20.74C Vancouver
ADS

Apr 22, 2024 6:31 PM - Connect Newsroom

ਮਾਣ ਵਾਲਾ ਪਲ

Share On
punjabi-actress-nirmal-rishi-received-padma-shri-award-president-murmu-honored
President of India Draupadi Murmu gave these awards to many personalities during a function, Nirmal Rishi was also one of them. Nirmal Rishi was selected for this award for his contribution in the field of arts. (Photo: Instagram/nirmalrishiofficial)

ਪੰਜਾਬੀ ਫਿਲਮਾਂ ਦੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਸੋਮਵਾਰ ਰਾਸ਼ਟਰਪਤੀ ਭਵਨ ਵਿਚ ਪਦਮਸ਼ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਇੱਕ ਸਮਾਗਮ ਦੌਰਾਨ ਕਈ ਹਸਤੀਆਂ ਨੂੰ ਇਹ ਐਵਾਰਡ ਦਿੱਤੇ, ਨਿਰਮਲ ਰਿਸ਼ੀ ਵੀ ਉਨ੍ਹਾਂ ਵਿਚੋਂ ਇੱਕ ਸਨ।

ਨਿਰਮਲ ਰਿਸ਼ੀ ਨੂੰ ਕਲਾ ਦੇ ਖੇਤਰ ਵਿਚ ਯੋਗਦਾਨ ਲਈ ਇਸ ਪੁਰਸਕਾਰ ਲਈ ਚੁਣਿਆ ਗਿਆ ਸੀ। ਨਿਰਮਲ ਰਿਸ਼ੀ ਮਾਨਸਾ ਜ਼ਿਲ੍ਹੇ ਨਾਲ ਸੰਬੰਧ ਰੱਖਦੇ ਹਨ। ਉਹ 1983 ਵਿਚ ਆਈ ਆਪਣੀ ਪਹਿਲੀ ਫਿਲਮ ਲੌਂਗ ਦਾ ਲਿਸ਼ਕਾਰਾ ਵਿਚ ਗੁਲਾਬੋ ਮਾਸੀ ਦੀ ਭੂਮਿਕਾ ਤੋਂ ਹੀ ਮਸ਼ਹੂਰ ਹੋ ਗਏ ਸਨ।

ਗੌਰਤਲਬ ਹੈ ਕਿ ਪਦਮਸ਼੍ਰੀ ਭਾਰਤ ਦੇ ਨਾਗਰਿਕ ਪੁਰਸਕਾਰਾਂ ਦੀ ਸ਼੍ਰੇਣੀ ਵਿਚ ਚੌਥਾ ਸਭ ਤੋਂ ਵੱਡਾ ਪੁਰਸਕਾਰ ਹੈ। ਇਹ ਪੁਰਸਕਾਰ ਆਪਣੇ ਖੇਤਰ ਵਿਚ ਬਿਹਤਰ ਢੰਗ ਨਾਲ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਦਿੱਤਾ ਜਾਂਦਾ ਹੈ।

Latest news

sanjay-dutt-announces-khalnayak-returns-sequel-first-look-released
Punjabi

33 ਸਾਲ ਬਾਅਦ 'ਖਲਨਾਇਕ ਰਿਟਰਨਜ਼', ਸੰਜੇ ਦੱਤ ਨੇ ਕੀਤਾ ਨਵੀਂ ਫਿਲਮ ਦਾ ਐਲਾਨ

33 ਸਾਲ ਪਹਿਲਾਂ ਰਿਲੀਜ਼ ਹੋਈ ਸੰਜੇ ਦੱਤ ਦੀ ਮਸ਼ਹੂਰ ਫਿਲਮ 'ਖਲਨਾਇਕ' ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਪਰ ਹੁਣ 33 ਸਾਲਾਂ ਬਾਅਦ ਖਲਨਾਇਕ ਦੀ ਫਿਰ ਵਾਪਸੀ ਹੋਈ ਹੈ। 1993 ਦੀ ਸੁਪਰਹਿੱਟ ਫਿਲਮ 'ਖਲਨਾਇਕ' ਦੇ ਸੀਕਵਲ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਨਿਰਮਾਤਾਵਾਂ ਨੇ ਫਿਲਮ ਦਾ ਪਹਿਲਾ ਲੁੱਕ ਵੀ ਜਾਰੀ ਕਰ ਦਿੱਤਾ ਹੈ।
teaser-for-late-punjabi-singer-sidhu-moosewalas-song-eyes-on-me-released-online
Punjabi

