14.74C Vancouver
ADS

Dec 30, 2024 4:56 PM - Connect Newsroom

10 ਮਿੰਟਾਂ ’ਚ ਵਿਕ ਗਈਆਂ ਟਿਕਟਾਂ

Share On
in-10-minutes-sold-out
The ticket sale for the event turned into a frenzy, with all four categories of tickets selling out within a staggering 10 minutes of going live.(Photo: Instagram/diljitdosanjh)

ਬਾਲੀਵੁੱਡ ਅਦਾਕਾਰ ਅਤੇ ਗਾਇਕ ਦਿਲਜੀਤ ਦੌਸਾਂਝ ਭਲਕੇ ਯਾਨੀ 31 ਦਸੰਬਰ ਨੂੰ ਲੁਧਿਆਣਾ ਦੇ ਪੀਏਯੂ ਵਿਖੇ ਲਾਈਵ ਸ਼ੋ ਕਰਨ ਜਾ ਰਹੇ ਹਨ। ਵਿਦੇਸ਼ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅਤੇ ਫਿਰ ਚੰਡੀਗੜ੍ਹ ਵਿੱਚ ਦਿਲ-ਲੁਮਿਨਾਟੀ ਕੰਸਰਟ ਕੀਤਾ ਸੀ। ਇਸ ਤੋਂ ਬਾਅਦ ਹੁਣ ਉਹ ਆਪਣਾ ਸਾਲ ਦਾ ਆਖਰੀ ਕੰਸਰਟ ਲੁਧਿਆਣਾ ’ਚ ਕਰਨ ਜਾ ਰਹੇ ਹਨ।

ਦੱਸ ਦੇਈਏ ਕਿ ਇਵੈਂਟ ਲਈ ਟਿਕਟਾਂ ਦੀ ਵਿਕਰੀ ਇਕ ਜਨੂੰਨ ’ਚ ਬਦਲ ਗਈ। ਲਾਈਵ ਹੋਣ ਦੇ 10 ਮਿੰਟਾਂ ਦੇ ਅੰਦਰ ਟਿਕਟਾਂ ਦੀਆਂ ਸਾਰੀਆਂ ਚਾਰ ਸ਼੍ਰੇਣੀਆਂ ਵਿਕ ਗਈਆਂ

ਜ਼ਿਕਰਯੋਗ ਹੈ ਕਿ ਲੁਧਿਆਣਾ ਦਿਲਜੀਤ ਦੌਸਾਂਝ ਦਾ ਜਨਮ ਸਥਾਨ ਹੈ। ਲੁਧਿਆਣਾ ਤੋਂ ਹੀ ਆਪਣੇ ਭਵਿੱਖ ਦੀ ਸ਼ੁਰੂਆਤ ਦਿਲਜੀਤ ਨੇ ਕੀਤੀ ਸੀ। ਇਸ ਕਰਕੇ ਇਸ ਸ਼ੋਅ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਸ਼ੋਅ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ, ਜਿੱਥੇ ਤਿਆਰੀਆਂ ਜੋਰਾ ਸ਼ੋਰਾਂ ਨਾਲ ਚੱਲ ਰਹੀਆਂ ਹਨ।

Latest news

karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link