15.68C Vancouver
ADS

News

AllAlbertaBCCanadaIndiaWorld
Jason Nixon doubts Smith's proposed sovereignty bill would pass - null
Alberta Jul 21
ਜੇਸਨ ਨਿਕਸਨ ਨੇ ਸਮਿਥ ਦੇ ਪ੍ਰਸਤਾਵਿਤ ਸਾਵੇਰਨਿਟੀ ਬਿੱਲ 'ਤੇ ਚੁੱਕੇ ਸਵਾਲ, ਜਤਾਈ ਇਹ ਸ਼ੰਕਾ
Father of toddler found dead outside Edmonton church released from prison - null
Alberta Jul 21
2017 'ਚ ਆਪਣੇ ਬੱਚੇ ਦੇ ਕਤਲ ਦੇ ਦੋਸ਼ 'ਚ ਜੇਲ੍ਹ 'ਚ ਬੰਦ ਜੋਏ ਕਰੀਯਰ ਨੂੰ ਕੀਤਾ ਗਿਆ ਰਿਲੀਜ਼
Alberta UCP confirms 3 candidates in leadership race as clock ticks down on deadline - null
Alberta Jul 20
ਐਲਬਰਟਾ ਯੂ. ਸੀ. ਪੀ. ਨੇ ਲੀਡਰਸ਼ਿਪ ਰੇਸ ਲਈ 3 ਉਮੀਦਵਾਰਾਂ ਦੇ ਨਾਵਾਂ 'ਤੇ ਲਾਈ ਮੋਹਰ
Dog owners charged under Calgary bylaw after 86-year-old woman killed - null
Alberta Jul 20
86 ਸਾਲਾ ਬਜ਼ੁਰਗ ਔਰਤ ਦੀ ਮੌਤ ਦੇ ਮਾਮਲੇ 'ਚ ਦੋ ਡੌਗ ਮਾਲਕਾਂ 'ਤੇ ਕੈਲਗਰੀ ਕਾਨੂੰਨ ਤਹਿਤ ਪਰਚਾ
WestJet workers vote to strike, if deal can't be reached with the airline - null
Alberta Jul 20
ਕੈਲਗਰੀ ਤੇ ਵੈਨਕੂਵਰ 'ਚ ਵੈਸਟਜੈੱਟ ਦੇ ਵਰਕਰਾਂ ਵੱਲੋਂ ਹੜਤਾਲ ਦੇ ਸਮਰਥਨ 'ਚ ਵੋਟ
Alberta expanding supports and consolidating services for victims of crime - null
Alberta Jul 20
ਕ੍ਰਾਈਮ ਪੀੜਤਾਂ ਲਈ 1 ਸਤੰਬਰ ਤੋਂ ਸਹਾਇਤਾ ਪ੍ਰੋਗਰਾਮ ਦਾ ਵਿਸਥਾਰ ਕਰੇਗੀ ਐਲਬਰਟਾ ਸਰਕਾਰ
Albertans over 18 can soon start booking fourth COVID-19 vaccine shot - null
Alberta Jul 19
18 ਸਾਲ ਤੋਂ ਵੱਧ ਉਮਰ ਦੇ ਐਲਬਰਟਨਜ਼ ਲਈ ਕੋਵਿਡ ਵੈਕਸੀਨ ਦੇ ਚੌਥੇ ਸ਼ਾਟ ਦੀ ਬੁਕਿੰਗ ਸ਼ੁਰੂ
Alberta : Pickup driver killed, 4 injured in highway crash - null
Alberta Jul 19
ਸਾਊਥਰਨ ਐਲਬਰਟਾ 'ਚ ਸੜਕ ਦੁਰਘਟਨਾ 'ਚ ਇੱਕ ਦੀ ਮੌਤ, ਚਾਰ ਹਸਪਤਾਲ ਦਾਖ਼ਲ
Storm yesterday impacts number of power lines in Medicine Hat - null
Alberta Jul 19
ਮੈਡੀਸਨ ਹੈਟ 'ਚ ਤੂਫਾਨ ਨੇ ਕਈ ਘਰਾਂ ਦੀ ਬਿਜਲੀ ਕੀਤੀ ਗੁੱਲ, ਈਕੋ ਡੇਲ ਪਾਰਕ ਜਨਤਾ ਲਈ ਬੰਦ
Previous100 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link