20.31C Vancouver
ADS

Jan 19, 2024 5:01 PM - The Connect News

ਟਵਿੰਕਲ ਖੰਨਾ ਨੇ 50 ਸਾਲ ਦੀ ਉਮਰ ’ਚ ਪੂਰੀ ਕੀਤੀ ਗ੍ਰੈਜੂਏਸ਼ਨ ਦੀ ਡਿਗਰੀ

Share On
hurray-i-am-a-graduate
Both Twinkle Khanna and her husband, popular actor Akshay Kumar shared the news on their social media platforms. (Photo: Instagram/twinklerkhanna)

ਅਦਾਕਾਰਾ ਟਵਿੰਕਲ ਖੰਨਾ ਬੇਸ਼ੱਕ ਫ਼ਿਲਮਾਂ ਤੋਂ ਦੂਰੀ ਬਣਾ ਚੁੱਕੀ ਹੈ। ਪਰ ਫ਼ਿਲਮਾਂ ਤੋਂ ਦੂਰੀ ਬਨਾਉਣ ਤੋਂ ਅਦਾਕਾਰਾ ਆਪਣੀ ਅਧੂਰੀ ਛੱਡੀ ਪੜ੍ਹਾਈ ਨੂੰ ਪੂਰਾ ਕਰਨ ’ਚ ਜੁਟ ਗਈ ਅਤੇ ਹੁਣ ਉਸ ਨੇ ਆਪਣੀ ਗ੍ਰੈਜੁਏਸ਼ਨ ਦੀ ਡਿਗਰੀ ਨੂੰ ਪੂਰਾ ਕਰ ਲਿਆ ਹੈ। ਅਦਾਕਾਰਾ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ’ਚ ਅਦਾਕਾਰਾ ਆਪਣੀ ਡਿਗਰੀ ਲੈਂਦੀ ਹੋਈ ਨਜ਼ਰ ਆ ਰਹੀ ਹੈ।

ਪੰਜਾਹ ਸਾਲ ਦੀ ਉਮਰ ’ਚ ਅਦਾਕਾਰਾ ਨੇ ਗ੍ਰੈਜੂਏਸ਼ਨ ਦੀ ਡਿਗਰੀ ਹਾਸਲ ਕੀਤੀ ਹੈ। ਬਾਲੀਵੁੱਡ ਅਦਾਕਾਰਾ ਟਵਿੰਕਲ ਖੰਨਾ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸ਼ੇਅਰ ਕੀਤੇ ਹਨ।

ਟਵਿੰਕਲ ਖੰਨਾ ਨੇ ਮੇਲਾ, ਬਰਸਾਤ, ਜੋੜੀ ਨੰਬਰ 1, ਬਾਦਸ਼ਾਹ ਵਰਗੀਆਂ ਬਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ ਸੀ, ਹਾਲਾਂਕਿ ਉਸਨੇ ਅਕਸ਼ੈ ਕੁਮਾਰ ਨਾਲ ਵਿਆਹ ਤੋਂ ਬਾਅਦ ਅਦਾਕਾਰੀ ਛੱਡ ਦਿੱਤੀ ਸੀ। ਅਕਸ਼ੇ ਕੁਮਾਰ ਨੇ ਵੀ 'ਐਕਸ' 'ਤੇ ਆਪਣੀ ਪਤਨੀ ਦੇ ਮਾਣ ਵਾਲੇ ਪਲ ਨੂੰ ਸਾਂਝਾ ਕੀਤਾ ਅਤੇ ਉਸ ਨੂੰ ਸੁਪਰ ਵੂਮੈਨ ਵਜੋਂ ਟੈਗ ਕੀਤਾ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link