12.28C Vancouver
ADS

May 17, 2024 2:16 PM - Connect Newsroom

ਸੋਸ਼ਲ ਮੀਡੀਆ ਸਟਾਰ ਓਰੀ ਬਾਰੇ ਛਿੜੇ ਨਵੇਂ ਚਰਚੇ

Share On
orry-eats-dal-chawal
Orri's hilarious response was that he does not know what red or pink rice is he just loves rice and dal but likes to play with them before eating.(Photo: Instagram/orry)

ਸੋਸ਼ਲ ਮੀਡੀਆ ਸਟਾਰ ਓਰੀ ਇਕ ਵਾਰ ਫਿਰ ਨਵੇਂ ਚਰਚਿਆਂ ਦਾ ਵਿਸ਼ਾ ਬਣਿਆ ਹੋਇਆ ਹੈ। ਉਹ ਜੋ ਕੁਝ ਵੀ ਕਰਦਾ ਹੈ ਉਸ ਬਾਰੇ ਸੁਰਖੀਆਂ ਬਣ ਜਾਂਦੀਆਂ ਹਨ। ਭਾਵੇਂ ਇਹ ਉਸ ਦੇ ਚਿੱਤਰਾਂ ਬਾਰੇ ਹੋਣ ਜਾਂ ਉਸ ਦੇ ਫੋਨ ਦੇ ਕਵਰ ਨਾਲ ਸੰਬੰਧਿਤ। ਹਾਲ ਹੀ ’ਚ ਇਕ ਪੋਡ ਕਾਸਟ ਦੌਰਾਨ ਕਾਮੇਡੀ ਅਦਾਕਾਰਾ ਭਾਰਤੀ ਸਿੰਘ ਉਸ ਨੂੰ ਪੁੱਛ ਬੈਠੀ ਕਿ ਉਹ ਲਾਲ ਚਾਵਲ ਖਾਣੇ ਪਸੰਦ ਕਰੇਗਾ।

ਓਰੀ ਦਾ ਹੁੰਗਾਰਾ ਅਜੀਬੋ-ਗਰੀਬ ਸੀ, ਜਿਵੇਂ ਕਿ ਉਹ ਜਾਣਦਾ ਹੀ ਨਹੀਂ ਸੀ ਕਿ ਲਾਲ ਜਾਂ ਗੁਲਾਬੀ ਚੋਲ ਕਿਹੜੇ ਹੁੰਦੇ ਹਨ। ਉਹ ਮੁਸਕੁਰਾਉਂਦਾ ਹੋਇਆ ਕਹਿੰਦਾ ਹੈ ਕਿ ਉਹ ਤਾਂ ਬੱਸ ਦਾਲ ਚਾਵਲ ਨਾਲ ਪਿਆਰ ਕਰਦਾ ਹੈ ਅਤੇ ਖਾਣ ਤੋਂ ਪਹਿਲਾਂ ਉਨ੍ਹਾਂ ਨਾਲ ਖੇਡਦਾ ਵੀ ਹੈ। ਉਸ ਦੇ ਅਜਿਹੇ ਬਿਆਨ ਵੀ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ ਪਰ ਯਕੀਨਨ ਅਜਿਹਾ ਹੁੰਦਾ ਹੈ ਅਤੇ ਇਹ ਬੜਾ ਮਜ਼ਾਕੀਆ ਲੱਗਦਾ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link