18.94C Vancouver
ADS

Oct 11, 2022 12:44 PM - Agencies

ਭਾਰਤ ਦੀ ਔਸਕਰ ਐਂਟਰੀ 'ਛੇਲੋ ਸ਼ੋਅ' ਦੇ ਬਾਲ ਕਲਾਕਾਰ ਰਾਹੁਲ ਕੋਲੀ ਦੀ ਕੈਂਸਰ ਨਾਲ ਮੌਤ

Share On
indias-oscar-entry-chhello-shows-child-actor-rahul-koli-dies-of-cancer
India's Oscar entry Chhello Show's child actor Rahul Koli dies of cancer (Photo: Agencies)

ਭਾਰਤ ਦੀ 2023 ਲਈ ਔਸਕਰ ਐਂਟਰੀ 'ਛੇਲੋ ਸ਼ੋਅ' ਦੇ ਬਾਲ ਕਲਾਕਾਰ ਰਾਹੁਲ ਕੋਲੀ ਦਾ ਇਸ ਮਹੀਨੇ ਦੇ ਸ਼ੁਰੂ ਵਿਚ ਲਿਊਕੇਮੀਆ ਨਾਲ ਲੜਨ ਤੋਂ ਬਾਅਦ ਦਿਹਾਂਤ ਹੋ ਗਿਆ।

ਰਾਹੁਲ ਦੇ ਪਿਤਾ ਰਾਮੂ ਕੋਲੀ ਜੋ ਰੋਜ਼ੀ-ਰੋਟੀ ਲਈ ਆਟੋ-ਰਿਕਸ਼ਾ ਚਲਾਉਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ 14 ਅਕਤੂਬਰ ਨੂੰ ਫਿਲਮ ਦੀ ਰਿਲੀਜ਼ ਲਈ ਬੇਸਬਰੀ ਨਾਲ ਉਡੀਕ ਸੀ।

ਰਾਹੁਲ ਦੇ ਪਿਤਾ ਰਾਮੂ ਕੋਲੀ ਨੇ ਕਿਹਾ, "ਐਤਵਾਰ 2 ਅਕਤੂਬਰ ਨੂੰ ਉਨ੍ਹਾਂ ਬੇਟੇ ਨੇ ਆਪਣਾ ਨਾਸ਼ਤਾ ਕੀਤਾ ਅਤੇ ਉਸ ਤੋਂ ਅਗਲੇ ਘੰਟਿਆਂ ਵਿਚ ਉਸ ਨੂੰ ਕਈ ਵਾਰ ਬੁਖਾਰ ਆਇਆ, ਜਿਸ ਤੋਂ ਬਾਅਦ ਰਾਹੁਲ ਨੇ ਤਿੰਨ ਵਾਰ ਖੂਨ ਦੀਆਂ ਉਲਟੀਆਂ ਕੀਤੀਆਂ ਅਤੇ ਉਹ ਨਹੀਂ ਰਿਹਾ। ਸਾਡਾ ਪਰਿਵਾਰ ਤਬਾਹ ਹੋ ਗਿਆ ਹੈ ਪਰ ਅਸੀਂ 14 ਅਕਤੂਬਰ ਨੂੰ ਉਸ ਦੇ ਅੰਤਿਮ ਸੰਸਕਾਰ ਕਰਨ ਤੋਂ ਬਾਅਦ ਰਿਲੀਜ਼ ਵਾਲੇ ਦਿਨ ਉਸ ਦਾ 'ਆਖਰੀ ਫਿਲਮ ਸ਼ੋਅ' ਇਕੱਠੇ ਦੇਖਾਂਗੇ।।"

ਗੌਰਤਲਬ ਹੈ ਕਿ ਛੈਲੋ ਸ਼ੋਅ ਇੱਕ ਗੁਜਰਾਤੀ ਫਿਲਮ ਹੈ, ਜੋ ਇਸ ਸਾਲ ਔਸਕਰ ਲਈ ਭਾਰਤ ਦੀ ਅਧਿਕਾਰਤ ਐਂਟਰੀ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link