12.06C Vancouver
ADS

Apr 19, 2024 12:53 PM - Connect Newsroom

‘Metro In Dino’ ਦੀ ਰਿਲੀਜ਼ ਡੇਟ ਫਿਰ ਮੁਲਤਵੀ, ਹੁਣ ਇਸ ਦਿਨ ਰਿਲੀਜ਼ ਹੋਵੇਗੀ ਅਨੁਰਾਗ ਬਾਸੂ ਦੀ ਫਿਲਮ

Share On
metro-in-dino-release-date-of-sara-ali-khan-aditya-roy-kapoors-film-out
Just like Life In a… Metro, Metro In Dino is going to be a romantic film focused specifically on contemporary love stories in the metropolis.(Photo: Instagram/adityaroykapur)

ਅਨੁਰਾਗ ਬਾਸੂ ਆਪਣੀ ਮਲਟੀ-ਸਟਾਰਰ ਫਿਲਮ ‘ਮੈਟਰੋ ਇਨ ਡੀਨੋ’ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ ’ਚ ਹਨ। ਸਾਰਾ ਅਲੀ ਖਾਨ ਅਤੇ ਆਦਿਤਿਆ ਰਾਏ ਕਪੂਰ ਸਟਾਰਰ ਇਸ ਫਿਲਮ ਦੀ ਰਿਲੀਜ਼ ਡੇਟ ਇਕ ਵਾਰ ਫਿਰ ਬਦਲ ਦਿੱਤੀ ਗਈ ਹੈ।

ਤਾਂ ਆਓ ਜਾਣਦੇ ਹਾਂ ਇਹ ਫਿਲਮ ਕਦੋਂ ਰਿਲੀਜ਼ ਹੋਵੇਗੀ…ਪਹਿਲਾਂ ਇਹ ਫਿਲਮ 29 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣੀ ਸੀ। ਹੁਣ ਇਕ ਵਾਰ ਫਿਰ ਇਸ ਦੀ ਰਿਲੀਜ਼ ਡੇਟ ਬਦਲ ਗਈ ਹੈ। ਵੀਰਵਾਰ ਨੂੰ, ਨਿਰਮਾਤਾਵਾਂ ਨੇ ਨਵੀਂ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।

ਪ੍ਰੋਡਕਸ਼ਨ ਹਾਊਸ ਟੀ-ਸੀਰੀਜ਼ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ‘ਮੈਟਰੋ…ਦਿਜ਼ ਡੇਜ਼’ ਨੂੰ ਨਵੀਂ ਰਿਲੀਜ਼ ਡੇਟ ਮਿਲ ਗਈ ਹੈ। ਦਿਲ ਨੂੰ ਛੂਹ ਲੈਣ ਵਾਲੀਆਂ ਕਹਾਣੀਆਂ ਵਾਲੀ ਇਹ ਫ਼ਿਲਮ ਹੁਣ 13 ਸਤੰਬਰ 2024 ਨੂੰ ਰਿਲੀਜ਼ ਹੋਵੇਗੀ।

ਅਨੁਰਾਗ ਦੀ ਇਸ ਬਹੁਚਰਚਿਤ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ। ਅਨੁਰਾਗ ਵੀ ਆਪਣੀ ਨਵੀਂ ਕਹਾਣੀ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਫਿਲਮ ਵਿੱਚ ਆਦਿਤਿਆ ਰਾਏ ਕਪੂਰ, ਸਾਰਾ ਅਲੀ ਖਾਨ, ਅਲੀ ਫਜ਼ਲ, ਫਾਤਿਮਾ ਸਨਾ ਸ਼ੇਖ, ਅਨੁਪਮ ਖੇਰ, ਨੀਨਾ ਗੁਪਤਾ, ਪੰਕਜ ਤ੍ਰਿਪਾਠੀ ਅਤੇ ਕੋਂਕਣਾ ਸੇਨ ਸ਼ਰਮਾ ਮੁੱਖ ਭੂਮਿਕਾਵਾਂ ਵਿੱਚ ਹਨ। ਭੂਸ਼ਣ ਕੁਮਾਰ ਦੁਆਰਾ ਨਿਰਮਿਤ ਇਸ ਫਿਲਮ ਵਿੱਚ ਇੱਕ ਬਿਲਕੁਲ ਨਵੀਂ ਕਾਸਟਿੰਗ ਦੇਖਣ ਨੂੰ ਮਿਲੇਗੀ।

Latest news

justin-bieber-in-talks-for-first-ever-fifa-world-cup-halftime-show
Punjabi

Justin Bieber in Talks for First-Ever FIFA World Cup Halftime Show

Excitement is brewing among Justin Bieber fans as reports suggest that the pop icon is in discussions to perform at the upcoming FIFA World Cup Halftime Show. This year marks the event's inaugural Halftime Show, and Bieber is being considered alongside other music legends like Madonna, Shakira, and the K-pop sensation BTS, who were confirmed back in May.
jasmin-bhasin-shares-positive-health-update-after-hospitalization
Punjabi

