14.57C Vancouver
ADS

Dec 6, 2024 4:58 PM - Connect Newsroom

ਜੈਸਮੀਨ ਸੈਂਡਲਾਸ ਨੂੰ ਕਰਨਾ ਪੈ ਰਿਹਾ ਆਲੋਚਨਾ ਦਾ ਸਾਹਮਣਾ

Share On
jasmine-sandlas-faces-criticism
Despite the backlash, Jasmine has remained silent on the criticism and has not publicly addressed the concerns raised by her fans and detractors.(Photo: Instagram/jasminesandlas's profile picture jasminesandlas)

ਚਰਚਿਤ ਪੰਜਾਬੀ ਗਾਇਕਾ ਜੈਸਮੀਨ ਇਨੀਂ ਦਿਨੀਂ ਆਪਣੇ ਤਾਜ਼ਾ ਸਿੰਗਲ ਹੀਟ ਦੇ ਰਿਲੀਜ਼ ਹੋਣ ਤੋਂ ਬਾਅਦ ਆਲੋਚਨਾਤਮਕ ਟਿੱਪਣੀਆਂ ਦਾ ਸਾਹਮਣਾ ਕਰ ਰਹੀ ਹੈ। ਜੈਸਮੀਨ ਦੀ ਇਸ ਸੰਗੀਤਮਈ ਵੀਡੀਓ ’ਚ ਕਾਫੀ ਗੋਲਡ ਦਿ੍ਰਸ਼ ਹਨ, ਜਿਸ ਕਾਰਨ ਉਸ ਦੇ ਪ੍ਰਸ਼ੰਸਕਾਂ ਅਤੇ ਆਲੋਚਕਾ ਦਰਿਮਆਨ ਇਕ ਗਰਮਾ-ਗਰਮ ਬਹਿਸ ਛਿੜ ਗਈ ਹੈ।

ਕਈ ਲੋਕਾਂ ਨੇ ਵੀਡੀਓ ’ਚ ਜੈਸਮੀਨ ਦੀਆਂ ਕੁਝ ਖੁੱਲੀਆਂ ਹਰਕਤਾਂ ਨੂੰ ਲੈ ਕੈ ਆਪਣੀ ਬੇਚੈਨੀ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਪੰਜਾਬੀ ਸੱਭਿਆਚਾਰ ਕਦਰਾ ਕੀਮਤਾਂ ਦੇ ਅਨੁਕੂਲ ਕੰਮ ਨਹੀਂ ਕਰ ਰਹੀ।

ਇਸ ਦੇ ਨਾਲ ਹੀ ਕਈ ਲੋਕਾਂ ਨੇ ਇਹ ਸਵਾਲ ਵੀ ਉਠਾਏ ਹਨ ਕਿ ਉੱਘੇ ਗੀਤਕਾਰ ਕਪਤਾਨ ਵਲੋਂ ਲਿਖੇ ਕੁਝ ਗੀਤਾਂ ’ਚ ਅਸ਼ਲੀਲਤਾ ਦਾ ਰੰਗ ਹੈ। ਇਸ ਨਾਲ ਵਿਵਾਦ ਕਾਫੀ ਭੜਕ ਗਿਆ ਹੈ। ਇਸ ਸਭ ਦੇ ਬਾਵਜੂਦ ਜੈਸਮੀਨ ਨੇ ਚੁੱਪੀ ਵੱਟੀ ਹੋਈ ਹੈ ਅਤੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ‘ਹੀਟ’ ਨੂੰ ਉਤਸ਼ਾਹਿਤ ਕਰ ਰਹੀ ਹੈ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link