15.04C Vancouver
ADS

Jun 13, 2025 7:39 PM - Connect Newsroom

ਕਰਿਸ਼ਮਾ ਕਪੂਰ ਦੇ ਸਾਬਕਾ ਪਤੀ, ਸੰਜੇ ਕਪੂਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Share On
karishma-kapoors-ex-husband-sanjay-kapur-dies-of-heat-attack
Kapur had previously been married to Bollywood actress Karisma Kapoor. The couple wed in 2003 in a widely publicized ceremony, but their marriage ended in divorce in 2016.(Photo: Instagram/therealkarismakapoor)

ਕਾਰੋਬਾਰੀ ਅਤੇ ਸੋਨਾ ਕਾਮਸਟਾਰ ਕੰਪਨੀ ਦੇ ਚੇਅਰਮੈਨ ਸੰਜੇ ਕਪੂਰ ਦਾ ਬੀਤੇ ਦਿਨੀਂ ਇੰਗਲੈਂਡ ਵਿੱਚ ਦਿਹਾਂਤ ਹੋ ਗਿਆ। ਉਹ 53 ਸਾਲ ਦੇ ਸਨ। ਰਿਪੋਰਟਾਂ ਮੁਤਾਬਕ ਉਹ ਪੋਲੋ ਮੈਚ ਖੇਡ ਰਹੇ ਸਨ ਜਦੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਈ। ਉਹ ਤੁਰੰਤ ਮੈਦਾਨ ਛੱਡ ਕੇ ਚਲੇ ਗਏ, ਪਰ ਥੋੜ੍ਹੀ ਦੇਰ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉੱਥੇ ਹੀ ਉਨ੍ਹਾਂ ਦੀ ਮੌਤ ਹੋ ਗਈ।

ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੈਚ ਦੌਰਾਨ ਸੰਜੇ ਕਪੂਰ ਦੇ ਮੂੰਹ ਵਿੱਚ ਇੱਕ ਮਧੂ-ਮੱਖੀ ਚਲੀ ਗਈ, ਜਿਸ ਕਾਰਨ ਗਲੇ ਵਿੱਚ ਸੋਜ ਹੋ ਗਈ ਅਤੇ ਫਿਰ ਦਿਲ ਦਾ ਦੌਰਾ ਪਿਆ।

ਤੁਹਾਨੂੰ ਦੱਸ ਦੇਈਏ ਕਿ ਸੰਜੇ ਕਪੂਰ ਅਦਾਕਾਰਾ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸਨ। ਦੋਵਾਂ ਦਾ ਵਿਆਹ 2003 ਵਿੱਚ ਹੋਇਆ ਸੀ। ਉਨ੍ਹਾਂ ਦੀ ਇੱਕ ਧੀ ਸਮਾਇਰਾ ਅਤੇ ਪੁੱਤਰ ਕਿਆਨ ਹੈ। ਸਾਲ 2014 ਵਿੱਚ, ਦੋਵਾਂ ਨੇ ਆਪਸੀ ਸਹਿਮਤੀ ਨਾਲ ਤਲਾਕ ਲਈ ਅਰਜ਼ੀ ਦਿੱਤੀ ਅਤੇ 2016 ਵਿੱਚ ਤਲਾਕ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਤੋਂ ਬਾਅਦ, 2017 ਵਿੱਚ, ਸੰਜੇ ਨੇ ਮਾਡਲ ਪ੍ਰਿਆ ਸਚਦੇਵ ਨਾਲ ਵਿਆਹ ਕੀਤਾ। ਪ੍ਰਿਆ ਅਤੇ ਸੰਜੇ ਦਾ ਇੱਕ ਪੁੱਤਰ ਅਜਾਰਿਯਸ ਹੈ ਅਤੇ ਸੰਜੇ ਨੇ ਪ੍ਰਿਆ ਦੇ ਪਹਿਲੇ ਵਿਆਹ ਤੋਂ ਉਸ ਦੀ ਸਫੀਰਾ ਨੂੰ ਵੀ ਰੱਖਿਆ ਸੀ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link