19.12C Vancouver
ADS

Nov 13, 2024 5:22 PM - Connect Newsroom

ਅਦਾਕਾਰ ਹਿਮਾਂਸ਼ ਕੋਹਲੀ ਬੱਝੇ ਵਿਆਹ ਦੇ ਬੰਧਨ 'ਚ

Share On
himansh-kohli-gets-married-in-intimate-temple-wedding
Himansh shared beautiful pictures from his D-day on this Instagram account in which both him and Vimi are seen like a couple made in heaven.

ਬਾਲੀਵੁੱਡ ਅਦਾਕਾਰ ਹਿਮਾਂਸ਼ ਕੋਹਲੀ ਪਿਛਲੇ ਕਈ ਦਿਨਾਂ ਤੋਂ ਆਪਣੇ ਵਿਆਹ ਨੂੰ ਲੈ ਕੇ ਸੁਰਖ਼ੀਆਂ 'ਚ ਹਨ। ਹਾਲ ਹੀ 'ਚ ਉਸ ਦੀਆਂ ਮਹਿੰਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਹੁਣ ਆਖਿਰਕਾਰ ਉਨ੍ਹਾਂ ਦੀਆਂ ਅਧਿਕਾਰਤ ਤਸਵੀਰਾਂ ਵੀ ਸਾਹਮਣੇ ਆਈਆਂ ਹਨ।ਹਾਲਾਂਕਿ ਹਿਮਾਂਸ਼ ਦੀ ਪਤਨੀ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਆਖਰਕਾਰ ਵਿਆਹ ਦੀਆਂ ਤਸਵੀਰਾਂ ਨਾਲ ਉਸਦਾ ਚਿਹਰਾ ਜਨਤਕ ਹੋ ਗਿਆ ਹੈ।

ਅਫਵਾਹਾਂ ਦੇ ਅਨੁਸਾਰ, ਇਹ ਰਹੱਸਮਈ ਔਰਤ ਬਾਲੀਵੁੱਡ ਦੀ ਨਹੀਂ ਹੈ ਅਤੇ ਦੋਵੇਂ ਪ੍ਰੇਮੀ ਵਿਆਹ ਦੇ ਪ੍ਰਸਤਾਵ ਦੇ ਜ਼ਰੀਏ ਮਿਲੇ ਸਨ।ਇਨ੍ਹਾਂ ਤਸਵੀਰਾਂ 'ਚ ਹਿਮਾਂਸ਼ ਡਾਰਕ ਪਿੰਕ ਸ਼ੇਡ ਦੀ ਸ਼ੇਰਵਾਨੀ 'ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਸ ਨੇ ਮੇਲ ਖਾਂਦੀ ਪਿੰਕ ਕਲਰ ਦੀ ਪੱਗ ਵੀ ਬੰਨ੍ਹੀ ਹੋਈ ਹੈ।

ਵਿਆਹ ਦੀਆਂ ਇਨ੍ਹਾਂ ਤਸਵੀਰਾਂ 'ਚ ਅਦਾਕਾਰ ਆਪਣੀ ਪਤਨੀ ਦੇ ਮੱਥੇ ਨੂੰ ਚੁੰਮ ਕੇ ਉਸ 'ਤੇ ਪਿਆਰ ਦੀ ਵਰਖਾ ਕਰਦੇ ਨਜ਼ਰ ਆਏ। ਹਿਮਾਂਸ਼ ਕੋਹਲੀ ਦੀ ਲਾੜੀ ਗੋਲਡਨ ਅਤੇ ਰੈੱਡ ਕਲਰ ਦੇ ਲਹਿੰਗੇ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸਨੇ ਮਾਥਾ ਪੱਟੀ, ਸੋਨੇ ਦਾ ਹਾਰ ਅਤੇ ਮੈਚਿੰਗ ਚੂੜੀਆਂ ਪਾ ਕੇ ਆਪਣੀ ਦਿੱਖ ਨੂੰ ਪੂਰਾ ਕੀਤਾ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link