13.93C Vancouver
ADS

Jan 27, 2025 1:21 PM - Connect Newsroom

ਸ਼ਹਿਨਾਜ਼ ਗਿੱਲ ਨੇ ਆਪਣੇ ਦੋਸਤਾਂ ਨਾਲ ਮਨਾਇਆ ਜਨਮ ਦਿਨ, ਸਾਂਝੀਆਂ ਕੀਤੀਆਂ ਕੁਝ ਤਸਵੀਰਾਂ

Share On
shahnaz-gill-celebrates-birthday-with-friends
Shahnaz’s Instagram caption reads, “Happy Birthday to Me”. Meanwhile, her friends and fans also wished the actress on her birthday.(Photo: Instagram/shehnaazgill)

ਸ਼ਹਿਨਾਜ਼ ਗਿੱਲ ਦੀ ਸੋਸ਼ਲ ਮੀਡੀਆ 'ਤੇ ਬੇਹੱਦ ਚੰਗੀ ਫੈਨ ਫਾਲੋਇੰਗ ਹੈ,ਉਹਨਾਂ ਦਾ ਆਪਣਾ ਵੱਖਰਾ ਹੀ ਫੈਨ ਬੇਸ ਹੈ। ਹਾਲ ਹੀ ਵਿੱਚ,ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਜਨਮਦਿਨ ਦੇ ਜਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਉਹ ਆਪਣੇ ਦੋਸਤਾਂ ਨਾਲ ਕੇਕ ਕੱਟਦੀ ਅਤੇ ਜਸ਼ਨ ਮਨਾਉਂਦੀ ਦਿਖਾਈ ਦੇ ਰਹੀ ਸੀ।

ਸ਼ਹਿਨਾਜ਼ ਨੇ ਇੰਸਟਾਗ੍ਰਾਮ 'ਤੇ ਆਪਣੇ ਜਨਮਦਿਨ ਦਾ ਜਸ਼ਨ ਮਨਾਉਂਦੇ ਹੋਏ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਦੇ ਕੈਪਸ਼ਨ ਵਿੱਚ ਲਿਖਿਆ ਹੈ, 'ਹੈਪੀ ਬਰਥਡੇ ਟੂ ਮੀ'। ਇਸ ਦੌਰਾਨ,ਸ਼ਹਿਨਾਜ਼ ਦੇ ਦੋਸਤਾਂ ਅਤੇ ਪ੍ਰਸ਼ੰਸਕਾਂ ਨੇ ਵੀ ਉਸ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇਹ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਸ਼ਹਿਨਾਜ਼ ਦੇ ਇੰਸਟਾਗ੍ਰਾਮ ਅਕਾਊਂਟ ਦੇ ਸਟੋਰੀ ਸੈਕਸ਼ਨ ਵਿੱਚ ਪੋਸਟ ਕੀਤੀਆਂ ਗਈਆਂ ਹਨ। ਸ਼ਹਿਨਾਜ਼ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦੇਣ ਵਾਲਿਆਂ ਵਿੱਚ ਅਲੀ ਗੋਨੀ,ਮਾਹੀ ਵਿਜ,ਅਵਨੀਤ ਕੌਰ,ਏਕਤਾ ਕਪੂਰ ਅਤੇ ਸੋਫੀ ਚੌਧਰੀ ਵਰਗੀਆਂ ਕਈ ਮਸ਼ਹੂਰ ਹਸਤੀਆਂ ਸ਼ਾਮਲ ਰਹੀਆਂ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link