14.36C Vancouver
ADS

Jun 27, 2024 8:11 PM - Connect Newsroom

ਪੈਰਿਸ ਈਵੈਂਟ ’ਚ ਛਾਈ ਜਾਹਨਵੀ ਕਪੂਰ

Share On
walking-in-paris
Marking her international runway debut, Janhvi mesmerized in a stunning mermaid-style ensemble from Mishra’s Couture Fall 2024 collection named Aura.(Photo: Instagram/janhvikapoor)

ਜਾਹਨਵੀ ਕਪੂਰ ਭਾਰਤ 'ਚ ਕਈ ਰੈਂਪ ਵਾਕ ਕਰ ਚੁੱਕੀ ਹੈ। ਹੁਣ ਇਹ ਅਦਾਕਾਰਾ 'Paris Haute Couture Week ' 'ਚ ਆਪਣਾ ਅੰਤਰਰਾਸ਼ਟਰੀ ਰਨਵੇਅ ਡੈਬਿਊ ਕਰਕੇ ਸੁਰਖੀਆਂ 'ਚ ਆ ਗਈ ਹੈ।

ਜਾਹਨਵੀ ਦੇ ਪੈਰਿਸ ਸ਼ੋਅ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਨੂੰ ਆਕਰਸ਼ਿਤ ਕਰ ਰਹੀਆਂ ਹਨ।ਜਾਨਵੀ ਕਪੂਰ ਨੇ 'Paris Haute Couture Week ' 'ਤੇ ਆਪਣੇ ਪਹਿਰਾਵੇ ਨਾਲ ਕਾਫ਼ੀ ਸੁਰਖੀਆਂ ਬਟੋਰੀਆਂ।

ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਲੁੱਕ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।'ਮਿਸਟਰ ਅਤੇ ਮਿਸਿਜ਼ ਮਾਹੀ' ਅਦਾਕਾਰਾ ਨੇ ਪੈਰਿਸ ਸ਼ੋਅ 'ਚ ਰਾਹੁਲ ਮਿਸ਼ਰਾ ਦੁਆਰਾ ਡਿਜ਼ਾਇਨ ਕੀਤੇ ਇੱਕ ਗਾਊਨ 'ਚ ਅੰਤਰਰਾਸ਼ਟਰੀ ਰਨਵੇਅ ਦੀ ਸ਼ੁਰੂਆਤ ਕੀਤੀ।

ਇਸ ਤੋਂ ਬਾਅਦ ਅਦਾਕਾਰਾ ਨੇ ਇਸ ਲੁੱਕ 'ਚ ਆਪਣੀਆਂ ਕਈ ਤਸਵੀਰਾਂ ਆਪਣੇ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ।ਜਾਹਨਵੀ ਨੇ ਇਵੈਂਟ 'ਚ ਨੀਲੇ ਰੰਗ ਦਾ ਗਾਊਨ ਪਾਇਆ ਸੀ, ਇਸ ਲੁੱਕ 'ਚ ਜਾਹਨਵੀ ਕਾਫੀ ਗਲੈਮਰਸ ਲੱਗ ਰਹੀ ਸੀ।

ਅਦਾਕਾਰਾ ਨੇ ਆਪਣਾ ਮੇਕਅੱਪ ਘੱਟ ਰੱਖਿਆ ਸੀ ਅਤੇ ਆਪਣੇ ਵਾਲ ਖੁੱਲ੍ਹੇ ਛੱਡੇ ਸਨ।ਇਸ ਗਾਊਨ 'ਚ ਜਾਹਨਵੀ ਨੇ ਕਈ ਤਸਵੀਰਾਂ ਕਲਿੱਕ ਕੀਤੀਆਂ ਹਨ। ਅਦਾਕਾਰਾ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।ਜਾਹਨਵੀ ਨੇ ਫੋਟੋ ਸੈਸ਼ਨ ਦੌਰਾਨ ਆਪਣਾ ਜ਼ਬਰਦਸਤ ਅੰਦਾਜ਼ ਦਿਖਾਇਆ ਜੋ ਹੁਣ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਿਹਾ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link