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘Eyes On Me’ ਦਾ ਟੀਜ਼ਰ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਅੱਜ ਦਾ ਦਿਨ ਭਾਵੁਕ ਅਤੇ ਉਤਸ਼ਾਹ ਭਰਿਆ ਰਿਹਾ। ਮੂਸੇਵਾਲਾ ਦੀ ਟੀਮ ਵੱਲੋਂ ਅੱਜ ਸਵੇਰੇ ਉਨ੍ਹਾਂ ਦੇ ਨਵੇਂ ਗੀਤ ‘Eyes On Me’ ਦਾ ਟੀਜ਼ਰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਜਾਰੀ ਕੀਤਾ ਗਿਆ। ਇਸ ਗੀਤ ਦੇ ਟੀਜ਼ਰ ਨੇ ਆਉਂਦਿਆਂ ਹੀ ਡਿਜੀਟਲ ਦੁਨੀਆ ਵਿੱਚ ਹਲਚਲ ਪੈਦਾ ਕਰ ਦਿੱਤੀ ਅਤੇ ਮਹਿਜ਼ ਦੋ ਮਿੰਟਾਂ ਵਿੱਚ ਹੀ ਇੰਸਟਾਗ੍ਰਾਮ ’ਤੇ 15,000 ਲਾਈਕਸ ਅਤੇ ਯੂਟਿਊਬ ’ਤੇ 1.2 ਲੱਖ ਤੋਂ ਵੱਧ ਵਿਊਜ਼ ਹਾਸਲ ਕਰ ਲਏ।
court-halts-release-of-punjabi-film-pitt-siyapa-over-copyright-claim
Punjabi

ਸੋਨਮ ਬਾਜਵਾ ਦੀ ਫਿਲਮ ਉਤੇ ਲੱਗੀ ਰੋਕ

ਪੰਜਾਬੀ ਫਿਲਮ ਇੰਡਸਟਰੀ ਦੀ ਦਿੱਗਜ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਫਿਲਮ 'ਪਿੱਟ ਸਿਆਪਾ' ਇਸ ਸਮੇਂ ਵਿਵਾਦਾਂ ਵਿੱਚ ਘਿਰੀ ਹੋਈ ਹੈ। ਚੰਡੀਗੜ੍ਹ ਦੀ ਇੱਕ ਅਦਾਲਤ ਨੇ ਕਾਪੀਰਾਈਟ ਮੁੱਦੇ ਕਾਰਨ ਫਿਲਮ ਦੀ ਰਿਲੀਜ਼ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ।
punjabi-singer-nachhatar-gill-releases-new-single-duniya
Punjabi

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼

ਪੰਜਾਬੀ ਸੰਗੀਤ ਜਗਤ ਦੇ ਨਾਮਵਰ ਗਾਇਕ ਨਛੱਤਰ ਗਿੱਲ ਇੱਕ ਵਾਰ ਫਿਰ ਆਪਣੇ ਨਵੇਂ ਸਿੰਗਲ ਟਰੈਕ 'ਦੁਨੀਆ' ਨਾਲ ਦਰਸ਼ਕਾਂ ਦੇ ਰੂ-ਬਰੂ ਹੋਏ ਹਨ । ਇਸ ਗੀਤ ਨੂੰ 'ਗੇਮ ਚੇਂਜਰ ਰਿਕਾਰਡਜ਼' ਨੇ ਰਿਲੀਜ਼ ਕੀਤਾ ਗਿਆ ਹੈ ।ਇਸ ਗੀਤ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਆਪਣਾ ਸਹਿਯੋਗ ਦਿੱਤਾ ਹੈ। ਗੀਤ ਦਾ ਸ਼ਾਨਦਾਰ ਸੰਗੀਤ ਮਸ਼ਹੂਰ ਸੰਗੀਤ ਨਿਰਦੇਸ਼ਕ ਅਤੇ ਪ੍ਰੋਡਿਊਸਰ ਦੀਪ ਜੰਡੂ ਵੱਲੋਂ ਤਿਆਰ ਕੀਤਾ ਗਿਆ ਹੈ।
a-voice-that-danced-through-generations-falls-silent
Punjabi

A Voice That Danced Through Generations Falls Silent

Legendary singer Asha Bhosle passed away at 92 in Mumbai, leaving behind a musical legacy that redefined Indian cinema. Cremated with full state honours, her final farewell was attended by political leaders and film stars who gathered to celebrate a life steeped in melody. With over 12,000 songs, Asha wasn’t just a singer—she was an experience. While her sister’s voice symbolized purity, Asha carved her own path in the smoky clubs, vibrant dance floors, and playful rhythms of Bollywood. Her voice carried mischief, passion, and life—effortlessly shifting from sultry cabaret tunes to d
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link