13.54C Vancouver
ADS

Jun 19, 2024 3:03 PM - Connect Newsroom

Bigg Boss OTT 3 ਪਹੁੰਚੀ ਮਸ਼ਹੂਰ ਵੜਾ ਪਾਵ ਗਰਲ

Share On
making-vada-pav-on-ott
The upcoming season of Bigg Boss OTT has generated significant anticipation among viewers, owing to the new host and the participating contestants.(Photo: Instagram/chandrika.dixit)

ਚੰਦਰਿਕਾ ਗੇਰਾ ਦੀਕਸ਼ਿਤ ਨੂੰ ਭਾਵੇਂ ਇਨ੍ਹਾਂ ਨੂੰ ਇਸ ਨਾਂ ਨਾਲ ਕੋਈ ਨਹੀਂ ਜਾਣਦਾ, ਪਰ ਲੋਕ ਉਨ੍ਹਾਂ ਨੂੰ ਦੇਸ਼ ਦੇ ਕੋਨੇ-ਕੋਨੇ ‘ਚ ਦਿੱਲੀ ਦੀ ‘ਵੜਾ ਪਾਵ ਗਰਲ’ ਦੇ ਨਾਂ ਨਾਲ ਜਾਣਨ ਲੱਗੇ ਹਨ। ‘ਵੜਾ ਪਾਵ ਗਰਲ’ ਉਸ ਸਮੇਂ ਸੁਰਖੀਆਂ ‘ਚ ਆਈ ਜਦੋਂ ਉਨ੍ਹਾਂ ਨੇ ਆਪਣੀ ਦੁਕਾਨ ਦੇ ਸਾਹਮਣੇ ਭੰਡਾਰਾ ਲਾਇਆ ਅਤੇ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।

ਇਸ ਘਟਨਾ ਤੋਂ ਬਾਅਦ ਉਹ ਕਾਫੀ ਮਸ਼ਹੂਰ ਹੋ ਗਈ। ਹਾਲਾਂਕਿ, ਹੁਣ ਚੰਦਰਿਕਾ ਦੀਕਸ਼ਿਤ ਆਪਣੇ ਵੜਾ ਪਾਵ ਲਈ ਨਹੀਂ ਬਲਕਿ ਬਿੱਗ ਬੌਸ ਓਟੀਟੀ ਦੀ ਪਹਿਲੀ ਕੰਫਰਮ ਕੰਟੈਸਟੈਂਟ ਬਣ ਗਈ ਹੈ। ਜਦੋਂ ਦਿੱਲੀ ਦੀ ਵੜਾ ਪਾਵ ਗਰਲ ਠੇਲਾ ਛੱਡ ਕੇ ਬਿੱਗ ਬੌਸ ਓਟੀਟੀ 3 ‘ਚ ਪਹੁੰਚੀ ਤਾਂ ਉਸ ਨੂੰ ਨੇਟੀਜ਼ਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ।

ਚੰਦਰਿਕਾ ਗੇਰਾ ਦੀਕਸ਼ਿਤ ਉਰਫ ਦਿੱਲੀ ਦੀ ‘ਵੜਾ ਪਾਵ ਗਰਲ’ ਨੂੰ ਹਾਲ ਹੀ ‘ਚ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਚਰਚਾ ਸੀ ਕਿ ਉਹ ਬਿੱਗ ਬੌਸ ਓਟੀਟੀ 3 ‘ਚ ਨਜ਼ਰ ਆ ਸਕਦੀ ਹੈ, ਜਿਸ ਨੂੰ ਅਨਿਲ ਕਪੂਰ ਹੋਸਟ ਕਰਨ ਜਾ ਰਹੇ ਹਨ। ਹਾਲਾਂਕਿ, ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਗੱਲ ਸੱਚ ਸਾਬਤ ਹੋਈ , ਜਿਸ ਕਾਰਨ ਨੇਟੀਜ਼ਨ ਹੁਣ ਉਸਨੂੰ ਟ੍ਰੋਲ ਕਰ ਰਹੇ ਹਨ।