ਜੈਸਮੀਨ ਭਸੀਨ ਨੇ ਹਸਪਤਾਲ ਤੋਂ ਛੁੱਟੀ ਮਗਰੋਂ ਸਿਹਤ ਵਿੱਚ ਸੁਧਾਰ ਸੰਬੰਧੀ ਦਿੱਤੀ ਜਾਣਕਾਰੀ

ਟੈਲੀਵਿਜ਼ਨ ਅਦਾਕਾਰਾ ਜੈਸਮੀਨ ਭਸੀਨ ਨੇ ਦੁਬਈ ਵਿੱਚ ਟਰਮੀਨਲ ਇਲੀਆਇਟਿਸ ਕਾਰਨ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਆਪਣੀ ਸਿਹਤ ਬਾਰੇ ਸਕਾਰਾਤਮਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਭਾਰਤ ਵਿੱਚ ਆਪਣੇ ਘਰ 'ਚ ਹਨ ਅਤੇ ਸਿਹਤਯਾਬੀ ਵੱਲ ਵਧ ਰਹੇ ਹਨ।ਇੰਸਟਾਗ੍ਰਾਮ ਸਟੋਰੀਜ਼ 'ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਭਸੀਨ ਨੇ ਲਿਖਿਆ, "ਮੈਂ ਹੁਣ ਹਸਪਤਾਲ ਤੋਂ ਘਰ ਆ ਗਈ ਹਾਂ, ਆਰਾਮ ਕਰ ਰਹੀ ਹਾਂ ਅਤੇ ਮੇਰੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਕੋਈ ਤਣਾਅ ਜਾਂ ਖ਼ਤਰੇ ਵਾਲੀ ਗੱਲ ਨਹੀਂ ਹੈ। ਤੁਹਾਡੀਆਂ ਦੁਆਵਾਂ ਅਤੇ ਸੰਦੇਸ਼ਾਂ ਲਈ ਸਭ ਦਾ ਧੰਨਵਾਦ।"ਦੱਸ ਦੇਈਏ ਕਿ 28 ਜੂਨ ਨੂੰ ਆਪਣਾ 36ਵਾਂ ਜਨਮਦਿਨ ਜੈਸਮੀਨ ਨੇ ਹਸਪਤਾਲ ਵਿੱਚ ਹੀ ਮਨਾਇਆ।ਉਨ੍ਹਾਂ ਦੇ ਬੁਆਏਫ੍ਰੈਂਡ ਅਤੇ ਅਦਾਕਾਰ ਅਲੀ ਗੋਨੀ ਨੇ ਸੋਸ਼ਲ ਮੀਡੀਆ 'ਤੇ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਉਹ ਜਨਮਦਿਨ ਮਨਾਉਣ ਲਈ ਗਏ ਸਨ, ਪਰ ਹਾਲਾਤਾਂ ਨੇ ਹੋਰ ਰੂਪ ਧਾਰ ਲਿਆ ਅਤੇ ਉਹ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਰਹੇ।
tarsem-jassar-talks-dastaar-and-dreams-of-collaborating-with-taapsee-pannu
Punjabi

ਤਰਸੇਮ ਜੱਸੜ ਨੇ ਤਾਪਸੀ ਪੰਨੂ ਨਾਲ ਕੰਮ ਕਰਨ ਦੀ ਜਤਾਈ ਇੱਛਾ

ਪੰਜਾਬੀ ਅਦਾਕਾਰ ਤਰਸੇਮ ਜੱਸੜ ਨੇ ਹਾਲ ਹੀ ਵਿੱਚ ਕਨੈਕਟ ਮੀਡੀਆ ਨੈੱਟਵਰਕ ਦੇ ਦਫ਼ਤਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵ੍ਹਾਈਟ ਹਿੱਲ ਸਟੂਡੀਓਜ਼ ਵੱਲੋਂ ਬਣਾਈ ਗਈ ਆਪਣੀ ਨਵੀਂ ਫ਼ਿਲਮ ‘ਦਸਤਾਰ’ ਬਾਰੇ ਗੱਲਬਾਤ ਕੀਤੀ।
diljit-dosanjhs-punjab-95-releases-on-ott-uncut-under-a-new-title-satluj
Punjabi

