18.49C Vancouver
ADS

News

AllAlbertaBCCanadaIndiaWorld
Strawberries sold in Sask., Alberta linked to hepatitis outbreak - https://cdn.connectfm.ca/Strawberries.jpg.jpg
Alberta May 31
ਓਰਗੇਨਿਕ ਸਟ੍ਰਾਬੇਰੀਜ਼ ਨਾਲ ਸਸਕੈਚਵਨ ਤੇ ਐਲਬਰਟਾ 'ਚ ਫੈਲਿਆ ਹੈਪੇਟਾਈਟਸ
Alberta finance minister registers to run in upcoming UCP leadership race - https://cdn.connectfm.ca/Alberta-finance-minister-Travis-Toews_CP.jpg
Alberta May 31
ਯੂ. ਸੀ. ਪੀ. ਲੀਡਰਸ਼ਿਪ ਲਈ ਚੋਣ ਲੜਨਗੇ ਐਲਬਰਟਾ ਦੇ ਫਾਈਨੈਂਸ ਮਿਨਿਸਟਰ ਟ੍ਰੈਵਿਸ ਟੋਜ਼
Closing arguments expected at trial of father, son accused of killing Metis hunters - null
Alberta May 30
ਐਲਬਰਟਾ ਦੋਹਰੇ ਕਤਲ ਕੇਸ 'ਚ ਪਿਓ-ਪੁੱਤ ਦੇ ਟ੍ਰਾਇਲ 'ਤੇ ਅੱਜ ਅੰਤਿਮ ਬਹਿਸ ਹੋਣ ਦੀ ਸੰਭਾਵਨਾ
Edmonton issued warning: wild boars seen roaming local streets - null
Alberta May 30
ਐਡਮਿੰਟਨ ਨੇ ਜਾਰੀ ਕੀਤੀ ਚਿਤਾਵਨੀ, ਕਿਹਾ- 'ਸਥਾਨਕ ਗਲੀਆਂ 'ਚ ਘੁੰਮਦੇ ਦੇਖੇ ਗਏ ਜੰਗਲੀ ਸੂਰ'
Judge denies bail for protester charged in southern Alberta border blockade - null
Alberta May 27
ਸਾਊਥਰਨ ਐਲਬਰਟਾ ਬਾਰਡਰ 'ਤੇ ਚਾਰਜਡ ਕੀਤੇ ਗਏ ਪ੍ਰਦਰਸ਼ਨਕਾਰੀ ਨੂੰ ਜੱਜ ਨੇ ਨਹੀਂ ਦਿੱਤੀ ਜ਼ਮਾਨਤ
Alberta justice minister demands answers from Edmonton on crime - null
Alberta May 27
ਜਸਟਿਸ ਮਿਨਿਸਟਰ ਸ਼ੈਂਡਰੋ ਨੇ ਕ੍ਰਾਈਮ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਐਡਮਿੰਟਨ ਤੋਂ ਕੀਤਾ ਜਵਾਬ ਤਲਬ
Alberta Finance Minister Toews not ruling out run for UCP leadership - null
Alberta May 27
ਯੂ. ਸੀ. ਪੀ. ਲੀਡਰਸ਼ਿਪ ਲਈ ਚੋਣ ਮੈਦਾਨ 'ਚ ਉਤਰ ਸਕਦੇ ਨੇ ਐਲਬਰਟਾ ਦੇ ਫਾਈਨੈਂਸ ਮਿਨਿਸਟਰ
Spring session of the Alberta legislature wraps up - null
Alberta May 27
ਐਲਬਰਟਾ ਵਿਧਾਨ ਸਭਾ ਦਾ ਸਪਰਿੰਗ ਸੈਸ਼ਨ ਸਮਾਪਤ, ਐੱਨ. ਡੀ. ਪੀ. ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
Calgary man sentenced to 12 years in prison - null
Alberta May 26
ਟੈਰੋਰਿਜ਼ਮ ਸਬੰਧਤ ਮਾਮਲੇ 'ਚ ਕੈਲਗਰੀ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 12 ਸਾਲ ਦੀ ਸਜ਼ਾ
Previous111 of 119 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link