15.46C Vancouver
ADS

Feb 25, 2026 2:25 PM - Connect Newsroom - Jasmine Singh

ਅਮਿਤਾਭ ਬੱਚਨ ਅਤੇ ਕਮਲ ਹਾਸਨ 'ਕਲਕੀ 2' ਵਿੱਚ ਕਰਨਗੇ ਕਮਾਲ

Share On
legends-reunite-for-kalki-2-after-40-years
The much-anticipated film brings the two screen titans together for the first time since their 1985 collaboration, Geraftaar.

ਮੈਗਸਟਾਰ ਅਮਿਤਾਭ ਬੱਚਨ ਅਤੇ ਤਾਮਿਲ ਸਿਨੇਮਾ ਦੇ ਧਰੰਧਰ ਕਲਾਕਾਰ ਕਮਲ ਹਾਸਨ 40 ਸਾਲ ਦੇ ਵਕਫੇ ਬਾਅਦ ਇਕ ਵਾਰ ਫਿਰ ਇਕੱਠੇ ਵੱਡੇ ਪਰਦੇ 'ਤੇ ਦਿਖਾਈ ਦੇਣਗੇ।ਇਸ ਵਾਰ ਉਹ 'ਕਲਕੀ 2' ਵਿੱਚ ਆਪਣੀਆਂ ਮਹੱਤਵਪੂਰਨ ਭੂਮਿਕਾਵਾਂ ਨਿਭਾਉਣਗੇ। ਅਮਿਤਾਭ ਨੇ ਇਸ ਫਿਲਮ ਦੇ ਸੈਟ ਦੀਆਂ ਕੁਝ ਗੱਲਾਂ ਸਾਂਝੀਆਂ ਕਰਕੇ ਪ੍ਰਸ਼ੰਸਕਾਂ ਨੂੰ ਕਾਫੀ ਖੁਸ਼ ਕੀਤਾ।

ਇਸ ਤੋਂ ਪਹਿਲਾਂ ਦੋਵੇਂ ਵੱਡੇ ਅਭਿਨੇਤਾ 1985 ਵਿੱਚ ਗ੍ਰਿਫ਼ਤਾਰ ਫਿਲਮ ਵਿੱਚ ਨਜ਼ਰ ਆਏ ਸਨ। ਇਹ ਪ੍ਰਾਜੈਕਟ ਕਲਕੀ 2898ਈ ਦੀ ਭਾਰੀ ਸਫਲਤਾ ਤੋਂ ਬਾਅਦ ਆਇਆ ਹੈ। ਅਮਿਤਾਭ ਬੱਚਨ ਇਕ ਵਾਰ ਫਿਰ ਅਸ਼ਵਧਾਮਾਂ ਦਾ ਰੋਲ ਨਿਭਾਅ ਰਹੇ ਹਨ, ਜਿਹੜਾ ਕਿਰਦਾਰ ਉਨ੍ਹਾਂ ਨੇ ਪਹਿਲੀ ਫਿਲਮ ਵਿੱਚ ਨਿਭਾਇਆ ਸੀ, ਕਲਕੀ 2898ਈ 2024 ਵਿੱਚ ਰਿਲੀਜ਼ ਹੋਈ ਸੀ, ਜਿਹੜੀ ਪੂਰੀ ਤਰ੍ਹਾਂ ਨਾਲ ਹਿੰਦੂ ਪੌਰਾਣਿਕ ਕਥਾਵਾਂ ਤੋਂ ਪ੍ਰੇਰਿਤ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link