17.87C Vancouver
ADS

Aug 21, 2024 6:50 PM - Connect Newsroom

35 ਸਾਲ ਬਾਅਦ ਵੱਡੇ ਪਰਦੇ ’’ਤੇ ਵਾਪਸੀ ਕਰ ਰਹੀ ਸਲਮਾਨ ਖ਼ਾਨ-ਭਾਗਯਸ਼੍ਰੀ ਦੀ ਜੋੜੀ

Share On
maine-pyar-kiya-re-releases
For those of you who do not know Bhagyashree made her film debut in Maine Pyar Kiya in 1989, starring opposite Salman Khan.(Photo: Instagram/bhagyashree.online)

ਸਲਮਾਨ ਖ਼ਾਨ ਦੀਆਂ ਫਿਲਮਾਂ ਦਾ ਜਾਦੂ ਕਦੇ ਖਤਮ ਨਹੀਂ ਹੁੰਦਾ। 1989 ਦੀ ਬਲਾਕਬਸਟਰ ਫਿਲਮ ’ਮੈਨੇ ਪਿਆਰ ਕੀਆ’ ਇਕ ਵਾਰ ਫਿਰ ਸਿਨੇਮਾਘਰਾਂ ’ਚ ਦਸਤਕ ਦੇਣ ਲਈ ਤਿਆਰ ਹੈ। ਇਸ ਫਿਲਮ ਨੇ ਨਾ ਸਿਰਫ ਸਲਮਾਨ ਖ਼ਾਨ ਨੂੰ ਇੰਡਸਟਰੀ ’ਚ ਲੀਡ ਹੀਰੋ ਵਜੋਂ ਸਥਾਪਿਤ ਕੀਤਾ, ਸਗੋਂ ਹਿੰਦੀ ਸਿਨੇਮਾ ਨੂੰ ਵੀ ਨਵੀਂ ਦਿਸ਼ਾ ਦਿੱਤੀ। ਰਾਜਸ਼੍ਰੀ ਪ੍ਰੋਡਕਸ਼ਨ ਨੇ ਹਾਲ ਹੀ ’ਚ ਆਪਣੇ ਇੰਸਟਾਗ੍ਰਾਮ ’ਤੇ ਐਲਾਨ ਕੀਤਾ ਹੈ ਕਿ ’ਮੈਨੇ ਪਿਆਰ ਕੀਆ’ 23 ਅਗਸਤ 2024 ਨੂੰ ਮੁੜ ਰਿਲੀਜ਼ ਹੋਵੇਗੀ।

ਪ੍ਰੇਮ ਦੇ ਰੋਲ ’ਚ ਸਲਮਾਨ ਖ਼ਾਨ ਤੇ ਸੁਮਨ ਦੇ ਕਿਰਦਾਰ ’ਚ ਭਾਗਯਸ਼੍ਰੀ ਦੀ ਅਦਾਕਾਰੀ ਨੇ ਲੋਕਾਂ ਦਾ ਮਨ ਮੋਹ ਲਿਆ। ਇਹ ਫਿਲਮ ਸਲਮਾਨ ਖ਼ਾਨ ਦੇ ਕਰੀਅਰ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਪਹਿਲਾ ਕਦਮ ਸਾਬਤ ਹੋਈ।

ਇਸ ਦੇ ਨਾਲ ਹੀ ਇਸ ਸਾਲ ਫਿਲਮ ਆਪਣੀ ਰਿਲੀਜ਼ ਦੇ 35 ਸਾਲ ਪੂਰੇ ਕਰੇਗੀ। ਇਸ ਮੌਕੇ ਮੇਕਰਜ਼ ਨੇ ਪ੍ਰਸ਼ੰਸਕਾਂ ਲਈ ਖਾਸ ਐਲਾਨ ਕੀਤਾ ਹੈ। ਲੀਡ ਐਕਟਰ ਦੇ ਤੌਰ ’ਤੇ ਸਲਮਾਨ ਖ਼ਾਨ ਦੀ ਇਹ ਪਹਿਲੀ ਫਿਲਮ ਸੀ। ਸੂਰਜ ਬੜਜਾਤਿਆ ਵੱਲੋਂ ਨਿਰਦੇਸ਼ਤ ਇਸ ਫਿਲਮ ਨੇ 1989 ’ਚ ਨਾ ਸਿਰਫ਼ ਕਰੰਸੀ ਨੋਟ ਛਾਪੇ ਬਲਕਿ 80 ਦੇ ਦਹਾਕੇ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਵੀ ਸੀ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link