15.88C Vancouver
ADS

Feb 19, 2026 11:13 AM - Connect Newsroom - Jasmine Singh

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਅਧਿਆਤਮਕ ਗਿਆਨ ਲਈ ਵ੍ਰਿੰਦਾਵਨ ਆਸ਼ਰਮ ਪੁੱਜੇ

Share On
virat-kohli-and-anushka-sharma-visit-vrindavan-ashram-for-spiritual-guidance
Kohli reportedly spent over an hour at the ashram listening to the teachings. (Photo: Facebook/Anushka Sharma)

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਬੀਤੇ ਦਿਨ ਵ੍ਰਿੰਦਾਵਨ ਵਿਖੇ ਅਧਿਆਤਮਕ ਸੰਤ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਵ੍ਰਿੰਦਾਵਨ ਵਿੱਚ ਪੁੱਜੇ।ਆਸ਼ਰਮ ਵਿੱਚ ਇਹ ਜੋੜੀ ਕਈ ਹੋਰ ਸ਼ਰਧਾਲੂਆਂ ਨਾਲ ਸ਼ਾਮਲ ਹੋਈ, ਜਿੱਥੇ ਕਿ ਪ੍ਰੇਮਾਨੰਦ ਜੀ ਨੇ ਸਭ ਨੂੰ ਸ਼ਰਧਾ ਅਤੇ ਵਿਸ਼ਵਾਸ ਸੰਬੰਧੀ ਵਿਚਾਰਾਂ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਨੇ ਕਿਹਾ ਕਿ ਸਾਨੂੰ ਪ੍ਰਮਾਤਮਾ ਸਾਵੇਂ ਮੁਕੰਮਲ ਰੂਪ ਵਿੱਚ ਸਮਰਪਣ ਕਰਨਾ ਚਾਹੀਦਾ ਹੈ ਅਤੇ ਇਹ ਵੀ ਸਮਝਾਇਆ ਕਿ ਜੀਵਨ ਦੌਰਾਨ ਕਈ ਮੁਸ਼ਕਲ ਪੜਾਵਾਂ ਵਿੱਚ ਸੱਚੀ ਨਿਹਚਾ ਦੀ ਪਰਖ ਹੁੰਦੀ ਹੈ।

ਪ੍ਰੇਮਾਨੰਦ ਜੀ ਨੇ ਕਿਹਾ ਕਿ ਲੋਕ ਅਕਸਰ ਦੁਨਿਆਵੀ ਲਾਭ ਪ੍ਰਾਪਤ ਕਰਨ ਲਈ ਪ੍ਰਾਰਥਨਾ ਦੇ ਰਾਹ ਮੁੜਦੇ ਹਨ, ਜਦੋਂਕਿ ਸੱਚੀ ਸ਼ਰਧਾ ਪ੍ਰਭੂ ਦੀ ਕ੍ਰਿਪਾ ਪ੍ਰਾਪਤ ਕਰਨ ਅਤੇ ਅਧਿਆਤਮਕ ਸੰਬੰਧਾ ਦੀ ਭਾਲ ਵਿੱਚ ਹੈ। ਕੋਹਲੀ ਨੇ ਦੱਸਿਆ ਕਿ ਉਹ ਆਸ਼ਰਮ ਵਿੱਚ ਇਕ ਘੰਟੇ ਤੋਂ ਵਧ ਸਮਾਂ ਰਹੇ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link