17.29C Vancouver
ADS

News

AllAlbertaBCCanadaIndiaWorld
Alberta extends electricity rebate program until December at a cost of about $600M - null
Alberta Jul 6
ਐਲਬਰਟਾ ਸਰਕਾਰ ਦਾ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਹੁਣ ਦਸੰਬਰ ਤੱਕ ਮਿਲੇਗੀ ਇਲੈਕਟ੍ਰੀਸਿਟੀ ਰਿਬੇਟ
Alberta may extend $50/month electricity rebate program until December - null
Alberta Jul 6
ਸੂਬੇ ਦੇ ਲੋਕਾਂ ਲਈ ਇਲੈਕਟ੍ਰੀਸਿਟੀ ਰਿਬੇਟ ਨੂੰ ਲੈ ਕੇ ਐਲਬਰਟਾ ਸਰਕਾਰ ਕਰ ਸਕਦੀ ਹੈ ਵੱਡਾ ਐਲਾਨ
Owner of mechanic shop in Lethbridge faces 62 charges after fraud investigation - null
Alberta Jul 5
ਲੈਥਬ੍ਰਿਜ 'ਚ ਇੱਕ ਮਕੈਨਿਕ ਸ਼ੌਪ ਦੇ ਮਾਲਕ 'ਤੇ ਸ਼ਿਕੰਜਾ, ਠੱਗੀ ਦੇ ਮਾਮਲੇ 'ਚ ਲੱਗੇ 62 ਚਾਰਜਿਜ਼
Edmonton council asks province to support new centre to fight downtown crime - null
Alberta Jul 5
ਐਡਮਿੰਟਨ ਕੌਂਸਲ ਨੇ ਕ੍ਰਾਈਮ ਨਾਲ ਨਜਿੱਠਣ ਲਈ ਸੂਬੇ ਤੋਂ ਨਵੇਂ ਸੈਂਟਰ ਲਈ ਮੰਗਿਆ ਸਮਰਥਨ
Alberta expands its support for Ukrainians fleeing war and settling in the province - null
Alberta Jul 4
ਯੁੱਧਗ੍ਰਸਤ ਯੂਕਰੇਨ ਤੋਂ ਐਲਬਰਟਾ 'ਚ ਆਉਣ ਵਾਲੇ ਯੂਕਰੇਨੀਆਂ ਲਈ ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
Albertans rally in support of women impacted by decision to overturn Roe v. Wade - null
Alberta Jul 4
ਰੋ ਬਨਾਮ ਵੇਡ ਖ਼ਤਮ ਕਰਨ ਦੇ ਫੈਸਲੇ ਨਾਲ ਪ੍ਰਭਾਵਿਤ ਔਰਤਾਂ ਦੇ ਸਮਰਥਨ 'ਚ ਆਏ ਐਲਬਰਟਾ ਦੇ ਲੋਕ
Kenney suggests details on inflation support could come next week - null
Alberta Jul 4
ਐਲਬਰਟਾ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸੂਬਾ ਸਰਕਾਰ ਜਲਦ ਕਰੇਗੀ ਵੱਡਾ ਐਲਾਨ
Alberta high school shortlisted in global environmental contest - null
Alberta Jul 4
ਗਲੋਬਲ ਇਨਵਾਇਰਮੈਂਟ ਮੁਕਾਬਲੇ 'ਚ ਸ਼ਾਰਟਲਿਸਟ ਹੋਇਆ ਐਲਬਰਟਾ ਦਾ ਹਾਈ ਸਕੂਲ
Calgary man faces 25 charges after fleeing in stolen vehicle - null
Alberta Jul 4
ਫਾਇਰਫਾਈਟਰ ਨੂੰ ਚੋਰੀ ਦੀ ਗੱਡੀ ਨਾਲ ਘਸੀਟਣ ਵਾਲੇ ਕੈਲਗਰੀ ਦੇ ਵਿਅਕਤੀ 'ਤੇ ਲੱਗੇ 25 ਚਾਰਜਿਜ਼
Previous103 of 119 pagesNext

Latest News

surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
abbotsford-crash-motorcyclist-suffers-life-threatening-injuries-in-suv-collision
Punjabi

ਐਬਟਸਫੋਰਡ ਹਾਦਸਾ: SUV ਨਾਲ ਟੱਕਰ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਐਬਟਸਫੋਰਡ ਵਿਚ ਜਾਰਜ ਫਰਗੂਸਨ ਵੇਅ ਅਤੇ ਗਲੈਡਿਸ ਐਵੇਨਿਊ ਦੇ ਇੰਟਰਸੈਕਸ਼ਨ 'ਤੇ ਇੱਕ ਮੋਟਰਸਾਈਕਲ ਅਤੇ ਐਸ.ਯੂ.ਵੀ. ਵਿਚਕਾਰ ਟੱਕਰ ਵਿਚ ਇੱਕ ਵਿਅਕਤੀ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ, ਜੋ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਪੁਲਿਸ ਮੁਤਾਬਕ, ਇਹ ਟੱਕਰ ਬੁੱਧਵਾਰ ਨੂੰ ਸ਼ਾਮ ਕਰੀਬ 4 ਵਜੇ ਹੋਈ, ਇਸ ਹਾਦਸੇ ਵਿਚ ਐਸ.ਯੂ.ਵੀ. ਦੇ ਡਰਾਈਵਰ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ ਅਤੇ ਉਸ ਵਲੋਂ ਜਾਂਚ ਵਿਚ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link