ਦਰਅਸਲ, ਹਾਲ ਹੀ ‘ਚ ਜੀਓ ਨੇ ਆਪਣੇ ਟਵਿਟਰ ਹੈਂਡਲ ‘ਤੇ ਇਕ ਧੁੰਦਲੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਇਕ ਰੇਹੜੀ ਲੱਗਾ ਕੇ ਖੜੀ ਹੈ ਅਤੇ ਨੇੜੇ-ਤੇੜੇ ਕਾਫੀ ਭੀੜ ਦਿਖਾਈ ਦੇ ਰਹੀ ਹੈ। ਨਾਲ ਹੀ ਕੈਪਸ਼ਨ ਵਿੱਚ ਲਿਖਿਆ ਹੈ, ‘#BiggBossOTT3 ਦਾ ਪਹਿਲਾ ਪ੍ਰਤੀਯੋਗੀ ਕੌਣ ਹੈ? ਇਸ #TeekhiMirchi ਦੀ ਇੱਕ ਝਲਕ ਪਾਉਣ ਲਈ, #JioCinemaPremium ‘ਤੇ ਜਾਓ।

ਤੁਹਾਨੂੰ ਦੱਸ ਦੇਈਏ ਕਿ ਇਹ ਸ਼ੋਅ 21 ਜੂਨ ਤੋਂ OTT ਪਲੇਟਫਾਰਮ ਜਿਓ ‘ਤੇ ਪ੍ਰਸਾਰਿਤ ਹੋਣ ਜਾ ਰਿਹਾ ਹੈ।ਪ੍ਰੋਮੋ ‘ਚ ਚੰਦਰਿਕਾ ਵਡਾ ਪਾਵ ਬਣਾਉਂਦੀ ਨਜ਼ਰ ਆ ਰਹੀ ਹੈ, ਜਿਸ ‘ਚ ਉਹ ਕਹਿੰਦੀ ਹੈ, ‘ਉਨ੍ਹਾਂ ਨੇ ਹਮੇਸ਼ਾ ਆਪਣੇ ਪਰਿਵਾਰ ਨੂੰ ਸਭ ਤੋਂ ਉੱਪਰ ਰੱਖਿਆ ਹੈ, ਪਰ ਉਨ੍ਹਾਂ ‘ਤੇ ਸਵਾਲ ਕਰਨ ਵਾਲੇ ਹੀ ਉਨ੍ਹਾਂ ਦੇ ਨਿਸ਼ਾਨੇ ‘ਤੇ ਰਹੇ। ਚੰਦਰਿਕਾ ਨੇ ਇਹ ਕਹਿ ਕੇ ਆਪਣੀ ਲਾਈਨ ਨੂੰ ਅੰਤਿਮ ਰੂਪ ਦਿੱਤਾ ਕਿ ਉਹ ਆਪਣੀ ਸ਼ਖਸੀਅਤ ਦਿਖਾਉਣ ਲਈ ਅਨਿਲ ਕਪੂਰ ਦੇ ‘ਬਿੱਗ ਬੌਸ ਓਟੀਟੀ 3’ ਵਿੱਚ ਆ ਰਹੀ ਹੈ।

Latest news

justin-bieber-in-talks-for-first-ever-fifa-world-cup-halftime-show
Punjabi

Justin Bieber in Talks for First-Ever FIFA World Cup Halftime Show

Excitement is brewing among Justin Bieber fans as reports suggest that the pop icon is in discussions to perform at the upcoming FIFA World Cup Halftime Show. This year marks the event's inaugural Halftime Show, and Bieber is being considered alongside other music legends like Madonna, Shakira, and the K-pop sensation BTS, who were confirmed back in May.
jasmin-bhasin-shares-positive-health-update-after-hospitalization
Punjabi

