Oct 26, 2023 8:48 PM - CONNECT NEWS

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਹਾਲ ਹੀ ਵਿਚ ਦਿੱਲੀ ਵਿੱਚ ਇਜ਼ਰਾਈਲ ਦੇ ਰਾਜਦੂਤ ਨਾਓਰ ਗਿਲੋਨ ਨਾਲ ਮੁਲਾਕਾਤ ਕੀਤੀ ਅਤੇ ਇਜ਼ਰਾਈਲ-ਹਮਾਸ ਦਰਮਿਆਨ ਚੱਲ ਰਹੇ ਸੰਕਟ ਬਾਰੇ ਗੱਲ ਕੀਤੀ।
ਕੰਗਣਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਜ਼ਰਾਈਲ ਦੇ ਰਾਜਦੂਤ ਨਾਲ ਮੁਲਾਕਾਤ ਦੀ ਵੀਡੀਓ ਅਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਪੋਸਟਾਂ ਸਾਂਝਾ ਕਰਦੇ ਹੋਏ, ਅਦਾਕਾਰਾ ਨੇ ਹਮਾਸ ਨੂੰ ਮੌਜੂਦਾ ਸਮੇਂ ਦਾ 'ਰਾਵਣ' ਦੱਸਿਆ।
ਉਸ ਨੇ ਅੱਗੇ ਕਿਹਾ, "ਅੱਜ ਪੂਰੀ ਦੁਨੀਆ ਖਾਸ ਕਰਕੇ ਇਜ਼ਰਾਈਲ ਅਤੇ ਭਾਰਤ ਅੱਤਵਾਦ ਖਿਲਾਫ ਆਪਣੀ ਲੜਾਈ ਲੜ ਰਹੇ ਹਨ।




