14.99C Vancouver
ADS

Nov 29, 2023 8:57 PM - CONNECT NEWS

ਓਸਕਰ ਜੇਤੂ ਗੁਨੀਤ ਮੋਂਗਾ, ਵਿਕਾਸ ਖੰਨਾ ਨੇ 'ਅਮੈਰੀਕਨ ਸਿੱਖ' ਲਈ ਕੀਤਾ ਕਲੈਬੋਰੇਟ

Share On
oscar-winner-guneet-monga-vikas-khanna-collaborate-for-american-sikh
This film is based on the life of Vishavjit Singh, a Sikh man facing racism. (Photo: Instagram/vikaskhannagroup)

ਓਸਕਰ ਜੇਤੂ ਪ੍ਰੋਡਿਊਸਰ ਗੁਨੀਤ ਮੋਂਗਾ ਅਤੇ ਮਸ਼ਹੂਰ ਸ਼ੈੱਫ ਵਿਕਾਸ ਖੰਨਾ ਨੇ ਇਕ ਐਨੀਮੇਟਿਡ ਸ਼ੌਰਟ ਫਿਲਮ 'ਅਮੈਰੀਕਨ ਸਿੱਖਸ' ਨੂੰ ਕੋ-ਪ੍ਰੋਡਿਊਸ ਕੀਤਾ ਹੈ।

ਇਹ ਫਿਲਮ ਨਸਲਵਾਦ ਦਾ ਸਾਹਮਣਾ ਕਰ ਰਹੇ ਸਿੱਖ ਵਿਅਕਤੀ ਵਿਸ਼ਵਜੀਤ ਸਿੰਘ ਦੇ ਜੀਵਨ 'ਤੇ ਆਧਾਰਿਤ ਹੈ।

'ਅਮੈਰੀਕਨ ਸਿੱਖਸ', ਫਿਲਮ ਨੇ ਪਹਿਲਾਂ ਹੀ ਬਰਮਿੰਘਮ ਵਿੱਚ ਸਾਈਡਵਾਕ ਫਿਲਮ ਫੈਸਟੀਵਲ ਵਿੱਚ ਬੈਸਟ ਸ਼ੌਰਟ ਐਨੀਮੇਸ਼ਨ, ਤਸਵੀਰ ਫਿਲਮ ਫੈਸਟੀਵਲ, ਸਿਆਟਲ ਵਿੱਚ ਬੈਸਟ ਸ਼ੌਰਟ ਡਾਕਿਊਮੈਂਟਰੀ ਲਈ ਗ੍ਰੈਂਡ ਜਿਊਰੀ ਅਵਾਰਡ ਸਣੇ ਕਈ ਪੁਰਸਕਾਰ ਜਿੱਤੇ ਹਨ।

Latest news

bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
badshah-isha-rikhi-divorce-rumours-gain-traction-after-social-media-posts
Punjabi

ਸੋਸ਼ਲ ਮੀਡੀਆ ਪੋਸਟਾਂ ਤੋਂ ਬਾਅਦ ਬਾਦਸ਼ਾਹ ਅਤੇ ਈਸ਼ਾ ਰਿਖੀ ਦੇ ਰਿਸ਼ਤੇ ਨੂੰ ਲੈ ਕੇ ਅਟਕਲਾਂ ਤੇਜ਼

ਰੈਪਰ-ਸਿੰਗਰ ਬਾਦਸ਼ਾਹ ਦੀ ਨਿੱਜੀ ਜ਼ਿੰਦਗੀ ਇਨ੍ਹੀਂ ਦਿਨੀਂ ਲਗਾਤਾਰ ਸੁਰਖ਼ੀਆਂ ਵਿਚ ਬਣੀ ਹੋਈ ਹੈ। ਬਾਦਸ਼ਾਹ ਨੇ 5 ਮਹੀਨੇ ਪਹਿਲਾਂ ਅਦਾਕਾਰਾ-ਮਾਡਲ ਈਸ਼ਾ ਰਿਖੀ ਨਾਲ ਦੂਜਾ ਵਿਆਹ ਕਰਵਾਇਆ ਸੀ।
bollywood-actor-dev-anands-son-suniel-anand-dies-at-70-in-london
Punjabi

ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇਵ ਆਨੰਦ ਦੇ ਪੁੱਤਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਹਾਂਤ

ਮਸ਼ਹੂਰ ਬਾਲੀਵੁੱਡ ਅਦਾਕਾਰ ਦੇਵ ਆਨੰਦ ਦੇ ਪੁੱਤਰ ਅਦਾਕਾਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 70 ਸਾਲ ਦੇ ਸਨ। ਇਸ ਖ਼ਬਰ ਦੀ ਪੁਸ਼ਟੀ ਦੇਵ ਆਨੰਦ ਦੀ ਪੋਤੀ ਅਤੇ ਸੁਨੀਲ ਆਨੰਦ ਦੀ ਭਤੀਜੀ ਜ਼ੀਨਾ ਨਾਰੰਗ ਨੇ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link