13.91C Vancouver
ADS

Sep 6, 2023 8:18 PM - CONNECT NEWS

ਪੰਜਾਬ ਦੇ ਖਾਲੜਾ ਦੇ ਜਸਕਰਨ ਸਿੰਘ ਨੇ 'ਕੌਣ ਬਣੇਗਾ ਕਰੋੜਪਤੀ' 'ਚ ਜਿੱਤੇ 1 ਕਰੋੜ ਰੁਪਏ

Share On
jaskaran-singh-from-punjabs-khalra-wins-rs-1-crore-at-kaun-banega-crorepati
Jaskaran Singh has become the first contestant this season to win a whopping Rs 1 crore. (Photo: INSTAGRAM/sonytvofficial)

ਭਾਰਤ ਦੇ reality show 'ਕੌਣ ਬਣੇਗਾ ਕਰੋੜਪਤੀ' ਦੇ 15ਵੇਂ ਸੀਜ਼ਨ ਨੂੰ ਆਪਣਾ ਪਹਿਲਾ ਕਰੋੜਪਤੀ ਮਿਲ ਗਿਆ ਹੈ। ਜਸਕਰਨ ਸਿੰਘ ਇਸ ਸੀਜ਼ਨ ਵਿਚ 1 ਕਰੋੜ ਰੁਪਏ ਜਿੱਤਣ ਵਾਲਾ ਪਹਿਲਾ ਪ੍ਰਤੀਯੋਗੀ ਬਣ ਗਿਆ ਹੈ। ਜਸਕਰਨ ਸਿੰਘ ਪੰਜਾਬ ਦੇ ਇੱਕ ਛੋਟੇ ਜਿਹੇ ਪਿੰਡ ਖਾਲੜਾ ਦਾ ਰਹਿਣ ਵਾਲਾ ਹੈ।

1 ਕਰੋੜ ਰੁਪਏ ਜਿੱਤਣ ਤੋਂ ਬਾਅਦ ਜਸਕਰਨ 7 ਕਰੋੜ ਰੁਪਏ ਦੇ ਸਵਾਲ ਦਾ ਜਵਾਬ ਨਹੀਂ ਦੇ ਸਕਿਆ ਅਤੇ ਉਸ ਨੇ ਖੇਡ ਛੱਡਣ ਦਾ ਫੈਸਲਾ ਕੀਤਾ। ਬੱਚਨ ਨੇ ਹਾਈ ਰਿਸਕ ਪੁਵਾਇਂਟ 'ਤੇ ਖੇਡ ਛੱਡਣ ਦੇ ਉਸ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ।

7 ਕਰੋੜ ਰੁਪਏ ਦਾ ਸਵਾਲ ਸੀ ਕਿ ‘ਪਦਮ ਪੁਰਾਣ’ ਅਨੁਸਾਰ ਕਿਸ ਰਾਜੇ ਨੂੰ ਹਿਰਨ ਦੇ ਸਰਾਪ ਕਾਰਨ ਸੌ ਸਾਲ ਸ਼ੇਰ ਬਣ ਕੇ ਰਹਿਣਾ ਪਿਆ? ਇਸ ਦੇ ਵਿਕਲਪ ਸਨ: ਕਸ਼ੇਮਾਧੁਰਤੀ, ਧਰਮਦੱਤ, ਮਿਤਾਧਵਜ ਅਤੇ ਪ੍ਰਭੰਜਨਾ।

ਸਹੀ ਜਵਾਬ ਸੀ 'ਪ੍ਰਭੰਜਨ।

ਜਸਕਰਨ ਇੱਕ IAS ਅਫਸਰ ਬਣਨ ਦੀ ਇੱਛਾ ਰੱਖਦਾ ਹੈ। ਉਸ ਨੇ ਕਿਹਾ ਕਿ ਇਹ ਜਿੱਤ ਉਸ ਦੀ ਇੱਕ ਵੱਡੀ ਅਭਿਲਾਸ਼ਾ ਦੀ ਸ਼ੁਰੂਆਤ ਹੈ, ਜਸਕਰਨ ਨੇ ਕਿਹਾ ਕਿ ਮੈਂ ਇੱਕ ਆਈ. ਏ. ਐੱਸ. ਅਧਿਕਾਰੀ ਵਜੋਂ ਆਪਣੇ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਹਾਂ।

ਜਸਕਰਨ ਨੇ ਕਿਹਾ,"ਜਦੋਂ ਮੈਂ ਅੱਗੇ ਦੇਖਦਾ ਹਾਂ ਮੈਨੂੰ ਇਸ ਜਿੱਤ ਦਾ ਦੋਹਰਾ ਉਦੇਸ਼ ਨਜ਼ਰ ਆਉਂਦਾ ਹੈ -ਇੱਕ ਤਾਂ ਪਰਿਵਾਰਕ ਖੁਸ਼ੀ ਨੂੰ ਪੂਰਾ ਕਰਨਾ ਅਤੇ ਦੂਜਾ ਉਹਨਾਂ ਚੀਜ਼ਾਂ ਦੀ ਖੋਜ ਕਰਨਾ ਜਿਨ੍ਹਾਂ ਦਾ ਮੈਂ ਅਧਿਐਨ ਕੀਤਾ। ਇਹ ਸਿਰਫ਼ ਇੱਕ ਇਨਾਮ ਨਹੀਂ,ਇਹ ਮੇਰੇ ਭਵਿੱਖ ਨੂੰ ਰਾਹ ਦੇਣ ਦਾ ਮੌਕਾ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link