17.31C Vancouver
ADS

Sep 5, 2025 12:35 PM - Connect Newsroom

ਕਰਨ ਔਜਲਾ 9 ਸਤੰਬਰ ਦੇ 'ਜਿੰਮੀ ਫੈਲੋਨ ਸ਼ੋਅ' ਵਿੱਚ ਦੇਣਗੇ ਪੇਸ਼ਕਾਰੀ

Share On
karan-aujla-to-feature-on-the-jimmy-fallon-show-a-proud-moment-for-punjabis-worldwide
Karan Aujla, who hails from Punjab and has settled in Surrey, Canada, is not just a musician; he’s a voice for a generation. (Photo: Facebook/Karan Aujla)

ਪ੍ਰਸਿੱਧ ਗਾਇਕ ਕਰਨ ਔਜਲਾ ਨੇ 9 ਸਤੰਬਰ ਨੂੰ ਹੋਣ ਵਾਲੇ 'ਜਿੰਮੀ ਫੈਲੋਨ ਸ਼ੋਅ' ਵਿੱਚ ਆਪਣੀ ਪੇਸ਼ਕਾਰੀ ਲਈ ਮੁਕੰਮਲ ਤਿਆਰੀ ਕਰ ਲਈ ਹੈ। ਇਹ ਦੁਨੀਆ ਭਰ ਦੇ ਪੰਜਾਬੀਆਂ ਲਈ ਇਕ ਮਾਣ ਮੱਤਾ ਪਲ ਹੋਵੇਗਾ ਕਿ ਪੰਜਾਬ ਦਾ ਇਕ ਕਲਾਕਾਰ ਇੰਨੇ ਵੱਡੇ ਸ਼ੋਅ ਵਿੱਚ ਦਰਸ਼ਕਾਂ ਦੇ ਸਾਵੇਂ ਮੰਚ 'ਤੇ ਮੌਜੂਦ ਹੋਵੇਗਾ। ਕਰਨ ਔਜਲਾ ਜੋ ਕਿ ਮੂਲ ਰੂਪ ਵਿੱਚ ਪੰਜਾਬ ਨਾਲ ਸੰਬੰਧਿਤ ਹੈ ਅਤੇ ਹੁਣ ਕੈਨੇਡਾ ਦੇ ਸਰੀ ਵਿੱਚ ਵਸਿਆ ਹੋਇਆ ਹੈ। ਸਿਰਫ ਇਕ ਸੰਗੀਤਕਾਰ ਨਹੀਂ ਸਗੋਂ ਇਕ ਬੜੀ ਦਿਲਕਸ਼ ਅਵਾਜ਼ ਦਾ ਮਾਲਕ ਵੀ ਹੈ।

ਉਸ ਦੇ ਬੋਲ ਜਿੱਥੇ ਪੰਜਾਬ ਵਿੱਚ ਉਸ ਦੀ ਜੜ੍ਹਾਂ ਦੇ ਪੇਸ਼ਕਾਰੀ ਕਰਦੇ ਹਨ, ਉੱਥੇ ਕੈਨੇਡਾ ਵਿੱਚ ਉਸ ਦੇ ਜੀਵਨ ਨੂੰ ਰੰਗਦਾਰ ਝਲਕਾਰਾ ਵੀ ਪੇਸ਼ ਕਰਦੇ ਹਨ। ਉਸ ਦੀ ਵਿਲੱਖਣ ਆਵਾਜ਼ ਦੋਹਾਂ ਦੇਸ਼ਾਂ ਦੇ ਸਰੋਤਿਆਂ ਦੇ ਨਾਲ-ਨਾਲ ਸਮੂਹ ਪੰਜਾਬੀਆਂ ਦੇ ਕੰਨਾਂ ਵਿੱਚ ਰਸ ਘੋਲਦੀ ਹੈ।

ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਵੀ ਫੈਲੋਨ ਦੇ ਸਟੇਜ 'ਤੇ ਆਪਣੀ ਪੇਸ਼ਕਾਰੀ ਦੇ ਚੁੱਕੇ ਹਨ।ਕਰਨ ਦੀ ਇਸ ਪੇਸ਼ਕਾਰੀ ਨਾਲ ਪੰਜਾਬੀ ਭਾਈਚਾਰੇ ਦੇ ਲੋਕਾਂ ਨੂੰ ਸਹਿਜੇ ਹੀ ਇਹ ਅਹਿਸਾਸ ਹੋਵੇਗਾ ਕਿ ਉਨ੍ਹਾਂ ਦਾ ਸਭਿੱਆਚਾਰ,ਕਹਾਣੀਆਂ ਅਤੇ ਸੰਗੀਤ ਗੋਲਬਲ ਪਲੇਟਫਾਰਮ ਦੇ ਹਾਣ ਦੇ ਹਨ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link