18.09C Vancouver
ADS

News

AllAlbertaBCCanadaIndiaWorld
10 Alberta suspects face 139 charges in fentanyl seizures - null
Alberta Jun 30
ਐਲਬਰਟਾ 'ਚ ਸਭ ਤੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਪੁਲਿਸ ਨੇ 10 ਜਾਣੇ ਕੀਤੇ ਗ੍ਰਿਫਤਾਰ
Alberta ends latest fiscal year with $3.9B surplus as oil, gas surge - null
Alberta Jun 29
ਤੇਲ, ਗੈਸ ਕੀਮਤਾਂ 'ਚ ਉਛਾਲ ਦੀ ਬਦੌਲਤ 3.9 ਬਿਲੀਅਨ ਡਾਲਰ ਦੇ ਸਰਪਲਸ 'ਚ ਆਇਆ ਐਲਬਰਟਾ
Calgary to host 2024 Special Olympics Canada Winter Games - null
Alberta Jun 29
2024 'ਚ ਕੈਲਗਰੀ 'ਚ ਹੋਣਗੀਆਂ ਸਪੈਸ਼ਲ ਓਲੰਪਿਕਸ ਕੈਨੇਡਾ ਵਿੰਟਰ ਗੇਮਜ਼
Alberta asks trauma-informed physicians to participate for Pope’s visit next month - null
Alberta Jun 27
24 ਜੁਲਾਈ ਨੂੰ ਐਡਮਿੰਟਨ ਆਉਣਗੇ ਪੋਪ, ਐਲਬਰਟਾ ਦੀ ਹੈਲਥ ਏਜੰਸੀ ਨੇ ਵੀ ਖਿੱਚੀ ਤਿਆਰੀ
Rodeo and parade organizers apologizes for the display of racist float - null
Alberta Jun 27
ਸਾਊਥਰਨ ਐਲਬਰਟਾ : ਰੋਡੀਓ ਤੇ ਪਰੇਡ ਪ੍ਰਬੰਧਕਾਂ ਨੇ ਨਸਲਵਾਦੀ ਫਲੋਟ ਨੂੰ ਲੈ ਕੇ ਮੰਗੀ ਮੁਆਫੀ
Calgary : Man charged in unprovoked CTrain platform assault - null
Alberta Jun 24
ਪੁਲਿਸ ਨੇ ਕੈਲਗਰੀ 'ਚ ਸੀ-ਟਰੇਨ ਪਲੇਟਫਾਰਮ 'ਤੇ ਹਮਲੇ ਦਾ ਦੋਸ਼ੀ ਕੀਤਾ ਗ੍ਰਿਫਤਾਰ
Alberta man charged with death 30-year-old woman - null
Alberta Jun 24
ਬਰੂਕਸ 'ਚ 30 ਸਾਲਾ ਔਰਤ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ 35 ਸਾਲਾ ਸ਼ਖਸ 'ਤੇ ਕੀਤਾ ਪਰਚਾ
Rural mail carriers losing out to high gas prices, says costs for delivering doubled - null
Alberta Jun 24
ਗੈਸ ਕੀਮਤਾਂ ਦੀ ਮਹਿੰਗਾਈ ਨਾਲ ਬੇਹਾਲ ਹੋਏ ਰੂਰਲ ਮੇਲ ਕੈਰੀਅਰ, ਕਿਹਾ- 'ਦੁੱਗਣਾ ਪੈ ਰਿਹੈ ਖ਼ਰਚ'
Smith promising legislation to ignore federal laws if she becomes UCP leader - https://cdn.connectfm.ca/Danielle-Smith.jpg
Alberta Jun 24
ਯੂ. ਸੀ. ਪੀ. ਲੀਡਰਸ਼ਿਪ ਲਈ ਚੋਣ ਮੈਦਾਨ 'ਚ ਉਤਰੀ ਸਮਿਥ ਦਾ ਫੈਡਰਲ ਕਾਨੂੰਨਾਂ ਨੂੰ ਲੈ ਕੇ ਵੱਡਾ ਬਿਆਨ
Previous104 of 119 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link