ਦਿਲਜੀਤ ਦੋਸਾਂਝ ਦੀ ਫ਼ਿਲਮ ਸਤਲੁਜ ਤਿੰਨ ਸਾਲਾਂ ਦੀ ਉਡੀਕ ਮਗਰੋਂ ZEE5 'ਤੇ ਹੋਈ ਰਿਲੀਜ਼

'ਪੰਜਾਬ 95' ਆਖਰਕਾਰ ਅੱਜ, 3 ਜੁਲਾਈ ਨੂੰ ZEE5 'ਤੇ ਹਿੰਦੀ ਵਿੱਚ ਸਟ੍ਰੀਮ ਹੋ ਰਹੀ ਹੈ। ਇਸ ਨੂੰ ਸ਼ਾਮ 6 ਵਜੇ ਬਿਨਾਂ ਕਿਸੇ ਵੱਡੇ ਪ੍ਰਚਾਰ ਦੇ ਚੁੱਪ ਚਪੀਤੇ ਰਿਲੀਜ਼ ਕਰ ਦਿੱਤਾ ਗਿਆ ਅਤੇ ਫਿਲਮ ਦਾ ਨਾਮ 'ਸਤਲੁਜ' ਰੱਖਿਆ ਗਿਆ ਹੈ। ਹਨੀ ਤ੍ਰੇਹਨ ਵੱਲੋਂ ਨਿਰਦੇਸ਼ਤ, ਇਸ ਫਿਲਮ ਵਿੱਚ ਦਿਲਜੀਤ ਦੋਸਾਂਝ, ਅਰਜੁਨ ਰਾਮਪਾਲ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿਦਿਆ ਓਹਲੀਅਨ ਮੁੱਖ ਭੂਮਿਕਾਵਾਂ ਨਿਭਾ ਰਹੇ ਹਨ।
sargun-mehta-shows-her-comedic-side-during-carry-on-jatta-4-visit-at-connect
Punjabi

Sargun Mehta Shows Her Comedic Side During Carry On Jatta 4 visit at Connect

Jasmine Singh
ADS

Related News

post card alt

ਜੈਸਮੀਨ ਭਸੀਨ ਨੇ ਹਸਪਤਾਲ ਤੋਂ ਛੁੱਟੀ ਮਗਰੋਂ ਸਿਹਤ ਵਿੱਚ ਸੁਧਾਰ ਸੰਬੰਧੀ ਦਿੱਤੀ ਜਾਣਕਾਰੀ

ਟੈਲੀਵਿਜ਼ਨ ਅਦਾਕਾਰਾ ਜੈਸਮੀਨ ਭਸੀਨ ਨੇ ਦੁਬਈ ਵਿੱਚ ਟਰਮੀਨਲ ਇਲੀਆਇਟਿਸ ਕਾਰਨ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਆਪਣੀ ਸਿਹਤ ਬਾਰੇ ਸਕਾਰਾਤਮਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਭਾਰਤ ਵਿੱਚ ਆਪਣੇ ਘਰ 'ਚ ਹਨ ਅਤੇ ਸਿਹਤਯਾਬੀ ਵੱਲ ਵਧ ਰਹੇ ਹਨ।ਇੰਸਟਾਗ੍ਰਾਮ ਸਟੋਰੀਜ਼ 'ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਭਸੀਨ ਨੇ ਲਿਖਿਆ, "ਮੈਂ ਹੁਣ ਹਸਪਤਾਲ ਤੋਂ ਘਰ ਆ ਗਈ ਹਾਂ, ਆਰਾਮ ਕਰ ਰਹੀ ਹਾਂ ਅਤੇ ਮੇਰੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਕੋਈ ਤਣਾਅ ਜਾਂ ਖ਼ਤਰੇ ਵਾਲੀ ਗੱਲ ਨਹੀਂ ਹੈ। ਤੁਹਾਡੀਆਂ ਦੁਆਵਾਂ ਅਤੇ ਸੰਦੇਸ਼ਾਂ ਲਈ ਸਭ ਦਾ ਧੰਨਵਾਦ।"ਦੱਸ ਦੇਈਏ ਕਿ 28 ਜੂਨ ਨੂੰ ਆਪਣਾ 36ਵਾਂ ਜਨਮਦਿਨ ਜੈਸਮੀਨ ਨੇ ਹਸਪਤਾਲ ਵਿੱਚ ਹੀ ਮਨਾਇਆ।ਉਨ੍ਹਾਂ ਦੇ ਬੁਆਏਫ੍ਰੈਂਡ ਅਤੇ ਅਦਾਕਾਰ ਅਲੀ ਗੋਨੀ ਨੇ ਸੋਸ਼ਲ ਮੀਡੀਆ 'ਤੇ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਉਹ ਜਨਮਦਿਨ ਮਨਾਉਣ ਲਈ ਗਏ ਸਨ, ਪਰ ਹਾਲਾਤਾਂ ਨੇ ਹੋਰ ਰੂਪ ਧਾਰ ਲਿਆ ਅਤੇ ਉਹ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਰਹੇ।
connect fm logo

Legals

Journalism code of ethics
© 2024 AKASH BROADCASTING INC.
Android app linkApple app link