18.82C Vancouver
ADS

News

AllAlbertaBCCanadaIndiaWorld
83-year-old Calgary woman dead after attack by neighbour's 3 dogs - null
Alberta Jun 6
ਗੁਆਂਢੀ ਦੇ 3 ਕੁੱਤਿਆਂ ਦੇ ਹਮਲੇ 'ਚ ਕੈਲਗਰੀ ਦੀ 83 ਸਾਲਾ ਬਜ਼ੁਰਗ ਔਰਤ ਦੀ ਮੌਤ
Crown stays tax evasion charges against former Calgary MP Rob Anders - https://cdn.connectfm.ca/Calgary-MP-Rob-Anders-Twitter.jpeg
Alberta Jun 6
ਕੈਲਗਰੀ ਦੇ ਸਾਬਕਾ ਐਮ.ਪੀ. ਰੌਬ ਐਂਡਰਸ ਨੂੰ ਮਿਲੀ ਵੱਡੀ ਰਾਹਤ, ਟੈਕਸ ਚੋਰੀ ਦੇ ਦੋਸ਼ਾਂ 'ਤੇ ਲੱਗੀ ਰੋਕ
Alberta government warns the wildfire risk in the province's north - null
Alberta Jun 6
ਐਲਬਰਟਾ ਸਰਕਾਰ ਨੇ ਸੂਬੇ ਦੇ ਨਾਰਥ 'ਚ ਜੰਗਲੀ ਅੱਗ ਦਾ ਖਤਰਾ ਵਧਣ ਦੀ ਦਿੱਤੀ ਚਿਤਾਵਨੀ
Tax evasion trial scheduled to begin for former Calgary MP Rob Anders - null
Alberta Jun 6
ਕੈਲਗਰੀ ਦੇ ਸਾਬਕਾ ਸੰਸਦ ਮੈਂਬਰ ਰੌਬ ਐਂਡਰਸ 'ਤੇ ਚੱਲੇਗਾ ਟੈਕਸ ਚੋਰੀ ਦਾ ਟ੍ਰਾਇਲ
Former Alberta finance minister stresses unity at campaign launch for UCP leadership - null
Alberta Jun 6
ਐਲਬਰਟਾ ਦੇ ਸਾਬਕਾ ਫਾਇਨੈਂਸ ਮਿਨਿਸਟਰ ਨੇ ਯੂ. ਸੀ. ਪੀ. ਲੀਡਰਸ਼ਿਪ ਲਈ ਵਿੱਢੀ ਆਪਣੀ ਚੋਣ ਮੁਹਿੰਮ
Five coyotes attack man, dog in south Edmonton - null
Alberta Jun 3
ਸਾਊਥ ਐਡਮਿੰਟਨ 'ਚ ਕੁੱਤੇ ਤੇ ਉਸ ਦੇ ਮਾਲਕ 'ਤੇ 5 ਕੋਯੋਟਸ ਦਾ ਹਮਲਾ, ਲੋਕਾਂ ਲਈ ਚਿਤਾਵਨੀ ਜਾਰੀ
Alberta confirms province's first monkeypox case - null
Alberta Jun 3
ਐਲਬਰਟਾ 'ਚ ਮਿਲਿਆ ਸੂਬੇ ਦਾ ਪਹਿਲਾ ਮੋਂਕੀਪੌਕਸ ਮਾਮਲਾ, ਹੈਲਥ ਅਧਿਕਾਰੀ ਨੇ ਕੀਤੀ ਪੁਸ਼ਟੀ
Alberta expands contract with private lab service to open more centres - https://cdn.connectfm.ca/JasonCopping.jpg
Alberta Jun 2
ਐਲਬਰਟਾ 'ਚ ਖੁੱਲ੍ਹਣਗੇ ਹੋਰ ਪ੍ਰਾਈਵੇਟ ਮੈਡੀਕਲ ਟੈਸਟਿੰਗ ਸੈਂਟਰ, ਸਰਕਾਰ ਨੇ ਕੀਤਾ ਐਲਾਨ
School girl abduction reported in southern Alberta town - null
Alberta Jun 2
ਸਾਊਥਰਨ ਐਲਬਰਟਾ ਟਾਊਨ 'ਚ ਸਕੂਲ ਤੋਂ ਘਰ ਜਾ ਰਹੀ ਇੱਕ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼
Previous109 of 119 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link