਰ ਕਰਦੇ ਰਹਿੰਦੇ ਹਨ।

ਹਾਲ ਹੀ ਵਿੱਚ ਗੁਰੂ ਰੰਧਾਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਆਪਣੀ ਆਉਣ ਵਾਲੀ ਨਵੀਂ ਫਿਲਮ 'ਸ਼ਾਹਕੋਟ' ਦਾ ਐਲਾਨ ਕੀਤਾ ਹੈ। ਗਾਇਕ ਵੱਲੋਂ ਇਸ ਫਿਲਮ ਦੇ ਮੋਸ਼ਨ ਪੋਸਟਰ ਨੂੰ ਵੀ ਰਿਲੀਜ਼ ਕੀਤਾ ਗਿਆ ਹੈ।

ਇਸ ਫਿਲਮ ਦੇ ਮੋਸ਼ਨ ਪੋਸਟਰ ਨੂੰ ਸਾਂਝਾ ਕਰਦਿਆਂ ਕਿ ਗਾਇਕ ਨੇ ਕੈਪਸ਼ਨ ਵਿੱਚ ਲਿਖਿਆ, 'Unveiling the official motion poster of “SHAHKOT”. An extraordinary Musical Love story Movie in Cinemas on 4th Oct 24.'

ਇਸ ਫਿਲਮ ਵਿੱਚ ਗੁਰੂ ਰੰਧਾਵਾ ਲੀਡ ਰੋਲ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਦੇ ਨਾਲ ਹੀ ਮੋਸ਼ਨ ਪੋਸਟਰ ਦੇ ਨਾਲ ਇਸ ਫਿਲਮ ਦੀ ਰਿਲੀਜ਼ ਡੇਟ ਵੀ ਸਾਂਝੀ ਕੀਤੀ ਗਈ ਹੈ।ਇਹ ਫਿਲਮ ਇਸੇ ਸਾਲ 4 ਅਕਤੂਬਰ 2024 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਇਹ ਫਿਲਮ ਇੱਕ ਲਵ ਸਟੋਰੀ ਹੈ।

Latest news

court-halts-release-of-punjabi-film-pitt-siyapa-over-copyright-claim
Punjabi

ਸੋਨਮ ਬਾਜਵਾ ਦੀ ਫਿਲਮ ਉਤੇ ਲੱਗੀ ਰੋਕ

ਪੰਜਾਬੀ ਫਿਲਮ ਇੰਡਸਟਰੀ ਦੀ ਦਿੱਗਜ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਫਿਲਮ 'ਪਿੱਟ ਸਿਆਪਾ' ਇਸ ਸਮੇਂ ਵਿਵਾਦਾਂ ਵਿੱਚ ਘਿਰੀ ਹੋਈ ਹੈ। ਚੰਡੀਗੜ੍ਹ ਦੀ ਇੱਕ ਅਦਾਲਤ ਨੇ ਕਾਪੀਰਾਈਟ ਮੁੱਦੇ ਕਾਰਨ ਫਿਲਮ ਦੀ ਰਿਲੀਜ਼ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ।
punjabi-singer-nachhatar-gill-releases-new-single-duniya
Punjabi

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼

ਪੰਜਾਬੀ ਸੰਗੀਤ ਜਗਤ ਦੇ ਨਾਮਵਰ ਗਾਇਕ ਨਛੱਤਰ ਗਿੱਲ ਇੱਕ ਵਾਰ ਫਿਰ ਆਪਣੇ ਨਵੇਂ ਸਿੰਗਲ ਟਰੈਕ 'ਦੁਨੀਆ' ਨਾਲ ਦਰਸ਼ਕਾਂ ਦੇ ਰੂ-ਬਰੂ ਹੋਏ ਹਨ । ਇਸ ਗੀਤ ਨੂੰ 'ਗੇਮ ਚੇਂਜਰ ਰਿਕਾਰਡਜ਼' ਨੇ ਰਿਲੀਜ਼ ਕੀਤਾ ਗਿਆ ਹੈ ।ਇਸ ਗੀਤ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਆਪਣਾ ਸਹਿਯੋਗ ਦਿੱਤਾ ਹੈ। ਗੀਤ ਦਾ ਸ਼ਾਨਦਾਰ ਸੰਗੀਤ ਮਸ਼ਹੂਰ ਸੰਗੀਤ ਨਿਰਦੇਸ਼ਕ ਅਤੇ ਪ੍ਰੋਡਿਊਸਰ ਦੀਪ ਜੰਡੂ ਵੱਲੋਂ ਤਿਆਰ ਕੀਤਾ ਗਿਆ ਹੈ।
a-voice-that-danced-through-generations-falls-silent
Punjabi

A Voice That Danced Through Generations Falls Silent

Legendary singer Asha Bhosle passed away at 92 in Mumbai, leaving behind a musical legacy that redefined Indian cinema. Cremated with full state honours, her final farewell was attended by political leaders and film stars who gathered to celebrate a life steeped in melody. With over 12,000 songs, Asha wasn’t just a singer—she was an experience. While her sister’s voice symbolized purity, Asha carved her own path in the smoky clubs, vibrant dance floors, and playful rhythms of Bollywood. Her voice carried mischief, passion, and life—effortlessly shifting from sultry cabaret tunes to d
case-filed-against-haryanvi-singer-masoom-sharma-over-alleged-obscene-language-at-dehradun
Punjabi

ਹਰਿਆਣਵੀ ਗਾਇਕ ਮਾਸੂਮ ਸ਼ਰਮਾ ਖ਼ਿਲਾਫ਼ ਦੇਹਰਾਦੂਨ ਵਿੱਚ ਕੇਸ ਦਰਜ

ਹਰਿਆਣਵੀ ਗਾਇਕ ਮਾਸੂਮ ਸ਼ਰਮਾ ਵਿਰੁੱਧ ਦੇਹਰਾਦੂਨ ਦੇ ਡੀ.ਏ.ਵੀ. ਕਾਲਜ ਵਿੱਚ ਇੱਕ ਪ੍ਰੋਗਰਾਮ ਦੌਰਾਨ ਸਟੇਜ ਤੋਂ ਅਸ਼ਲੀਲ ਅਤੇ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
veteran-indian-singer-asha-bhosle-cremated-with-state-honours-in-mumbai
Punjabi

ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਦਾ ਮੁੰਬਈ ਵਿੱਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਸੁਰੀਲੀ ਆਵਾਜ਼ ਦੀ ਮਲਿਕਾ ਅਤੇ ਪ੍ਰਸਿੱਧ ਭਾਰਤੀ ਗਾਇਕਾ ਆਸ਼ਾ ਭੌਂਸਲੇ ਬੀਤੇ ਦਿਨ 92 ਸਾਲ ਦੀ ਉਮਰ ਵਿੱਚ ਸਵਰਗਵਾਸ ਹੋ ਗਈ। ਅੱਜ ਮੁੰਬਈ ਦੇ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link