13.79C Vancouver
ADS

May 29, 2026 1:04 PM - Connect Newsroom - Jasmine Singh

ਕਰਨ ਜੌਹਰ ਨੇ ਸ਼ਾਹਰੁਖ ਖਾਨ ਅਤੇ ਆਲੀਆ ਭੱਟ ਸਮੇਤ ਕਈ ਸੈਲੇਬ੍ਰਿਟੀ ਨੂੰ ਕੀਤਾ ਅਨਫਾਲੋ

Share On
karan-johars-instagram-activity-sparks-buzz-after-massive-unfollow-move
Among those no longer on his following list are superstar Shah Rukh Khan, actors Ananya Panday and Kartik Aaryan, as well as fashion designer and longtime friend Manish Malhotra.(Photo: Instagram/karanjohar)

ਫਿਲਮ ਨਿਰਮਾਤਾ ਕਰਨ ਜੌਹਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ਾਹਰੁਖ ਖਾਨ,ਆਲੀਆ ਭੱਟ ਅਤੇ ਕਰੀਨਾ ਕਪੂਰ ਸਮੇਤ ਕਈ ਕਰੀਬੀ ਦੋਸਤਾਂ ਨੂੰ ਅਨਫੋਲੋ ਕਰ ਦਿੱਤਾ ਹੈ। ਇਸ ਬਦਲਾਅ ਤੋਂ ਬਾਅਦ ਉਨ੍ਹਾਂ ਦੇ ਫੋਲੋਅਰਜ਼ ਦੀ ਗਿਣਤੀ 18 ਮਿਲੀਅਨ ਤੋਂ ਘੱਟ ਕੇ 17.5 ਮਿਲੀਅਨ ਰਹਿ ਗਈ ਹੈ।

ਕਰੀਬੀ ਦੋਸਤਾਂ ਨੂੰ ਅਨਫੋਲੋ ਕਰਨ ਦਾ ਕਾਰਨ ਦੱਸਦੇ ਹੋਏ ਕਰਨ ਨੇ ਇੰਸਟਾਗ੍ਰਾਮ ਸਟੋਰੀ 'ਤੇ ਇੱਕ ਪੋਸਟ ਸਾਂਝੀ ਕੀਤੀ,ਉਨ੍ਹਾਂ ਨੇ ਇਸ ਨੂੰ ਡਿਜੀਟਲ ਡੀਟੌਕਸ ਦੱਸਿਆ ਹੈ। ਕਰਨ ਦੇ ਲਿਖਿਆ ਕਿ ਉਹ ਸੋਸ਼ਲ ਮੀਡੀਆ ਤੇ ਆਪਣਾ ਸਮਾਂ ਅਤੇ ਐਨਰਜੀ ਘੱਟ ਕਰਨ ਲਈ ਅਜਿਹਾ ਕਰ ਰਹੇ ਹਨ।

ਕਰਨ ਜੌਹਰ ਨੇ ਉਨ੍ਹਾਂ ਕਲਾਕਾਰਾਂ ਨੂੰ ਵੀ ਅਨਫੋਲੋ ਕਰ ਦਿੱਤਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਖੁਦ ਫਿਲਮ ਇੰਡਸਟਰੀ ਵਿਚ ਲਾਂਚ ਕੀਤਾ ਸੀ। ਇਨ੍ਹਾਂ ਵਿੱਚ ਉਨ੍ਹਾਂ ਦੀ ਕਰੀਬੀ ਆਲੀਆ ਭੱਟ, ਵਰੁਣ ਧਵਨ ਅਤੇ ਸਿਧਾਰਥ ਮਲਹੋਤਰਾ ਸ਼ਾਮਲ ਹਨ। ਇਸ ਤੋਂ ਇਲਾਵਾ ਜਾਨ੍ਹਵੀ ਕਪੂਰ, ਮਲਾਇਕਾ ਅਰੋੜਾ ਅਤੇ ਮਨੀਸ਼ ਮਲਹੋਤਰਾ ਵੀ ਉਨ੍ਹਾਂ ਦੀ ਫੋਲੋ ਲਿਸਟ 'ਚੋਂ ਗਾਇਬ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link