14.36C Vancouver
ADS

Jun 25, 2024 5:29 PM - Connect Newsroom

ਸ਼ਰਧਾ ਕਪੂਰ ਨੇ ਪਿਆਰ ਦਾ ਕੀਤਾ ਇਜ਼ਹਾਰ

Share On
oh-they-are-a-couple-now
According to reports, Shraddha and Rahul first crossed paths on the set of "Tu Jhoothi Main Makkaar," where she starred as the lead and Rahul served as the scriptwriter.(Photo: Instagram/shraddhakapoor)

ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਇਨ੍ਹੀਂ ਦਿਨੀਂ ਆਪਣੀ ਲਵ ਲਾਈਫ ਨੂੰ ਲੈ ਕੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਹਿੰਦੀ ਸਿਨੇਮਾ ਜਗਤ ਦੀਆਂ ਕਈ ਸੁਪਰਹਿੱਟ ਫਿਲਮਾਂ ’ਚ ਕੰਮ ਕਰ ਚੁੱਕੀ ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ ਪਰ ਇਸ ਵਾਰ ਸ਼ਰਧਾ ਕਪੂਰ ਨੇ ਕੁਝ ਅਜਿਹਾ ਸ਼ੇਅਰ ਕੀਤਾ, ਜੋ ਕਿ ਹਰ ਪਾਸੇ ਸੁਰਖੀਆਂ ਬਟੋਰ ਰਿਹਾ ਹੈ।

ਦਰਅਸਲ, ਇਸ ਵਾਰ ਅਦਾਕਾਰਾ ਨੇ ਆਪਣੀ ਲਵ ਲਾਈਫ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਸ਼ਰਧਾ ਰਾਹੁਲ ਮੋਦੀ ਨੂੰ ਕਥਿਤ ਤੌਰ ’ਤੇ ਡੇਟ ਕਰ ਰਹੀ ਹੈ। ਦੋਵਾਂ ਪਾਸਿਓਂ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਸੀ, ਪਰ ਹਾਲ ਹੀ ’ਚ ਸ਼ਰਧਾ ਕਪੂਰ ਨੇ ਸੋਸ਼ਲ ਮੀਡੀਆ ’ਤੇ ਕੁਝ ਅਜਿਹਾ ਪੋਸਟ ਕੀਤਾ ਹੈ, ਜਿਸ ਨੂੰ ਲੈ ਕੇ ਇਕ ਵਾਰ ਫਿਰ ਤੋਂ ਅਟਕਲਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਜੀ ਹਾਂ, ਸ਼ਰਧਾ ਨੇ ਰਾਹੁਲ ਨਾਲ ਇੰਸਟਾਗ੍ਰਾਮ ’ਤੇ ਇਕ ਸੈਲਫੀ ਪੋਸਟ ਕੀਤੀ ਹੈ। ਤਸਵੀਰ ਦੇ ਨਾਲ ਉਨ੍ਹਾਂ ਲਿਖਿਆ, ਦਿਲ ਰਖ ਲੈ... ਨੀਂਦ ਤੋ ਵਾਪਸ ਦੇਦੇ ਯਾਰ। ਇਹ ਪਹਿਲੀ ਵਾਰ ਹੈ ਜਦੋਂ ਅਦਾਕਾਰਾ ਨੇ ਜਨਤਕ ਤੌਰ ’ਤੇ ਕੁਝ ਪੋਸਟ ਕੀਤਾ ਹੈ। ਇਸ ਸਾਲ ਦੀ ਸ਼ੁਰੂਆਤ ’ਚ ਉਨ੍ਹਾਂ ਦੇ ਅਫੇਅਰ ਦੀਆਂ ਖ਼ਬਰਾਂ ਨੇ ਸੁਰਖੀਆਂ ਬਟੋਰੀਆਂ। ਦੋਵਾਂ ਨੂੰ ਕਈ ਮੌਕਿਆਂ ’ਤੇ ਇਕੱਠੇ ਵੀ ਦੇਖਿਆ ਗਿਆ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link