ਜੈਸਮੀਨ ਭਸੀਨ ਨੇ ਹਸਪਤਾਲ ਤੋਂ ਛੁੱਟੀ ਮਗਰੋਂ ਸਿਹਤ ਵਿੱਚ ਸੁਧਾਰ ਸੰਬੰਧੀ ਦਿੱਤੀ ਜਾਣਕਾਰੀ

ਟੈਲੀਵਿਜ਼ਨ ਅਦਾਕਾਰਾ ਜੈਸਮੀਨ ਭਸੀਨ ਨੇ ਦੁਬਈ ਵਿੱਚ ਟਰਮੀਨਲ ਇਲੀਆਇਟਿਸ ਕਾਰਨ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਆਪਣੀ ਸਿਹਤ ਬਾਰੇ ਸਕਾਰਾਤਮਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਭਾਰਤ ਵਿੱਚ ਆਪਣੇ ਘਰ 'ਚ ਹਨ ਅਤੇ ਸਿਹਤਯਾਬੀ ਵੱਲ ਵਧ ਰਹੇ ਹਨ।ਇੰਸਟਾਗ੍ਰਾਮ ਸਟੋਰੀਜ਼ 'ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਭਸੀਨ ਨੇ ਲਿਖਿਆ, "ਮੈਂ ਹੁਣ ਹਸਪਤਾਲ ਤੋਂ ਘਰ ਆ ਗਈ ਹਾਂ, ਆਰਾਮ ਕਰ ਰਹੀ ਹਾਂ ਅਤੇ ਮੇਰੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਕੋਈ ਤਣਾਅ ਜਾਂ ਖ਼ਤਰੇ ਵਾਲੀ ਗੱਲ ਨਹੀਂ ਹੈ। ਤੁਹਾਡੀਆਂ ਦੁਆਵਾਂ ਅਤੇ ਸੰਦੇਸ਼ਾਂ ਲਈ ਸਭ ਦਾ ਧੰਨਵਾਦ।"ਦੱਸ ਦੇਈਏ ਕਿ 28 ਜੂਨ ਨੂੰ ਆਪਣਾ 36ਵਾਂ ਜਨਮਦਿਨ ਜੈਸਮੀਨ ਨੇ ਹਸਪਤਾਲ ਵਿੱਚ ਹੀ ਮਨਾਇਆ।ਉਨ੍ਹਾਂ ਦੇ ਬੁਆਏਫ੍ਰੈਂਡ ਅਤੇ ਅਦਾਕਾਰ ਅਲੀ ਗੋਨੀ ਨੇ ਸੋਸ਼ਲ ਮੀਡੀਆ 'ਤੇ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਉਹ ਜਨਮਦਿਨ ਮਨਾਉਣ ਲਈ ਗਏ ਸਨ, ਪਰ ਹਾਲਾਤਾਂ ਨੇ ਹੋਰ ਰੂਪ ਧਾਰ ਲਿਆ ਅਤੇ ਉਹ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਰਹੇ।
tarsem-jassar-talks-dastaar-and-dreams-of-collaborating-with-taapsee-pannu
Punjabi

ਤਰਸੇਮ ਜੱਸੜ ਨੇ ਤਾਪਸੀ ਪੰਨੂ ਨਾਲ ਕੰਮ ਕਰਨ ਦੀ ਜਤਾਈ ਇੱਛਾ

ਪੰਜਾਬੀ ਅਦਾਕਾਰ ਤਰਸੇਮ ਜੱਸੜ ਨੇ ਹਾਲ ਹੀ ਵਿੱਚ ਕਨੈਕਟ ਮੀਡੀਆ ਨੈੱਟਵਰਕ ਦੇ ਦਫ਼ਤਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵ੍ਹਾਈਟ ਹਿੱਲ ਸਟੂਡੀਓਜ਼ ਵੱਲੋਂ ਬਣਾਈ ਗਈ ਆਪਣੀ ਨਵੀਂ ਫ਼ਿਲਮ ‘ਦਸਤਾਰ’ ਬਾਰੇ ਗੱਲਬਾਤ ਕੀਤੀ।
diljit-dosanjhs-punjab-95-releases-on-ott-uncut-under-a-new-title-satluj
Punjabi

