11.43C Vancouver
ADS

Mar 26, 2024 1:55 PM - Connect Newsroom

ਤਾਪਸੀ ਪੰਨੂ ਅਤੇ ਮੈਥਿਆਸ ਬੋਏ ਦਾ ਉਦੈਪੁਰ ’ਚ ਹੋਇਆ ਵਿਆਹ!

Share On
taapsee-pannu-mathias-boe-reportedly-married-in-udaipur
While many Bollywood stars have proudly added their names to the list of ‘just married’, it looks like the Manmarziyaan actress Taapsee Pannu is the latest addition to the same. (Photo:Instagram/taapsee)

ਤਾਪਸੀ ਪੰਨੂ ਬਾਲੀਵੁੱਡ ਦੀ ਪ੍ਰਤਿਭਾਸ਼ਾਲੀ ਅਭਿਨੇਤਰੀਆਂ ਵਿੱਚੋਂ ਇੱਕ ਹੈ ਨੂੰ ਉਸ ਦੀ ਬੇਬਾਕੀ ਲਈ ਜਾਣਿਆ ਜਾਂਦਾ ਹੈ। ਇਸ ਸਮੇਂ ‘ਡੰਕੀ’ ਅਦਾਕਾਰਾ ਤਾਪਸੀ ਪੰਨੂ ਦੇ ਵਿਆਹ ਦੀਆਂ ਅਫਵਾਹਾਂ ਫੈਲ ਰਹੀਆਂ ਹਨ। ਅਫਵਾਹਾਂ ਹਨ ਕਿ ਤਾਪਸੀ ਨੇ ਆਪਣੇ ਲੰਬੇ ਸਮੇਂ ਦੇ ਬੁਆਏਫਰੈਂਡ ਅਤੇ ਬੈਡਮਿੰਟਨ ਖਿਡਾਰੀ ਮੈਥਿਆਸ ਬੋ ਨਾਲ ਵਿਆਹ ਕਰ ਲਿਆ ਹੈ। ਵਿਆਹ ਤੋਂ ਬਾਅਦ ਤਾਪਸੀ ਪੰਨੂ ਨੇ ਆਪਣੇ ਪਤੀ ਨਾਲ ਆਪਣੀ ਪਹਿਲੀ ਹੋਲੀ ਮਨਾਈ ਅਤੇ ਹੁਣ ਉਨ੍ਹਾਂ ਦੀ ਪਾਰਟੀ ਦੀ ਪਹਿਲੀ ਤਸਵੀਰ ਆਨਲਾਈਨ ਸਾਹਮਣੇ ਆਈ ਹੈ। ਇਨ੍ਹਾਂ ’ਚੋਂ ਇਕ ਤਸਵੀਰ ਨੇ ਇੰਟਰਨੈੱਟ ’ਤੇ ਹਲਚਲ ਮਚਾ ਦਿੱਤੀ ਹੈ।

ਅਫਵਾਹਾਂ ਫੈਲ ਰਹੀਆਂ ਹਨ ਕਿ ਤਾਪਸੀ ਪੰਨੂ ਨੇ ਉਦੈਪੁਰ ਵਿੱਚ ਆਪਣੇ ਬੁਆਏਫਰੈਂਡ ਮੈਥਿਆਸ ਨਾਲ ਗੁਪਤ ਵਿਆਹ ਕਰ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਾਪਸੀ ਨੇ 23 ਮਾਰਚ ਨੂੰ ਆਪਣੇ ਪਰਿਵਾਰ ਅਤੇ ਆਪਣੇ ਬਹੁਤ ਹੀ ਕਰੀਬੀ ਦੋਸਤਾਂ ਦੀ ਮੌਜੂਦਗੀ ’ਚ ਵਿਆਹ ਕੀਤਾ ਸੀ।

ਖਬਰਾਂ ਇਹ ਵੀ ਹਨ ਕਿ ਜੋੜੇ ਨੇ ਈਸਾਈ ਅਤੇ ਸਿੱਖ ਰੀਤੀ-ਰਿਵਾਜ਼ਾਂ ਮੁਤਾਬਕ ਵਿਆਹ ਕਰਵਾਇਆ ਸੀ। ਹੁਣ ਇੰਟਰਨੈੱਟ ’ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜੋ ਤਾਪਸੀ ਦੇ ਵਿਆਹ ਦੀ ਪੁਸ਼ਟੀ ਕਰਦੀ ਨਜ਼ਰ ਆ ਰਹੀ ਹੈ। ਦਰਅਸਲ, ਫੋਟੋ ਵਿੱਚ ਤਾਪਸੀ ਪੰਨੂ ਦੀ ਮਾਂਗ ’ਚ ਸਿੰਦੂਰ ਲੱਗਿਆ ਨਜ਼ਰ ਆ ਰਿਹਾ ਹੈ।।

ਅਭਿਨੇਤਰੀ ਦੇ ਇਕ ਕਰੀਬੀ ਦੋਸਤ ਨੇ ਬੀਤੇ ਦਿਨ ਆਪਣੇ ਇੰਸਟਾ ’ਤੇ ਹੋਲੀ ਪਾਰਟੀ ਦੀਆਂ ਤਸਵੀਰਾਂ ਪੋਸਟ ਕੀਤੀਆਂ ਸਨ। ਇਸ ਤਸਵੀਰ ’ਚ ਤਾਪਸੀ, ਮੈਥਿਆਸ ਬੋ ਅਤੇ ਉਨ੍ਹਾਂ ਦੇ ਕੁਝ ਕਰੀਬੀ ਦੋਸਤ ਹੋਲੀ ਮਨਾਉਂਦੇ ਨਜ਼ਰ ਆ ਰਹੇ ਹਨ। ਤਸਵੀਰ ਵਿਚ ਜਿਸ ਚੀਜ਼ ਨੇ ਧਿਆਨ ਖਿੱਚਿਆ ਉਹ ਸੀ ਤਾਪਸੀ ਦੇ ਮੱਥੇ ’ਤੇ ਲਗਾਇਆ ਗਿਆ ਹੋਲੀ ਰੰਗ ਦਾ ਤਿਲਕ ਜੋ ਕਿ ਸਿੰਦੂਰ ਵਰਗਾ ਦਿਖਾਈ ਦਿੰਦਾ ਸੀ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link