Oct 12, 2023 8:34 PM - CONNECT NEWS

ਬਾਲੀਵੁੱਡ ਫਿਲਮ ਨਿਰਮਾਤਾ ਅਤੇ ਪ੍ਰੋਡਿਊਸਰ ਕਰਨ ਜੌਹਰ ਕੌਫੀ ਵਿਦ ਕਰਨ ਦੇ ਬਿਲਕੁਲ ਨਵੇਂ ਸੀਜ਼ਨ 8 ਨਾਲ ਰੂ-ਬ-ਰੂ ਹੋਣ ਜਾ ਰਹੇ ਹਨ।
ਸੂਤਰਾਂ ਅਨੁਸਾਰ, ਸੀਜ਼ਨ 8 ਬਾਕੀ ਸੀਜ਼ਨਾਂ ਤੋਂ ਬਿਲਕੁਲ ਵੱਖਰਾ ਹੋਵੇਗਾ।
ਰਿਪੋਰਟਸ ਦਾ ਇਹ ਵੀ ਕਹਿਣਾ ਹੈ ਕਿ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਸ਼ੋਅ ਦੇ ਪਹਿਲੇ ਮਹਿਮਾਨ ਹੋਣਗੇ।
ਇਹ ਸ਼ੋਅ 26 ਅਕਤੂਬਰ 2023 ਤੋਂ ਸ਼ੁਰੂ ਹੋਣ ਜਾ ਰਿਹਾ ਹੈ।




