15.3C Vancouver
ADS

Jan 2, 2025 3:33 PM - Connect Newsroom

ਸਰਗੁਣ ਅਤੇ ਰਵੀ ਲੈ ਕੇ ਆ ਰਹੇ ਹਨ ਨਵੇਂ ਸ਼ੋਅ

Share On
sargun-ravi-offer-new-shows
The female lead for Tujhse Haii Ashiqui is yet to be revealed, but fans are already excited about seeing Abhishek and Mahir collaborate for the first time. (Photo: Instagram/Abhishek Kumar and Mahir Pandhi)

ਟੈਲੀਵਿਜ਼ਨ ਇੰਡਸਟਰੀ ਦੇ ਦੋ ਸਭ ਤੋਂ ਲੋਕਪਿ੍ਰਅ ਨਾਂਅ ਅਭਿਸ਼ੇਕ ਕੁਮਾਰ ਅਤੇ ਮਾਹਿਰ ਪਾਂਧੀ ਇਕ ਆਗਾਮੀ ਰੋਮਾਂਟਿਕ ਕਾਮੇਡੀ ਸੀਰੀਜ਼ ’ਚ ਸ੍ਰਕੀਨ ਸਾਂਝੀ ਕਰਨ ਲਈ ਤਿਆਰ ਹਨ। ਅਭਿਸ਼ੇਕ ਬਿਗ ਬਾਸ 16 ’ਚ ਆਪਣੇ ਕੰਮਕਾਜ ਦੇ ਨਾਲ ਇਕ ਘਰੇੂਲ ਨਾਂਅ ਬਣ ਗਏ, ਜਦਕਿ ਮਾਹਿਰ ਨੇ ਵੰਸ਼ਜ਼ ’ਚ ਆਪਣੀ ਸ਼ਾਨਦਾਰ ਭੂਮਿਕਾ ਦੇ ਲਈ ਪਛਾਣ ਬਣਾਈ।

ਦੋਵਾਂ ਦਿਲਾਂ ਦੀ ਧੜਕਣ ਹੁਣ ‘ਤੁਝਸੇ ਹੈ ਆਸ਼ਿਕੀ’ ’ਚ ਇਕੱਠੇ ਅਭਿਨੈ ਕਰਨਗੇ, ਜਿਸ ਨੂੰ ਸਰਗੁਣ ਮਹਿਤਾ ਅਤੇ ਰਵੀ ਦੁਬੇ ਦੀ ਡਰੀਮਅਤਾ ਡਰਾਮਾ ਦੇ ਬੈਨਰ ਹੇਠ ਬਣਾਇਆ ਜਾ ਰਿਹਾ ਹੈ।

‘ਤੁਝਸੇ ਹੈ ਆਸ਼ਿਕੀ’ ਦੀ ਮੁੱਖ ਮਹਿਲਾ ਦਾ ਖੁਲਾਸਾ ਹੋਣਾ ਬਾਕੀ ਹੈ ਪਰ ਪ੍ਰਸ਼ੰਸਕ ਅਭਿਸ਼ੇਕ ਅਤੇ ਮਾਹਿਰ ਨੂੰ ਪਹਿਲੀ ਵਾਰ ਇਕੱਠੇ ਦੇਖਣ ਲਈ ਪਹਿਲਾਂ ਤੋਂ ਹੀ ਉਤਸ਼ਾਹਿਤ ਹਨ। ਇਸ ਦੇ ਨਾਲ ਹੀ ਸਰਗੁਣ ਅਤੇ ਰਵੀ ਕਈ ਹੋਰ ਸ਼ੋਅ ਲਾਂਚ ਕਰ ਰਹੇ ਹਨ, ਜਿਨ੍ਹਾਂ ’ਚ ਲਵਲੀ ਲੋਲਾ ਅਤੇ ਰਫੂ ਸ਼ਾਮਲ ਹੈ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਟੈਲੀਵਿਜ਼ਨ ਅਦਾਕਾਰਾ ਗੌਹਰ ਖਾਨ, ਈਸ਼ਾ ਮਾਲਵੀ ਦੇ ਨਾਲ ਲਵਲੀ ਲੋਲਾ ’ਚ ਮੁੱਖ ਭੂਮਿਕਾ ਨਿਭਾਏਗੀ, ਜਦਕਿ ਕਰਨ ਵੀ ਗਰੋਵਰ, ਰਫੂ ’ਚ ਮੁੱਖ ਭੂਮਿਕਾ ਨਿਭਾਉਣਗੇ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link