7.69C Vancouver
ADS

Oct 16, 2026 3:52 PM - Connect Newsroom - Jasmine Singh

ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

Share On
late-sidhu-moose-walas-new-song-kaali-hoodie-released
Late Sidhu Moose Wala’s new song ‘Kaali Hoodie’, featuring Bohemia, is out now and has crossed 100,000 views shortly after release. (Photo: Youtube/Sidhu Moose Wala)

ਸਿੱਧੂ ਮੂਸੇਵਾਲਾ ਦੀ ਟੀਮ ਵਲੋਂ ਸਿੱਧੂ ਦਾ ਨਵਾਂ ਗੀਤ 'Kaali Hoodie' ਰਿਲੀਜ਼ ਕੀਤਾ ਗਿਆ ਹੈ । ਇਹ ਗੀਤ ਉਸ ਦੇ YouTube ਚੈਨਲ 'ਤੇ ਰਿਲੀਜ਼ ਹੋਇਆ ਹੈ । ਇਸ ਗੀਤ ਦੀ ਵੀਡੀਓ 'ਚ ਰੈਪਰ 'Bohemia' ਵੀ ਆਏ ਨਜ਼ਰ ਆ ਰਹੇ ਹਨ।

ਗੀਤ ਦਾ ਮਿਊਜ਼ੀਕ The Kidd ਵਲੋਂ ਦਿੱਤਾ ਗਿਆ ਹੈ ਅਤੇ ਵੀਡੀਓ Tru Makers & Sukaran Pathak ਵਲੋਂ ਬਣਾਈ ਗਈ ਹੈ । ਇਸ ਗੀਤ ਦੇ ਰਿਲੀਜ਼ ਹੁੰਦੀਆਂ ਹੀ ਲੱਖ ਤੋਂ ਵੱਧ ਲੋਕਾਂ ਵਲੋਂ ਦੇਖਿਆ ਗਿਆ ਹੈ ।

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਉਸ ਦੇ ਹੁਣ ਤੱਕ ਕਾਫੀ ਗੀਤ ਰਿਲੀਜ਼ ਹੋ ਚੁੱਕੇ ਹਨ ਜਿਸ ਨੂੰ ਸਿੱਧੂ ਦੇ ਚਾਹੁਣ ਵਾਲਿਆਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ।


Latest news

cid-creator-b-p-singh-dies-of-heart-attack
Punjabi

ਮਸ਼ਹੂਰ ਟੀਵੀ ਸ਼ੋਅ ‘CID’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦੇਹਾਂਤ

ਟੀਵੀ ਸ਼ੋਅ "ਸੀਆਈਡੀ" ਅਤੇ ਆਹਟ ਦੇ ਨਿਰਮਾਤਾ ਬ੍ਰਿਜੇਂਦਰ ਪਾਲ ਸਿੰਘ ਦਾ ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਫਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਸੋਸ਼ਲ ਮੀਡੀਆ ਪਲੇਟਫਾਲਮ ਇੰਸਟਾਗ੍ਰਾਮ ਤੇ ਇਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ।
diljit-dosanjhs-delhi-concert-gets-security-clearance-show-on-october-30
Punjabi

ਦਿਲਜੀਤ ਦੋਸਾਂਝ ਕੇ ਦਿੱਲੀ ਕੰਸਰਟ ਨੂੰ ਮਨਜ਼ੂਰੀ:30 ਅਕਤੂਬਰ ਨੂੰ ਹੋਵੇਗਾ ਲਾਈਵ ਸ਼ੋਅ

ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਦੀ ਸੁਰੱਖਿਆ ਮਨਜ਼ੂਰੀ 'ਤੇ ਰੋਕ ਲਗਾਉਣ ਤੋਂ ਇੱਕ ਦਿਨ ਬਾਅਦ, ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਆਖਰਕਾਰ ਜ਼ਰੂਰੀ ਮਨਜ਼ੂਰੀ ਦੇ ਦਿੱਤੀ ਹੈ।
security-increased-for-tiger-shroff-bodyguards-deployed
Punjabi

ਟਾਈਗਰ ਸ਼ਰਾਫ ਦੀ ਵਧਾਈ ਸੁਰੱਖਿਆ ,ਬਾਡੀਗਾਰਡ ਕੀਤੇ ਤਾਇਨਾਤ

ਮੁੰਬਈ ਵਿੱਚ 18 ਅਕਤੂਬਰ ਨੂੰ ਟਾਈਗਰ ਸ਼ਰਾਫ ਦੀ ਕਾਰ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ। ਟਾਈਗਰ ਫੁੱਟਬਾਲ ਖੇਡਣ ਤੋਂ ਬਾਅਦ ਜੁਹੂ ਦੇ ਇਲਾਕੇ ਤੋਂ ਬਾਹਰ ਹੀ ਨਿਕਲੇ ਸਨ ਤਾਂ ਉਨ੍ਹਾਂ ਦੀ ਕਾਰ ਤੇ ਗੋਲੀਆਂ ਚਲਾਈਆਂ ਗਈਆਂ।
neeru-bajwa-halts-thappi-screenings-amid-protests-over-parvinder-jhottas-killing
Punjabi

ਪਰਵਿੰਦਰ ਝੋਟੇ ਦੇ ਕਤਲ ਦੇ ਰੋਸ ਵਿਚਾਲੇ ਨੀਰੂ ਬਾਜਵਾ ਨੇ ਫ਼ਿਲਮ 'ਥਾਪੀ' ਦੀ ਸਕ੍ਰੀਨਿੰਗ ਰੋਕੀ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਬੀਤੇ ਦਿਨੀਂ ਐਲਾਨ ਕੀਤਾ ਕਿ ਉਹ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਚੱਲ ਰਹੇ ਰੋਸ ਦੇ ਮੱਦੇਨਜ਼ਰ ਆਪਣੀ ਫ਼ਿਲਮ 'ਥਾਪੀ' ਦੀ ਸਕ੍ਰੀਨਿੰਗ ਰੋਕ ਰਹੇ ਹਨ।
20-teams-nab-three-suspects-in-15-hours-over-tiger-shroff-firing-incident
Punjabi

ਟਾਈਗਰ ਸ਼ਰੌਫ ਗੋਲੀਬਾਰੀ: 20 ਟੀਮਾਂ ਨੇ 15 ਘੰਟਿਆਂ ’ਚ ਕਾਬੂ ਕੀਤੇ ਮੁਲਜ਼ਮ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਬਾਲਗ ਹਨ। ਮੁੰਬਈ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੇ ਅਦਾਕਾਰ ਦੀ ਕਾਰ ’ਤੇ ਪੰਜ ਤੋਂ ਛੇ ਗੋਲੀਆਂ ਚਲਾਈਆਂ ਸਨ। ਗੋਲੀਬਾਰੀ ਪਿੱਛੇ ਕੀ ਕਾਰਨ ਸੀ, ਇਹ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link