ਦਿਲਜੀਤ ਦੋਸਾਂਝ ਦੀ ਫ਼ਿਲਮ ਸਤਲੁਜ ਤਿੰਨ ਸਾਲਾਂ ਦੀ ਉਡੀਕ ਮਗਰੋਂ ZEE5 'ਤੇ ਹੋਈ ਰਿਲੀਜ਼

'ਪੰਜਾਬ 95' ਆਖਰਕਾਰ ਅੱਜ, 3 ਜੁਲਾਈ ਨੂੰ ZEE5 'ਤੇ ਹਿੰਦੀ ਵਿੱਚ ਸਟ੍ਰੀਮ ਹੋ ਰਹੀ ਹੈ। ਇਸ ਨੂੰ ਸ਼ਾਮ 6 ਵਜੇ ਬਿਨਾਂ ਕਿਸੇ ਵੱਡੇ ਪ੍ਰਚਾਰ ਦੇ ਚੁੱਪ ਚਪੀਤੇ ਰਿਲੀਜ਼ ਕਰ ਦਿੱਤਾ ਗਿਆ ਅਤੇ ਫਿਲਮ ਦਾ ਨਾਮ 'ਸਤਲੁਜ' ਰੱਖਿਆ ਗਿਆ ਹੈ। ਹਨੀ ਤ੍ਰੇਹਨ ਵੱਲੋਂ ਨਿਰਦੇਸ਼ਤ, ਇਸ ਫਿਲਮ ਵਿੱਚ ਦਿਲਜੀਤ ਦੋਸਾਂਝ, ਅਰਜੁਨ ਰਾਮਪਾਲ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿਦਿਆ ਓਹਲੀਅਨ ਮੁੱਖ ਭੂਮਿਕਾਵਾਂ ਨਿਭਾ ਰਹੇ ਹਨ।
sargun-mehta-shows-her-comedic-side-during-carry-on-jatta-4-visit-at-connect
Punjabi

Sargun Mehta Shows Her Comedic Side During Carry On Jatta 4 visit at Connect

Jasmine Singh
ADS

Related News

post card alt

ਜੈਸਮੀਨ ਭਸੀਨ ਨੇ ਹਸਪਤਾਲ ਤੋਂ ਛੁੱਟੀ ਮਗਰੋਂ ਸਿਹਤ ਵਿੱਚ ਸੁਧਾਰ ਸੰਬੰਧੀ ਦਿੱਤੀ ਜਾਣਕਾਰੀ

ਟੈਲੀਵਿਜ਼ਨ ਅਦਾਕਾਰਾ ਜੈਸਮੀਨ ਭਸੀਨ ਨੇ ਦੁਬਈ ਵਿੱਚ ਟਰਮੀਨਲ ਇਲੀਆਇਟਿਸ ਕਾਰਨ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਆਪਣੀ ਸਿਹਤ ਬਾਰੇ ਸਕਾਰਾਤਮਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਭਾਰਤ ਵਿੱਚ ਆਪਣੇ ਘਰ 'ਚ ਹਨ ਅਤੇ ਸਿਹਤਯਾਬੀ ਵੱਲ ਵਧ ਰਹੇ ਹਨ।ਇੰਸਟਾਗ੍ਰਾਮ ਸਟੋਰੀਜ਼ 'ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਭਸੀਨ ਨੇ ਲਿਖਿਆ, "ਮੈਂ ਹੁਣ ਹਸਪਤਾਲ ਤੋਂ ਘਰ ਆ ਗਈ ਹਾਂ, ਆਰਾਮ ਕਰ ਰਹੀ ਹਾਂ ਅਤੇ ਮੇਰੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਕੋਈ ਤਣਾਅ ਜਾਂ ਖ਼ਤਰੇ ਵਾਲੀ ਗੱਲ ਨਹੀਂ ਹੈ। ਤੁਹਾਡੀਆਂ ਦੁਆਵਾਂ ਅਤੇ ਸੰਦੇਸ਼ਾਂ ਲਈ ਸਭ ਦਾ ਧੰਨਵਾਦ।"ਦੱਸ ਦੇਈਏ ਕਿ 28 ਜੂਨ ਨੂੰ ਆਪਣਾ 36ਵਾਂ ਜਨਮਦਿਨ ਜੈਸਮੀਨ ਨੇ ਹਸਪਤਾਲ ਵਿੱਚ ਹੀ ਮਨਾਇਆ।ਉਨ੍ਹਾਂ ਦੇ ਬੁਆਏਫ੍ਰੈਂਡ ਅਤੇ ਅਦਾਕਾਰ ਅਲੀ ਗੋਨੀ ਨੇ ਸੋਸ਼ਲ ਮੀਡੀਆ 'ਤੇ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਉਹ ਜਨਮਦਿਨ ਮਨਾਉਣ ਲਈ ਗਏ ਸਨ, ਪਰ ਹਾਲਾਤਾਂ ਨੇ ਹੋਰ ਰੂਪ ਧਾਰ ਲਿਆ ਅਤੇ ਉਹ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਰਹੇ।
connect fm logo

Legals

Journalism code of ethics
© 2024 AKASH BROADCASTING INC.
Android app linkApple app link