18.66C Vancouver
ADS

Nov 28, 2024 6:50 PM - Connect Newsroom

ਹਿਮਾਂਸ਼ੀ ਖੁਰਾਨਾ ਦੇ ਪਿਤਾ ਹੋਏ ਗ੍ਰਿਫਤਾਰ

Share On
himanshi-khuranas-father-arrested
The arrest follows allegations that Kuldeep Khurana verbally abused and threatened a government official, specifically a Naib Tehsildar, during a heated confrontation.(Photo: Facebook/Himanshi Khurana)

ਮਾਡਲ ਅਤੇ ਪੰਜਾਬੀ ਅਦਾਕਾਰਾ ਬਣੀ ਹਿਮਾਂਸ਼ੀ ਖੁਰਾਨਾ ਦੇ ਪਿਤਾ ਕੁਲਦੀਪ ਖੁਰਾਨਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਫਿਲੌਰ ਦੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।

ਜਾਣਕਾਰੀ ਮੁਤਾਬਿਕ ਕੁਲਦੀਪ ਖੁਰਾਨਾ ਨੇ ਨਾਇਬ ਤਹਿਸੀਲਦਾਰ ਜਗਪਾਲ ਸਿੰਘ ’ਤੇ ਸੰਗੀਨ ਇਲਜ਼ਾਮ ਲਾਏ ਸੀ। ਉਨ੍ਹਾਂ ਕਿਹਾ ਸੀ ਕਿ ਨਾਇਬ ਤਹਿਸੀਲਦਾਰ ਨਾਲ ਉਨ੍ਹਾਂ ਦੀ ਪਤਨੀ ਦੇ ਨਾਜ਼ਾਇਜ ਸਬੰਧ ਹਨ। ਹਾਲਾਂਕਿ ਇਨ੍ਹਾਂ ਬਿਆਨਾਂ ਨੂੰ ਨਾਇਬ ਤਹਿਸੀਲਦਾਰ ਨੇ ਬੇਬੁਨਿਆਦ ਠਹਿਰਾਇਆ ਹੈ।

ਇਸ ਤੋਂ ਇਲਾਵਾ ਹਿਮਾਸ਼ੀ ਖੁਰਾਨਾ ਦੇ ਪਿਤਾ ਨੇ ਨਾਇਬ ਤਹਿਸਲੀਦਾਰ ਦੇ ਨਾਲ ਕੁੱਟਮਾਰ ਕੀਤੀ ਸੀ। ਜਿਸ ਦੀ ਸ਼ਿਕਾਇਤ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ ਦਰਜ ਕਰਵਾਇਆ ਸੀ। ਇਸੇ ਮਾਮਲੇ ਤਹਿਤ ਕੁਲਦੀਪ ਖੁਰਾਨਾ ਦੀ ਗ੍ਰਿਫਤਾਰੀ ਹੋਈ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link