18.89C Vancouver
ADS

News

AllAlbertaBCCanadaIndiaWorld
Edmonton MLA says he won't face hacking charges; seeks return to NDP caucus - null
Alberta Jun 17
ਸਰਕਾਰੀ ਵੈੱਬਸਾਈਟ 'ਚ ਹੈਕਿੰਗ ਦੇ ਮਾਮਲੇ 'ਚ ਐਡਮਿੰਟਨ ਐੱਮ. ਐੱਲ. ਏ. ਥਾਮਸ ਡੈਂਗ ਨੂੰ ਰਾਹਤ
NDP looking at hiring independent firm to oversee complaints from staff and volunteers - Notley - null
Alberta Jun 17
ਸਟਾਫ ਤੇ ਵਲੰਟੀਅਰਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਐੱਨ. ਡੀ. ਪੀ. ਨਿਯੁਕਤ ਕਰੇਗੀ ਇੰਡੀਪੈਂਡਿਡ ਫਰਮ - ਨੋਟਲੇ
Calgary MP Rempel Garner considers running for UCP leadership - null
Alberta Jun 16
ਯੂ. ਸੀ. ਪੀ. ਲੀਡਰਸ਼ਿਪ ਦੀ ਦੌੜ 'ਚ ਐਂਟਰੀ ਮਾਰੇਗੀ ਕੈਲਗਰੀ ਦੀ ਐੱਮ. ਪੀ. ਰੈਂਪਲ ਗਾਰਨਰ
UCP co-founder Brian Jean officially launches campaign to win party leadership - null
Alberta Jun 15
ਯੂ. ਸੀ. ਪੀ. ਦੇ ਸਹਿ-ਸੰਸਥਾਪਕ ਬ੍ਰਾਇਨ ਜੀਨ ਨੇ ਲੀਡਰਸ਼ਿਪ ਦੀ ਦੌੜ ਜਿੱਤਣ ਲਈ ਸ਼ੁਰੂ ਕੀਤਾ ਪ੍ਰਚਾਰ
Calgary judge sentences former university swimming star for sexual assault - null
Alberta Jun 15
ਕੈਲਗਰੀ ਦੇ ਸਾਬਕਾ ਸਵੀਮਿੰਗ ਸਟਾਰ ਨੂੰ ਜਿਨਸੀ ਸੋਸ਼ਣ ਮਾਮਲੇ 'ਚ ਸਾਢੇ ਚਾਰ ਸਾਲ ਦੀ ਜੇਲ੍ਹ
Opposition in Alberta urges Ottawa to scrap proposed food labelling on Meat - null
Alberta Jun 15
ਗ੍ਰਾਊਂਡ ਬੀਫ, ਪੋਰਕ 'ਤੇ ਫੂਡ ਲੇਬਲਿੰਗ 'ਚ ਪ੍ਰਸਤਾਵਿਤ ਤਬਦੀਲੀਆਂ ਨੂੰ ਰੱਦ ਕਰਨ ਦੀ ਮੰਗ
Alberta UCP announces rules for contest to replace leader, premier - null
Alberta Jun 14
6 ਅਕਤੂਬਰ ਨੂੰ ਮਿਲੇਗਾ ਐਲਬਰਟਾ ਨੂੰ ਨਵਾਂ ਪ੍ਰੀਮੀਅਰ, ਯੂ. ਸੀ. ਪੀ. ਲੀਡਰਸ਼ਿਪ ਲਈ ਸ਼ਰਤਾਂ ਦਾ ਐਲਾਨ
Calgary declares a state of local emergency to deal with heavy rainfall warning - null
Alberta Jun 14
ਕੈਲਗਰੀ ਨੇ ਭਾਰੀ ਮੀਂਹ ਦੀ ਚਿਤਾਵਨੀ ਵਿਚਾਲੇ ਸ਼ਹਿਰ 'ਚ 14 ਦਿਨਾਂ ਲਈ ਲੋਕਲ ਐਮਰਜੈਂਸੀ ਐਲਾਨੀ
Alberta drops remaining COVID restrictions as it says new case numbers keep falling - null
Alberta Jun 14
ਐਲਬਰਟਾ ਦਾ ਵੱਡਾ ਫ਼ੈਸਲਾ, ਬਾਕੀ ਬਚੀਆਂ ਕੋਵਿਡ ਪਾਬੰਦੀਆਂ ਵੀ ਕੀਤੀਆਂ ਸਮਾਪਤ
Previous106 of 119 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link