17.15C Vancouver
ADS

Dec 13, 2024 5:07 PM - Connect Newsroom

ਸੇਲੇਨਾ ਗੋਮੇਜ਼ ਨੇ ਕਰਵਾਈ ਮੰਗਣੀ

Share On
selena-gomez-benny-blanco-announce-engagement
In the heartfelt post, Selena shared a photo showcasing her sparkling engagement ring, set against a serene backdrop that resembled a cozy, intimate picnic setting.(Photo: Instagram/selenagomez)

ਮਸ਼ਹੂਰ ਗਾਇਕਾ ਸੇਲੀਨਾ ਗੋਮੇਜ਼ ਨੂੰ ਲੈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸੇਲੀਨਾ ਨੇ ਆਪਣੇ ਪ੍ਰੇਮੀ ਅਤੇ ਰਿਕਾਰਡ ਨਿਰਮਾਤਾ ਬੈਨੀ ਬਲੈਂਕੋ ਨਾਲ ਮੰਗਣੀ ਕਰਵਾ ਲਈ ਹੈ। ਉਨ੍ਹਾਂ ਨੇ ਵੀਰਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕਈ ਤਸਵੀਰਾਂ ਦੇ ਨਾਲ ਇਹ ਖੁਸ਼ਖਬਰੀ ਸ਼ੇਅਰ ਕੀਤੀ ਹੈ। ਜਿਸ ਉੱਪਰ ਪ੍ਰਸ਼ੰਸਕ ਕੁਮੈਂਟ ਕਰ ਵਧਾਈਆਂ ਦੇ ਰਹੇ ਹਨ ਅਤੇ ਆਪਣੀ ਖੁਸ਼ੀ ਵੀ ਜ਼ਾਹਿਰ ਕਰ ਰਹੇ ਹਨ।

ਇਨ੍ਹਾਂ ਤਸਵੀਰਾਂ 'ਚ ਸੇਲੀਨਾ ਆਪਣੀ ਮੰਗਣੀ ਦੀ ਰਿੰਗ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਕ ਤਸਵੀਰ 'ਚ ਉਹ ਲਾਅਨ 'ਚ ਬੈਠੀ ਰਿੰਗ ਨੂੰ ਦੇਖ ਰਹੀ ਹੈ, ਜਦਕਿ ਦੂਜੀ ਤਸਵੀਰ 'ਚ ਉਹ ਅਤੇ ਬੈਨੀ ਇਕ-ਦੂਜੇ ਨੂੰ ਜੱਫੀ ਪਾ ਰਹੇ ਹਨ। ਇਸ ਤੋਂ ਪਹਿਲਾਂ, ਬੈਨੀ ਬਲੈਂਕੋ ਨੇ "ਦਿ ਹਾਵਰਡ ਸਟਾਰਨ ਸ਼ੋਅ" 'ਤੇ ਆਪਣੇ ਭਵਿੱਖ ਬਾਰੇ ਗੱਲ ਕਰਦੇ ਹੋਏ ਕਿਹਾ, "ਇਹ ਮੇਰਾ ਅਗਲਾ ਟੀਚਾ ਹੈ, ਮੈਂ ਬੱਚਿਆਂ ਬਾਰੇ ਸੋਚਦਾ ਹਾਂ। ਮੇਰੇ ਕੋਲ ਬਹੁਤ ਸਾਰੇ ਵਧੀਆ ਬੱਚੇ ਹਨ, ਬਹੁਤ ਸਾਰੇ ਭਤੀਜੇ ਹਨ, ਮੈਨੂੰ ਬੱਚਿਆਂ ਨਾਲ ਸਮਾਂ ਬਿਤਾਉਣਾ ਬਹੁਤ ਪਸੰਦ ਹੈ। "

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link