Jan 12, 2022 8:56 PM - ANI

ਬਾਲੀਵੁੱਡ ਅਦਾਕਾਰਾ ਅਤੇ ਇੰਟੀਰੀਅਰ ਡਿਜ਼ਾਈਨਰ ਸੁਜ਼ੇਨ ਖ਼ਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਦੀ ਕੋਵਿਡ-19 ਟੈਸਟ ਦੀ ਰਿਪੋਰਟ ਪਾਜਿ਼ਟਿਵ ਆਈ ਹੈ।
43 ਸਾਲਾ ਅਦਾਕਾਰਾ ਨੇ ਆਪਣੇ ਇੰਸਟਾ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਸ ਨੇ ਲੋਕਾਂ ਨੂੰ ਓਮੀਕ੍ਰੋਨ ਵੇਰੀਐਂਟ ਦੀ ਇਸ ਬੇਹੱਦ ਜਿ਼ਆਦਾ ਸੰਕਾਰਮਕ ਲਹਿਰ ਤੋਂ ਬਚਣ ਲਈ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।




